ਚੰਡੀਗੜ੍ਹ: ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਉਨ੍ਹਾਂ ਸਾਰੇ ਯੂਥ ਕਲੱਬਾਂ ਨੂੰ ਕੁੱਲ 1.50 ਕਰੋੜ ਰੁਪਏ ਦੀ…
View More ਮੀਤ ਹੇਅਰ ਵੱਲੋਂ ਪੰਜਾਬ ਦੇ ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼‘ਫੂਡ ਸੇਫਟੀ ਆਨ ਵ੍ਹੀਲਜ਼’: ਬਲਬੀਰ ਸਿੰਘ ਨੇ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ਦਿਖਾਈ ਹਰੀ ਝੰਡੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ…
View More ‘ਫੂਡ ਸੇਫਟੀ ਆਨ ਵ੍ਹੀਲਜ਼’: ਬਲਬੀਰ ਸਿੰਘ ਨੇ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ਦਿਖਾਈ ਹਰੀ ਝੰਡੀਹਿਮਾਚਲ ‘ਚ ਠੰਡ ਦਾ ਕਹਿਰ! ਮਾਈਨਸ ਤਾਪਮਾਨ ਕਾਰਨ ਸਿੱਸੂ ਝੀਲ ਜੰਮੀ, ਜਾਣੋ ਤਾਪਮਾਨ
ਕੁੱਲੂ: ਪਹਾੜਾਂ ਵਿੱਚ ਬਰਫ਼ਬਾਰੀ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿੱਚ ਤਾਪਮਾਨ ਵਿੱਚ ਕਮੀ ਆਉਣੀ ਸ਼ੁਰੂ ਹੋ ਗਈ ਹੈ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕੇ ਕੜਾਕੇ ਦੀ…
View More ਹਿਮਾਚਲ ‘ਚ ਠੰਡ ਦਾ ਕਹਿਰ! ਮਾਈਨਸ ਤਾਪਮਾਨ ਕਾਰਨ ਸਿੱਸੂ ਝੀਲ ਜੰਮੀ, ਜਾਣੋ ਤਾਪਮਾਨਸੂਬਾ ਚੋਣ ਅਧਿਕਾਰੀ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਸਬੰਧੀ ਸ਼ਡਿਊਲ ਜਾਰੀ, 29 ਤੱਕ ਲਏ ਜਾਣਗੇ ਵੋਟਾਂ ਸਬੰਧੀ ਇਤਰਾਜ਼
ਚੰਡੀਗੜ੍ਹ : ਸੂਬਾ ਚੋਣ ਅਧਿਕਾਰੀ ਨੇ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ੈਡਿਊਲ ਜਾਰੀ ਕੀਤਾ ਹੈ। 21 ਦਸੰਬਰ ਤੋਂ 29 ਦਸੰਬਰ…
View More ਸੂਬਾ ਚੋਣ ਅਧਿਕਾਰੀ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਸਬੰਧੀ ਸ਼ਡਿਊਲ ਜਾਰੀ, 29 ਤੱਕ ਲਏ ਜਾਣਗੇ ਵੋਟਾਂ ਸਬੰਧੀ ਇਤਰਾਜ਼ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (14 ਦਸੰਬਰ 2023)
ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (14 ਦਸੰਬਰ 2023)ਵਾਇਰਲ ਵੀਡੀਓ: ਵਿਜ਼ਟਰ ਗੈਲਰੀ ਤੋਂ ਸਦਨ ‘ਚ ਛਾਲ ਮਾਰਨ ਵਾਲੇ ਨੌਜਵਾਨ ਨੂੰ ਸੰਸਦ ਮੈਂਬਰਾਂ ਨੇ ਕੀਤੀ ਕੁੱਟਮਾਰ
