ਚੰਡੀਗੜ੍ਹ: ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ…
View More ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ, ਪਿਸਤੌਲ ਬਰਾਮਦ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਐਸ.ਏ.ਐਸ.ਨਗਰ ਨੇ…
View More ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ, ਪਿਸਤੌਲ ਬਰਾਮਦ14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ : ਹਰਜੋਤ ਬੈਂਸ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਰਾਜ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ…
View More 14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ : ਹਰਜੋਤ ਬੈਂਸਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਸਿਆਸਤ ਨੂੰ ਲੈ ਕੇ ਕੀਤਾ ਵੱਡਾ ਐਲਾਨ
Bollywood actor Sunny Deol News: ਗੁਰਦਾਸਪੁਰ ਜ਼ਿਲ੍ਹੇ ਤੋਂ ਸੰਸਦ ਮੈਂਬਰ ਸੰਨੀ ਦਿਓਲ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਲੜਨਾ ਚਾਹੁੰਦੇ। ਫਿਲਮ ‘ਗਦਰ-2’ ਦੇ ਬਾਕਸ ਆਫਿਸ…
View More ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਸਿਆਸਤ ਨੂੰ ਲੈ ਕੇ ਕੀਤਾ ਵੱਡਾ ਐਲਾਨਝਾਰਖੰਡ ਦੇ ਪੁਲਿਸ ਅਧਿਕਾਰੀ ਨੇ ਮੂਸੇਵਾਲਾ ਨੂੰ ਕਿਹਾ ਸੀ ਅੱਤਵਾਦੀ, ਵੀਡੀਓ ਵਾਇਰਲ, ਅਧਿਕਾਰੀ ਨੇ ਮੰਗੀ ਮੁਆਫ਼ੀ
ਝਾਰਖੰਡ : ਝਾਰਖੰਡ ਦੇ ਜਮਸ਼ੇਦਪੁਰ ‘ਚ ਪੁਲਿਸ ਅਧਿਕਾਰੀ ਨੇ ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਿਹਾ ਸੀ। ਝਾਰਖੰਡ ‘ਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਇਹ ਵੀਡੀਓ ਸੋਸ਼ਲ…
View More ਝਾਰਖੰਡ ਦੇ ਪੁਲਿਸ ਅਧਿਕਾਰੀ ਨੇ ਮੂਸੇਵਾਲਾ ਨੂੰ ਕਿਹਾ ਸੀ ਅੱਤਵਾਦੀ, ਵੀਡੀਓ ਵਾਇਰਲ, ਅਧਿਕਾਰੀ ਨੇ ਮੰਗੀ ਮੁਆਫ਼ੀCanada IELTS Update: ਹੁਣ ਕੈਨੇਡਾ ਵਿਚ ਕਮਾਓ 3 ਲੱਖ ਪ੍ਰਤੀ ਮਹੀਨਾ, ਨਹੀਂ ਹੋਵੇਗੀ IELTS ਦੀ ਲੋੜ
ਟੋਰਾਂਟੋ: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ…
View More Canada IELTS Update: ਹੁਣ ਕੈਨੇਡਾ ਵਿਚ ਕਮਾਓ 3 ਲੱਖ ਪ੍ਰਤੀ ਮਹੀਨਾ, ਨਹੀਂ ਹੋਵੇਗੀ IELTS ਦੀ ਲੋੜਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਵੱਡਾ ਰੋਸ ਪ੍ਰਦਰਸ਼ਨ ਕਰਨ ਤੋਂ ਭਾਰੀ ਪੁਲਿਸ ਬਲ ਤਾਇਨਾਤ
ਚੰਡੀਗੜ੍ਹ: ਹਰਿਆਣਾ ਅਤੇ ਪੰਜਾਬ ਦੀਆਂ 16 ਕਿਸਾਨ ਯੂਨੀਅਨਾਂ ਨੇ ਅੱਜ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਪੁਲਿਸ-ਪ੍ਰਸ਼ਾਸਨ ਅਤੇ ਕਿਸਾਨ ਆਹਮੋ-ਸਾਹਮਣੇ…
View More ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਵੱਡਾ ਰੋਸ ਪ੍ਰਦਰਸ਼ਨ ਕਰਨ ਤੋਂ ਭਾਰੀ ਪੁਲਿਸ ਬਲ ਤਾਇਨਾਤਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (22 ਅਗਸਤ 2023)
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (22 ਅਗਸਤ 2023)ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ
ਚੰਡੀਗੜ੍ਹ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਵਾਈ…
View More ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਲਈ ਸੀਐੱਮ ਮਾਨ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤ ਅਤੇ ਸਰਪੰਚ ਦੀ ਚੋਣ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸੀਐੱਮ ਨੇ ਟਵੀਟ ਕਰਕੇ…
View More ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਲਈ ਸੀਐੱਮ ਮਾਨ ਨੇ ਕੀਤਾ ਵੱਡਾ ਐਲਾਨ