ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐੱਸਏਐੱਸ ਨਗਰ (ਮੁਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਉਤੇ…
View More ਜਾਅਲੀ ਡਿਗਰੀ ਦੇ ਆਧਾਰ ‘ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰਸਿੱਖਿਆ ਵਿਭਾਗ ਪੰਜਾਬ ਨੇ ਸਕੂਲ ਮੁਖੀਆਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਲੁਧਿਆਣਾ : ਮੀਂਹ ਨੂੰ ਲੈ ਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਲੋਂ ਸਕੂਲ ਮੁਖੀਆਂ ਨੂੰ ਪੱਤਰ ਰਾਹੀਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਰਾਜ ਵਿਚ…
View More ਸਿੱਖਿਆ ਵਿਭਾਗ ਪੰਜਾਬ ਨੇ ਸਕੂਲ ਮੁਖੀਆਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂਫਿਰੋਜ਼ਪੁਰ PGI ਸੈਟੇਲਾਈਟ ਸੈਂਟਰ ਬਣਾਉਣ ਦੀ ਤਿਆਰੀ, ਗ੍ਰਹਿ ਮੰਤਰੀ 23 ਨੂੰ ਰੱਖਣਗੇ ਨੀਂਹ ਪੱਥਰ
ਫਿਰੋਜ਼ਪੁਰ: ਫਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਸਥਾਪਿਤ ਕਰਨ ਦਾ ਭਾਜਪਾ ਸ਼ਾਸਿਤ ਕੇਂਦਰ ਸਰਕਾਰ ਦੇ ਪਹਿਲੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਕੀਤਾ ਗਿਆ ਐਲਾਨ ਭਾਜਪਾ ਦੀ ਸੱਤਾ…
View More ਫਿਰੋਜ਼ਪੁਰ PGI ਸੈਟੇਲਾਈਟ ਸੈਂਟਰ ਬਣਾਉਣ ਦੀ ਤਿਆਰੀ, ਗ੍ਰਹਿ ਮੰਤਰੀ 23 ਨੂੰ ਰੱਖਣਗੇ ਨੀਂਹ ਪੱਥਰਪੰਜਾਬ ਦੀ ਖ਼ੁਸ਼ਹਾਲੀ ਲਈ ਕੰਮ ਕਰਨ ਦੀ ਇੱਛਾ ਰੱਖਣ ਵਾਲੇ ਨੌਜੁਆਨਾਂ ਨੂੰ ਅੱਗੇ ਆਉਣ ਲਈ ਅਕਾਲੀ ਦਲ ਵੱਲੋਂ ਸੱਦਾ : ਜ਼ਾਹਿਦਾ ਸੁਲੇਮਾਨ
ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵਿਚ ਬਹੁਤ ਜਲਦ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਮਿਹਨਤੀ ਅਤੇ ਸ਼ੋ੍ਮਣੀ ਅਕਾਲੀ ਦਲ ਦੀ ਵਿਚਾਰਧਾਰਾ ਨਾਲ…
View More ਪੰਜਾਬ ਦੀ ਖ਼ੁਸ਼ਹਾਲੀ ਲਈ ਕੰਮ ਕਰਨ ਦੀ ਇੱਛਾ ਰੱਖਣ ਵਾਲੇ ਨੌਜੁਆਨਾਂ ਨੂੰ ਅੱਗੇ ਆਉਣ ਲਈ ਅਕਾਲੀ ਦਲ ਵੱਲੋਂ ਸੱਦਾ : ਜ਼ਾਹਿਦਾ ਸੁਲੇਮਾਨਮੂਸੇਵਾਲਾ ਕਤਲ ਕਾਂਡ ‘ਚ ਵੱਡਾ ਖੁਲਾਸਾ, ਦੁਬਾਈ ‘ਚ ਬੈਠੇ ਹਾਮਿਦ ਨੇ ਪਾਕਿਸਤਾਨ ਤੋਂ ਸਪਲਾਈ ਕੀਤੇ ਸਨ ਹਥਿਆਰ