ਨਵੀਂ ਦਿੱਲੀ: ਲੋਕ ਸਭਾ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਅਣਪਛਾਤੇ ਵਿਅਕਤੀ ਨੇ ਵਿਜ਼ਟਰ ਗੈਲਰੀ ਤੋਂ ਛਾਲ ਮਾਰ ਦਿੱਤੀ। ਹਾਲਾਂਕਿ ਜਿਵੇਂ ਹੀ ਕੁਝ…
View More ਵਾਇਰਲ ਵੀਡੀਓ: ਵਿਜ਼ਟਰ ਗੈਲਰੀ ਤੋਂ ਸਦਨ ‘ਚ ਛਾਲ ਮਾਰਨ ਵਾਲੇ ਨੌਜਵਾਨ ਨੂੰ ਸੰਸਦ ਮੈਂਬਰਾਂ ਨੇ ਕੀਤੀ ਕੁੱਟਮਾਰਸਾਲ ਵਿੱਚ ਸਿਰਫ਼ ਇੱਕ ਵਾਰ ਹੀ ਖੁੱਲ੍ਹਦਾ ਹੈ ਇਹ ਮੰਦਿਰ, 8 ਮਹੀਨੇ ਰਹਿੰਦਾ ਹੈ ਪਾਣੀ ਵਿੱਚ ਡੁੱਬਿਆ
ਮਹਾਰਾਸ਼ਟਰ : ਮਹਾਰਾਸ਼ਟਰ ਦੇ ਮਾਵਲ ਤਾਲੁਕਾ ਦੀ ਕੁਦਰਤੀ ਸੁੰਦਰਤਾ ਸੈਲਾਨੀਆਂ ਨੂੰ ਲਗਾਤਾਰ ਆਕਰਸ਼ਿਤ ਕਰ ਰਹੀ ਹੈ। ਪਵਨਾ ਡੈਮ ਉਨ੍ਹਾਂ ਵਿੱਚੋਂ ਇੱਕ ਹੈ। ਪਵਨਾ ਡੈਮ ਦੇ…
View More ਸਾਲ ਵਿੱਚ ਸਿਰਫ਼ ਇੱਕ ਵਾਰ ਹੀ ਖੁੱਲ੍ਹਦਾ ਹੈ ਇਹ ਮੰਦਿਰ, 8 ਮਹੀਨੇ ਰਹਿੰਦਾ ਹੈ ਪਾਣੀ ਵਿੱਚ ਡੁੱਬਿਆਸੰਸਦ ਨੂੰ ਧੂੰਆਂ-ਧੂੰਆਂ ਕਰਨ ਵਾਲੇ 4 ਮੁਲਜ਼ਮਾਂ ਵਿੱਚ ਇਕ ਮਹਿਲਾ ਵੀ ਸ਼ਾਮਿਲ, ਜਾਣੋ ਇੰਨ੍ਹਾਂ ਦੇ ਨਾਂਅ
ਨਵੀਂ ਦਿੱਲੀ : ਦੇਸ਼ ‘ਚ ਸਭ ਤੋਂ ਸੁਰੱਖਿਅਤ ਕਹੇ ਜਾਣ ਵਾਲੇ ਸੰਸਦ ਭਵਨ ਦੇ ਬਾਹਰ ਬੁੱਧਵਾਰ ਸਵੇਰੇ ਕੁਝ ਲੋਕਾਂ ਨੇ ਹੰਗਾਮਾ ਕਰ ਦਿੱਤਾ। ਸੰਸਦ ਦੀ…
View More ਸੰਸਦ ਨੂੰ ਧੂੰਆਂ-ਧੂੰਆਂ ਕਰਨ ਵਾਲੇ 4 ਮੁਲਜ਼ਮਾਂ ਵਿੱਚ ਇਕ ਮਹਿਲਾ ਵੀ ਸ਼ਾਮਿਲ, ਜਾਣੋ ਇੰਨ੍ਹਾਂ ਦੇ ਨਾਂਅਮੋਰਿੰਡਾ ਦੇ ਸਰਕਾਰੀ ਸਕੂਲ ਵਿੱਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਮੋਰਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁੱਧਵਾਰ ਨੂੰ ਅਚਾਨਕ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਪਹੁੰਚੇ। ਇਸ ਮੌਕੇ ਮੁੱਖ ਮੰਤਰੀ…
View More ਮੋਰਿੰਡਾ ਦੇ ਸਰਕਾਰੀ ਸਕੂਲ ਵਿੱਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨਸੰਸਦ ਭਵਨ ਦੀ ਸੁਰੱਖਿਆ ‘ਚ ਵੱਡੀ ਕੁਤਾਹੀ, ਪੁਲਿਸ ਨੇ ਦੋ ਵਿਅਕਤੀਆਂ ਨੂੰ ਲਿਆ ਹਿਰਾਸਤ ‘ਚ
ਨਵੀਂ ਦਿੱਲੀ : ਦੇਸ਼ ‘ਚ ਸਭ ਤੋਂ ਸੁਰੱਖਿਅਤ ਕਹੇ ਜਾਣ ਵਾਲੇ ਸੰਸਦ ਭਵਨ ਦੇ ਬਾਹਰ ਬੁੱਧਵਾਰ ਸਵੇਰੇ ਕੁਝ ਲੋਕਾਂ ਨੇ ਹੰਗਾਮਾ ਕਰ ਦਿੱਤਾ। ਸੰਸਦ ਦੀ ਸੁਰੱਖਿਆ…
View More ਸੰਸਦ ਭਵਨ ਦੀ ਸੁਰੱਖਿਆ ‘ਚ ਵੱਡੀ ਕੁਤਾਹੀ, ਪੁਲਿਸ ਨੇ ਦੋ ਵਿਅਕਤੀਆਂ ਨੂੰ ਲਿਆ ਹਿਰਾਸਤ ‘ਚ