ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਠਿੰਡਾ ਰੇਂਜ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ…
View More ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ 27 ਜੁਲਾਈ ਤੋਂ ਸ਼ੁਰੂ
ਚੰਡੀਗੜ੍ਹ: ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਨੌਜਵਾਨਾਂ ਲਈ ਅਗਨੀ ਵੀਰ…
View More ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ 27 ਜੁਲਾਈ ਤੋਂ ਸ਼ੁਰੂਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ…
View More ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓNRI ਭਾਈਚਾਰੇ ਲਈ ਆਨਲਾਈਨ ਪੋਰਟਲ ਸ਼ੁਰੂ
ਚੰਡੀਗੜ੍ਹ: ਵਿਦੇਸ਼ਾਂ ਵਿਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਐਮਬੌਸਿੰਗ…
View More NRI ਭਾਈਚਾਰੇ ਲਈ ਆਨਲਾਈਨ ਪੋਰਟਲ ਸ਼ੁਰੂਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (25 ਜੁਲਾਈ 2023)
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (25 ਜੁਲਾਈ 2023)ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਕੁਝ ਹਿੱਸਿਆਂ ਵਿੱਚ ਪੇਚਸ (ਡਾੲਰੀਆ) ਦੇ ਪ੍ਰਕੋਪ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ…
View More ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣਮਨੀਪੁਰ ਦੇ ਲੋਕ ਡਬਲ ਇੰਜਣ ਵਾਲੀ ਸਰਕਾਰ ਤੋਂ ਦੁਖੀ ਹਨ: ਰਾਘਵ ਚੱਢਾ
ਨਵੀਂ ਦਿੱਲੀ: ‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਰਤੀ ਸੰਵਿਧਾਨ ਦੀ ਧਾਰਾ 355 ਅਤੇ 356 ਨੂੰ ਬਰਕਰਾਰ ਰੱਖਣ ਵਿੱਚ ਅਸਫਲ…
View More ਮਨੀਪੁਰ ਦੇ ਲੋਕ ਡਬਲ ਇੰਜਣ ਵਾਲੀ ਸਰਕਾਰ ਤੋਂ ਦੁਖੀ ਹਨ: ਰਾਘਵ ਚੱਢਾਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਤਹਿਤ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ…
View More ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਬ੍ਰਿਟਿਸ਼ ਕੌਂਸਲ…
View More ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾਸੂਬੇ ‘ਚ ਇਸ ਜ਼ਿਲ੍ਹੇ ਦੇ ਇਹ ਸਕੂਲ 26 ਜੁਲਾਈ ਤਕ ਰਹਿਣਗੇ ਬੰਦ
ਜਲੰਧਰ– ਹੜ੍ਹਾਂ ਦੀ ਮਾਰ ਹੇਠ ਆਏ ਲੋਹੀਆਂ ਬਲਾਕ ਦੇ ਚਾਰ ਸਰਕਾਰੀ ਪ੍ਰਾਇਮਰੀ ਸਕੂਲ ਜੋ ਅੱਜ ਖੁਲ੍ਹਣੇ ਸਨ, ਉਹ ਹੁਣ 26 ਜੁਲਾਈ ਤੱਕ ਬੰਦ ਰਹਿਣਗੇ। ਬੰਦ…
View More ਸੂਬੇ ‘ਚ ਇਸ ਜ਼ਿਲ੍ਹੇ ਦੇ ਇਹ ਸਕੂਲ 26 ਜੁਲਾਈ ਤਕ ਰਹਿਣਗੇ ਬੰਦ