Moosewala murder case : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਲਈ ਪਾਕਿਸਤਾਨੀ ਸਪਲਾਇਰ ਨੇ ਹਥਿਆਰ ਸਪਲਾਈ ਕੀਤੇ ਸਨ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.)…
View More ਮੂਸੇਵਾਲਾ ਕਤਲ ਕਾਂਡ ‘ਚ ਵੱਡਾ ਖੁਲਾਸਾ, ਦੁਬਾਈ ‘ਚ ਬੈਠੇ ਹਾਮਿਦ ਨੇ ਪਾਕਿਸਤਾਨ ਤੋਂ ਸਪਲਾਈ ਕੀਤੇ ਸਨ ਹਥਿਆਰਵਿਜੀਲੈਂਸ ਵੱਲੋਂ ਗੂਗਲ ਪੇਅ ਰਾਹੀਂ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਮਾਲ ਸਰਕਲ ਪਹੁਵਿੰਡ ਵਿਖੇ ਤਾਇਨਾਤ ਪਟਵਾਰੀ ਰਣਜੋਧ ਸਿੰਘ…
View More ਵਿਜੀਲੈਂਸ ਵੱਲੋਂ ਗੂਗਲ ਪੇਅ ਰਾਹੀਂ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ NDA ਅਤੇ IMA ‘ਚ ਹੋਏ ਸ਼ਾਮਲ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ.ਨਗਰ (ਮੋਹਾਲੀ) ਦੇ 13 ਕੈਡਿਟ ਪਿਛਲੇ ਮਹੀਨੇ ਇੰਡੀਅਨ ਮਿਲਟਰੀ ਅਕੈਡਮੀ…
View More ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ NDA ਅਤੇ IMA ‘ਚ ਹੋਏ ਸ਼ਾਮਲਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ …
View More ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰਪਾਕਿਸਤਾਨ ਪਾਣੀ ਨਾ ਲੈਂਦਾ ਤਾਂ ਡੁੱਬ ਜਾਂਦਾ ਪੰਜਾਬ, ਹਰਿਆਣਾ ਤੇ ਰਾਜਸਥਾਨ ਨੇ ਵਿਖਾਈ ਪਿੱਠ !
ਚੰਡੀਗੜ੍ਹ: ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਨੂੰ ਪੱਤਰ ਲਿਖ ਕੇ ਹਰਿਆਣਾ ਅਤੇ ਰਾਜਸਥਾਨ ‘ਤੇ ਨਹਿਰਾਂ ਤੋਂ ਵਾਧੂ ਪਾਣੀ ਨਾ ਲੈਣ ਦਾ ਦੋਸ਼…
View More ਪਾਕਿਸਤਾਨ ਪਾਣੀ ਨਾ ਲੈਂਦਾ ਤਾਂ ਡੁੱਬ ਜਾਂਦਾ ਪੰਜਾਬ, ਹਰਿਆਣਾ ਤੇ ਰਾਜਸਥਾਨ ਨੇ ਵਿਖਾਈ ਪਿੱਠ !ਦੇਸੀ ਘਿਓ ਖਾਣ ਦੇ ਵੱਡੇ ਫਾਇਦੇ, ਜਾਣੋ ਕਿਹੜੀਆਂ ਬਿਮਾਰੀਆਂ ਨੂੰ ਕਰਦਾ ਹੈ ਛੂਮੰਤਰ
Benefits of eating desi ghee: ਦੇਸੀ ਘਿਓ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਫਿਰ ਵੀ ਲੋਕ ਘਿਓ ਖਾਣ ਤੋਂ ਪਰਹੇਜ਼ ਕਰਦੇ ਹਨ। ਕਈ ਲੋਕਾਂ ਨੂੰ…
View More ਦੇਸੀ ਘਿਓ ਖਾਣ ਦੇ ਵੱਡੇ ਫਾਇਦੇ, ਜਾਣੋ ਕਿਹੜੀਆਂ ਬਿਮਾਰੀਆਂ ਨੂੰ ਕਰਦਾ ਹੈ ਛੂਮੰਤਰ