Literature: ਪੰਜਾਬੀ ਦੀ ਸ਼ਾਇਰਾ ਕਮਲ ਸੇਖੋਂ ਕਿਸੇ ਖਾਸ ਜਾਣ ਪਛਾਣ ਦੀ ਮੁਥਾਜ ਨਹੀ ਹੈ। ਕਮਲ ਸੇਖੋਂ ਦਾ ਗੀਤ ਸੰਗ੍ਰਹਿ ਕੁੱਝ ਪਲ ਮੇਰੇ ਨਾਂ ਕਰਦੇ ਜਿੱਥੇ…
View More Literature: ਕਮਲ ਸੇਖੋਂ ਦਾ ਗੀਤ ਸੰਗ੍ਰਹਿ ‘ਕੁੱਝ ਪਲ ਮੇਰੇ ਨਾਂ ਕਰਦੇ’ ਦਾ ਮਨੋਵਿਗਿਆਨਕ ਅਧਿਐਨਫ਼ੇਸਬੁੱਕ ਨੇ ਕੈਨੇਡਾ ‘ਚ ਖਬਰਾਂ ਦਿਖਾਉਣੀਆਂ ਕੀਤੀਆਂ ਬੰਦ ?
ਟੋਰਾਂਟੋ: ਮੇਟਾ ਨੇ ਕੈਨੇਡਾ ‘ਚ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਖਬਰਾਂ ਨੂੰ ਬਲਾਕ ਕਰਨਾ ਸ਼ੁਰੂ ਕਰ ਦਿੱਤਾ ਹੈ। ਮੇਟਾ ਨੇ ਇਹ ਫੈਸਲਾ ਉਸ ਕਾਨੂੰਨ ਦੇ ਵਿਰੋਧ ਵਜੋਂ…
View More ਫ਼ੇਸਬੁੱਕ ਨੇ ਕੈਨੇਡਾ ‘ਚ ਖਬਰਾਂ ਦਿਖਾਉਣੀਆਂ ਕੀਤੀਆਂ ਬੰਦ ?Punjab Weather Update: ਇਨ੍ਹਾਂ ਜ਼ਿਲ੍ਹਿਆਂ ’ਚ ਅੱਜ ਤੋਂ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Weather Update: ਮੌਸਮ ਵਿਭਾਗ ਨੇ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਭਾਰੀ ਮੀਂਹ ਨੂੰ ਲੈ ਕੇ ਪੰਜਾਬ ‘ਚ ਯੈਲੋ ਅਲਰਟ ਵੀ…
View More Punjab Weather Update: ਇਨ੍ਹਾਂ ਜ਼ਿਲ੍ਹਿਆਂ ’ਚ ਅੱਜ ਤੋਂ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ
ਚੰਡੀਗੜ੍ਹ: ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਐਮ.ਐਚ.ਸੀ. (ਮੁਨਸ਼ੀ) ਹਰਦੀਪ ਸਿੰਘ (ਏ.ਐਸ.ਆਈ.) ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ…
View More ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂUT Administration ਨੇ ‘ਆਪ’ ਨੂੰ ਚੰਡੀਗੜ੍ਹ ’ਚ ਪਾਰਟੀ ਦਫ਼ਤਰ ਲਈ ਜ਼ਮੀਨ ਦੇਣ ਤੋਂ ਕੀਤਾ ਇਨਕਾਰ
ਚੰਡੀਗੜ੍ਹ : ਯੂਟੀ ਪ੍ਰਸ਼ਾਸਨ ਨੇ ਆਮ ਆਦਮੀ ਪਾਰਟੀ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ’ਚ ਪਾਰਟੀ ਦਫ਼ਤਰ ਲਈ ਜ਼ਮੀਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਆਮ ਆਦਮੀ…
