Earthquake: ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਅਤੇ ਕਾਰਗਿਲ ‘ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.7 ਮਾਪੀ ਗਈ।…
View More Earthquake : ਲੱਦਾਖ ਦੇ ਕਾਰਗਿਲ ਵਿੱਚ ਭੂਚਾਲ ਦੇ ਝਟਕੇਮਹਿੰਗਾਈ ਦੀ ਵੱਡੀ ਮਾਰ, LPG ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਹੁਣ ਤੁਹਾਨੂੰ ਕਰਨਾ ਪਵੇਗਾ ਇੰਨਾ ਭੁਗਤਾਨ
ਨਵੀਂ ਦਿੱਲੀ: ਤੇਲ ਵੰਡ ਕੰਪਨੀਆਂ ਵੱਲੋਂ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ‘ਚ 7 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ 19…
View More ਮਹਿੰਗਾਈ ਦੀ ਵੱਡੀ ਮਾਰ, LPG ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਹੁਣ ਤੁਹਾਨੂੰ ਕਰਨਾ ਪਵੇਗਾ ਇੰਨਾ ਭੁਗਤਾਨਅਮਰਨਾਥ ਯਾਤਰਾ 2023: ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ
ਚੰਡੀਗੜ੍ਹ/ਪਠਾਨਕੋਟ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਰਨਾਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੂੰ ਦਿੱਤੇ…
View More ਅਮਰਨਾਥ ਯਾਤਰਾ 2023: ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਮੁੱਖ ਮੰਤਰੀ ਵੱਲੋਂ ਪੇਂਡੂ ਸੜਕਾਂ ਦੀ ਲੋੜ ਆਧਾਰਿਤ ਉਸਾਰੀ ਲਈ ’ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦਾ ਐਲਾਨ
ਚੰਡੀਗੜ੍ਹ: ਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ…
View More ਮੁੱਖ ਮੰਤਰੀ ਵੱਲੋਂ ਪੇਂਡੂ ਸੜਕਾਂ ਦੀ ਲੋੜ ਆਧਾਰਿਤ ਉਸਾਰੀ ਲਈ ’ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦਾ ਐਲਾਨਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਇਲਜ਼ਾਮ ਹੇਠ ਪਲੈਨਿੰਗ ਅਧਿਕਾਰੀ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ
ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਟਾਊਨ ਪਲਾਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਤਾਇਨਾਤ ਪਲੈਨਿੰਗ ਅਫ਼ਸਰ ਮਨਵੀਰ…
View More ਵਿਜੀਲੈਂਸ ਵੱਲੋਂ ਵੱਢੀ ਲੈਣ ਦੇ ਇਲਜ਼ਾਮ ਹੇਠ ਪਲੈਨਿੰਗ ਅਧਿਕਾਰੀ ਸਮੇਤ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂਪੰਜਾਬ ਵੱਲੋਂ ਜੂਨ 2023 ਦੌਰਾਨ ਆਬਕਾਰੀ ਅਤੇ GST ਮਾਲੀਏ ‘ਚ 79% ਤੇ 28% ਦਾ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ…
View More ਪੰਜਾਬ ਵੱਲੋਂ ਜੂਨ 2023 ਦੌਰਾਨ ਆਬਕਾਰੀ ਅਤੇ GST ਮਾਲੀਏ ‘ਚ 79% ਤੇ 28% ਦਾ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (4 ਜੁਲਾਈ 2023)
ਸਲੋਕੁ ਮਃ ੩ ॥ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (4 ਜੁਲਾਈ 2023)ਸਿਆਸੀ ਪਾਰਟੀਆਂ ਹੁਣ ਆਪਣੇ ਵਿੱਤੀ ਖਾਤਿਆਂ ਸਬੰਧੀ ਜਾਣਕਾਰੀ ਆਨਲਾਈਨ ਭਰ ਸਕਣਗੀਆਂ: ਸਿਬਿਨ ਸੀ
ਚੰਡੀਗੜ੍ਹ: ਸਿਆਸੀ ਪਾਰਟੀਆਂ ਹੁਣ ਚੋਣ ਕਮਿਸ਼ਨ ਕੋਲ ਆਪਣੇ ਵਿੱਤੀ ਖਾਤੇ ਆਨਲਾਈਨ ਦਾਇਰ ਕਰ ਸਕਣਗੀਆਂ। ਇਸ ਪਹਿਲਕਦਮੀ ਤਹਿਤ ਨਵਾਂ ਵੈਬ-ਪੋਰਟਲ (https://iems.eci.gov.in/) ਸ਼ੁਰੂ ਕੀਤਾ ਗਿਆ ਹੈ ਜਿਸ…
View More ਸਿਆਸੀ ਪਾਰਟੀਆਂ ਹੁਣ ਆਪਣੇ ਵਿੱਤੀ ਖਾਤਿਆਂ ਸਬੰਧੀ ਜਾਣਕਾਰੀ ਆਨਲਾਈਨ ਭਰ ਸਕਣਗੀਆਂ: ਸਿਬਿਨ ਸੀਸਪੀਕਰ ਕੁਲਤਾਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲ
ਚੰਡੀਗੜ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ…
View More ਸਪੀਕਰ ਕੁਲਤਾਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਪਕਾਉਣ ਲਈ ਖ਼ਤਰਨਾਕ ਕੈਮੀਕਲ ‘ਪੈਰਾਕੁਆਟ’ ਨਾ ਵਰਤਣ ਦੀ ਅਪੀਲਬਠਿੰਡਾ ‘ਚ ਪੁਲਿਸ-ਗੈਂਗਸਟਰਾਂ ਵਿਚਾਲੇ ਮੁਕਾਬਲਾ, ਇੱਕ ਦੀ ਲੱਤ ‘ਚ ਗੋਲੀ, ਦੂਜਾ ਕਾਬੂ
ਬਠਿੰਡਾ: ਪੰਜਾਬ ਦੇ ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਸੋਮਵਾਰ ਦੁਪਹਿਰ ਨੂੰ ਗੈਂਗਸਟਰਾਂ ਅਤੇ ਸੀਆਈਏ ਵਨ ਦੀ ਟੀਮ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ…
View More ਬਠਿੰਡਾ ‘ਚ ਪੁਲਿਸ-ਗੈਂਗਸਟਰਾਂ ਵਿਚਾਲੇ ਮੁਕਾਬਲਾ, ਇੱਕ ਦੀ ਲੱਤ ‘ਚ ਗੋਲੀ, ਦੂਜਾ ਕਾਬੂ