ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੁਲਜ਼ਮ ਮੁਖਤਾਰ ਅੰਸਾਰੀ ਨੂੰ ਲੈ ਕੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੀਗਲ ਨੋਟਿਸ…
View More ਪੰਜਾਬ ਸਰਕਾਰ ਵੱਲੋਂ ਸੁਖਜਿੰਦਰ ਰੰਧਾਵਾ ਨੂੰ ਨੋਟਿਸ ਜਾਰੀ, CM ਮਾਨ ਨੇ ਕੀਤਾ ਟਵੀਟਅਸ਼ਵਨੀ ਸ਼ਰਮਾ ਨੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਸੁਨੀਲ ਜਾਖੜ ਨੂੰ ਮਿਲ ਸਕਦੀ ਹੈ ਜ਼ਿੰਮੇਵਾਰੀ
Ashwini Sharma: ਅਸ਼ਵਨੀ ਸ਼ਰਮਾ ਨੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਅਜੇ ਤੱਕ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ…
View More ਅਸ਼ਵਨੀ ਸ਼ਰਮਾ ਨੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਸੁਨੀਲ ਜਾਖੜ ਨੂੰ ਮਿਲ ਸਕਦੀ ਹੈ ਜ਼ਿੰਮੇਵਾਰੀਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ :ਹਰਜੋਤ ਸਿੰਘ ਬੈਂਸ
ਚੰਡੀਗੜ: ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 3 ਜੁਲਾਈ ਤੋਂ 15 ਜੁਲਾਈ ,2023 ਲਗਾਏ ਜਾ ਰਹੇ ਸਮਰ ਕੈਂਪ…
View More ਸਮਰ ਕੈਂਪਾਂ ਲਈ ਸਕੂਲਾਂ ਨੂੰ ਪੰਜ ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ :ਹਰਜੋਤ ਸਿੰਘ ਬੈਂਸਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੁਹਿਰਦ ਤੇ ਅਣਥੱਕ ਯਤਨ ਕੀਤੇ ਜਾਣਗੇ: ਅਨੁਰਾਗ ਵਰਮਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਐਤਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ…
View More ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੁਹਿਰਦ ਤੇ ਅਣਥੱਕ ਯਤਨ ਕੀਤੇ ਜਾਣਗੇ: ਅਨੁਰਾਗ ਵਰਮਾਪਰਾਲੀ ਦੀ ਸਮੱਸਿਆ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ…
View More ਪਰਾਲੀ ਦੀ ਸਮੱਸਿਆ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ…
View More ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਜਾਣੋ ਕੀ ਕਿਹਾਪਰਲਜ਼ ਗਰੁੱਪ ਦੀ ਜਾਇਦਾਦਾਂ ਦੀ ਤਲਾਸ਼ ਲਈ ਫੀਲਡ ਵੈਰੀਫਿਕੇਸ਼ਨ ਮੁਹਿੰਮ ਸ਼ੁਰੂ
ਚੰਡੀਗੜ੍ਹ : ਪਰਲ ਗਰੁੱਪ ਦੀ ਜਾਇਦਾਦ ਦੀ ਤਲਾਸ਼ ਕਰਨ ਲਈ ਫੀਲਡ ਵੈਰੀਫਿਕੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ’ਚ ਮਾਲੀਆ ਵਿਭਾਗ ਦੇ ਪਟਵਾਰੀ,…
View More ਪਰਲਜ਼ ਗਰੁੱਪ ਦੀ ਜਾਇਦਾਦਾਂ ਦੀ ਤਲਾਸ਼ ਲਈ ਫੀਲਡ ਵੈਰੀਫਿਕੇਸ਼ਨ ਮੁਹਿੰਮ ਸ਼ੁਰੂਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (3 ਜੁਲਾਈ 2023)
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (3 ਜੁਲਾਈ 2023)ਅਨੁਰਾਗ ਵਰਮਾ ਬਣੇ ਪੰਜਾਬ ਦੇ ਨਵੇਂ ਚੀਫ ਸਕੱਤਰ, ਅੱਜ ਸੰਭਾਲਿਆ ਅਹੁਦਾ
New Chief Secretary of Punjab: 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਨੇ ਸ਼ਨਿਚਰਵਾਰ ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ…
View More ਅਨੁਰਾਗ ਵਰਮਾ ਬਣੇ ਪੰਜਾਬ ਦੇ ਨਵੇਂ ਚੀਫ ਸਕੱਤਰ, ਅੱਜ ਸੰਭਾਲਿਆ ਅਹੁਦਾLiterature: ‘ਰੂਹ ਦੇ ਹਾਣੀ’ ਪੁਸਤਕ ਦਾ ਰਿਵਿਊ
ਪੁਸਤਕ ਦਾ ਨਾਂ-ਰੂਹ ਦੇ ਹਾਣੀਕਵਿਤਰੀ-ਕਿਰਨਦੀਪ ਕੌਰ ਡੋਡ ਮੱਧਕਾਲ ਤੋਂ ਬਾਅਦ ਬਸਤੀਵਾਦੀ ਦੌਰ ਵਿੱਚ ਪੰਜਾਬੀ ਕਾਵਿ ਪਰੰਪਰਾ ਦੇ ਕਈ ਰੂਪ ਸਾਹਮਣੇ ਆਉਂਦੇ ਹਨ। ਬਸਤੀਵਾਦੀ ਸਮਰਾਜ ਦਾ…
View More Literature: ‘ਰੂਹ ਦੇ ਹਾਣੀ’ ਪੁਸਤਕ ਦਾ ਰਿਵਿਊ