View More UT Administration ਨੇ ‘ਆਪ’ ਨੂੰ ਚੰਡੀਗੜ੍ਹ ’ਚ ਪਾਰਟੀ ਦਫ਼ਤਰ ਲਈ ਜ਼ਮੀਨ ਦੇਣ ਤੋਂ ਕੀਤਾ ਇਨਕਾਰਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (3 ਅਗਸਤ 2023)
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (3 ਅਗਸਤ 2023)ਅਮਰੀਕਾ ‘ਚ ਹਿੰਦੀ ’ਚ ਗੱਲ ਕਰਨ ’ਤੇ ਭਾਰਤਵੰਸ਼ੀ ਇੰਜੀਨੀਅਰ ਨੂੰ ਨੌਕਰੀਓਂ ਕੱਢਿਆ, ਰਿਸ਼ਤੇਦਾਰ ਨਾਲ ਵੀਡੀਓ ਕਾਲ ’ਤੇ ਕੀਤੀ ਸੀ ਗੱਲ
ਅਮਰੀਕਾ: ਅਮਰੀਕਾ ਦੇ ਨਿਊਯਾਰਕ ਵਿੱਚ ਇੱਕ ਭਾਰਤੀ ਅਮਰੀਕੀ ਨੂੰ ਆਪਣੇ ਰਿਸ਼ਤੇਦਾਰ ਨਾਲ ਹਿੰਦੀ ਵਿੱਚ ਗੱਲ ਕਰਨੀ ਔਖੀ ਲੱਗ ਗਈ। ਇੱਥੇ, ਇੱਕ ਭਾਰਤੀ-ਅਮਰੀਕੀ ਇੰਜੀਨੀਅਰ, ਅਨਿਲ ਵਰਸ਼ਨੇ…
View More ਅਮਰੀਕਾ ‘ਚ ਹਿੰਦੀ ’ਚ ਗੱਲ ਕਰਨ ’ਤੇ ਭਾਰਤਵੰਸ਼ੀ ਇੰਜੀਨੀਅਰ ਨੂੰ ਨੌਕਰੀਓਂ ਕੱਢਿਆ, ਰਿਸ਼ਤੇਦਾਰ ਨਾਲ ਵੀਡੀਓ ਕਾਲ ’ਤੇ ਕੀਤੀ ਸੀ ਗੱਲਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹਾਂ ਦੀ ਮੁਸ਼ਕਲ ਘੜੀ ਵਿੱਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸੂਬਾ ਵਾਸੀਆਂ ਦੇ ਨੁਕਸਾਨ…
View More ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਸਬੰਧੀ ਸਮੂਹ ਡੀਸੀ ਨੂੰ ਹਦਾਇਤਾਂ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੀਆਂ ਸਿਵਲ ਅਸਾਮੀਆਂ ਅਤੇ…
View More ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਸਬੰਧੀ ਸਮੂਹ ਡੀਸੀ ਨੂੰ ਹਦਾਇਤਾਂ ਜਾਰੀ: ਡਾ. ਬਲਜੀਤ ਕੌਰਜਬਰ ਜਨਾਹ ਮਗਰੋਂ ਪੈਦਾ ਹੋਣ ਵਾਲੇ ਬੱਚੇ ਨੂੰ ਅਪਣਾਉਣ ਤੋਂ ਪੀੜਤਾ ਨੇ ਕੀਤਾ ਇਨਕਾਰ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਇਕ ਮਹੱਤਵਪੂਰਨ ਫ਼ੈਸਲੇ ’ਚ ਗਰਭ ਖ਼ਤਮ ਕਰਨ ਦੀ ਸੰਭਾਵਨਾ ਖ਼ਤਮ ਹੋਣ ਤੇ ਜਬਰ ਜਨਾਹ ਤੋਂ ਪੈਦਾ ਹੋਏ…
View More ਜਬਰ ਜਨਾਹ ਮਗਰੋਂ ਪੈਦਾ ਹੋਣ ਵਾਲੇ ਬੱਚੇ ਨੂੰ ਅਪਣਾਉਣ ਤੋਂ ਪੀੜਤਾ ਨੇ ਕੀਤਾ ਇਨਕਾਰ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