Independence Day 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਵਿਖੇ ਰਾਸਟਰੀ ਝੰਡਾ ਲਹਿਰਾਇਆ ਹੈ। ਉਨ੍ਹਾਂ ਨੇ ਪੰਜਾਬੀਆ ਨੂੰ ਸੰਬੋਧਨ…
View More Independence Day 2023: ਸੀਐੱਮ ਭਗਵੰਤ ਮਾਨ ਨੇ ਪਟਿਆਲਾ ਵਿਖੇ ਰਾਸ਼ਟਰੀ ਝੰਡਾ ਲਹਿਰਾਇਆHar Ghar Tiranga : ਧੂਮਧਾਮ ਨਾਲ ਮਨਾਇਆ ਜਾ ਰਿਹਾ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ
Independence Day 2023 : ਭਾਰਤ ‘ਚ ਆਜ਼ਾਦੀ ਦਿਵਸ ਮਨਾ ਰਿਹਾ ਹੈ। ਭਾਰਤ ਇਸ ਸਾਲ ਆਪਣਾ 77ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਹ 15 ਅਗਸਤ 1947…
View More Har Ghar Tiranga : ਧੂਮਧਾਮ ਨਾਲ ਮਨਾਇਆ ਜਾ ਰਿਹਾ ਆਜ਼ਾਦੀ ਦਾ ਅੰਮ੍ਰਿਤ ਮਹੋਤਸਵIndependence Day 2023: PM ਮੋਦੀ ਨੇ ਮਨੀਪੁਰ ‘ਤੇ ਪ੍ਰਗਟਾਈ ਚਿੰਤਾ, 140 ਕਰੋੜ ਲੋਕਾਂ ਨੂੰ ਦੱਸਿਆ ਪਰਿਵਾਰ
7th Independence Day PM Modi Red Fort Speech: ਪ੍ਰਧਾਨ ਮੰਤਰੀ ਨਰਿੰਦਰ ਮੋਦੀ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਦਿੱਲੀ ਦੇ ਲਾਲ ਕਿਲ੍ਹੇ ਤੋਂ…
View More Independence Day 2023: PM ਮੋਦੀ ਨੇ ਮਨੀਪੁਰ ‘ਤੇ ਪ੍ਰਗਟਾਈ ਚਿੰਤਾ, 140 ਕਰੋੜ ਲੋਕਾਂ ਨੂੰ ਦੱਸਿਆ ਪਰਿਵਾਰਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (15 ਅਗਸਤ 2023)
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (15 ਅਗਸਤ 2023)ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ
ਚੰਡੀਗੜ੍ਹ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ ਵਿਚ ਸੁਤੰਤਰਤਾ ਦਿਵਸ…
View More ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸਰਾਘਵ ਚੱਢਾ ਨੇ X ‘ਤੇ ਬਦਲਿਆ ਆਪਣਾ ਬਾਇਓ, ਲਿਖਿਆ ਸਸਪੈਂਡਡ ਸੰਸਦ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਇਸ ਸਮੇਂ ਸਦਨ ਤੋਂ ਸਸਪੈਂਡ ਹਨ, ਉਨ੍ਹਾਂ ਨੇ ਆਪਣਾ ਟਵਿੱਟਰ(x) ਬਾਇਓ ਬਦਲ ਲਿਆ…
View More ਰਾਘਵ ਚੱਢਾ ਨੇ X ‘ਤੇ ਬਦਲਿਆ ਆਪਣਾ ਬਾਇਓ, ਲਿਖਿਆ ਸਸਪੈਂਡਡ ਸੰਸਦਲਵ ਜਿਹਾਦ ਖ਼ਿਲਾਫ ‘ਚ ਕੇਂਦਰ ਸਰਕਾਰ ਦਾ ਵੱਡਾ ਐਕਸ਼ਨ, ਪਛਾਣ ਲੁਕਾ ਕੇ ਵਿਆਹ ਕਰਨ ‘ਤੇ ਹੋਵੇਗੀ 10 ਸਾਲ ਦੀ ਸਜ਼ਾ
ਨਵੀਂ ਦਿੱਲੀ : ਭਾਰਤੀ ਨਿਆਏ ਸੰਹਿਤਾ ਆਈਪੀਸੀ ਦੀ ਥਾਂ ਲਵੇਗੀ ਕੇਂਦਰ ਸਰਕਾਰ ਬ੍ਰਿਟਿਸ਼ ਦੁਆਰਾ ਲਿਆਂਦੇ ਗਏ ਦਹਾਕਿਆਂ ਪੁਰਾਣੇ ਭਾਰਤੀ ਦੰਡ ਸੰਹਿਤਾ (ਆਈਪੀਸੀ) ਨੂੰ ਬਦਲਣ ਲਈ…
View More ਲਵ ਜਿਹਾਦ ਖ਼ਿਲਾਫ ‘ਚ ਕੇਂਦਰ ਸਰਕਾਰ ਦਾ ਵੱਡਾ ਐਕਸ਼ਨ, ਪਛਾਣ ਲੁਕਾ ਕੇ ਵਿਆਹ ਕਰਨ ‘ਤੇ ਹੋਵੇਗੀ 10 ਸਾਲ ਦੀ ਸਜ਼ਾਸਾਂਸਦ ਸੁਸ਼ੀਲ ਰਿੰਕੂ ਨੇ ਸੰਸਦ ਦੇ ਬਾਹਰ ਲੋਹੇ ਦੀਆਂ ਜ਼ੰਜੀਰਾਂ ਨਾਲ ਆਪਣੇ ਆਪ ਨੂੰ ਬੰਨ੍ਹ ਕੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ: ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰ ਸਰਕਾਰ ਖਿਲਾਫ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਰਿੰਕੂ ਨੇ ਆਪਣੇ…
View More ਸਾਂਸਦ ਸੁਸ਼ੀਲ ਰਿੰਕੂ ਨੇ ਸੰਸਦ ਦੇ ਬਾਹਰ ਲੋਹੇ ਦੀਆਂ ਜ਼ੰਜੀਰਾਂ ਨਾਲ ਆਪਣੇ ਆਪ ਨੂੰ ਬੰਨ੍ਹ ਕੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨਸੰਤੋਖ ਸਿੰਘ ਕਤਲ ਕੇਸ: ਪੁਲਿਸ ਨੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਹਥਿਆਰ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਮੋਗਾ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਮੋਗਾ ਪੁਲਿਸ ਨਾਲ ਸਾਂਝੇ…
View More ਸੰਤੋਖ ਸਿੰਘ ਕਤਲ ਕੇਸ: ਪੁਲਿਸ ਨੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਹਥਿਆਰ ਸਮੇਤ ਕੀਤਾ ਗ੍ਰਿਫ਼ਤਾਰਤਰਨਤਾਰਨ ਤੋਂ 5 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ…
View More ਤਰਨਤਾਰਨ ਤੋਂ 5 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