ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨ ਤਾਰਨ ਜ਼ਿਲ੍ਹੇ ਦੀ ਸਬ-ਤਹਿਸੀਲ ਝਬਾਲ ਵਿਖੇ ਤਾਇਨਾਤ ਪਟਵਾਰੀ ਅਭੀਜੋਤ ਸਿੰਘ ਅਤੇ ਤਹਿਸੀਲਦਾਰ ਦੇ ਰੀਡਰ ਗੁਰਵਿੰਦਰ ਸਿੰਘ ਨੂੰ 50,000 ਰੁਪਏ…
View More ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਇਲਜ਼ਾਮ ‘ਚ ਪਟਵਾਰੀ ਅਤੇ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000 ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ…
View More ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000 ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰCM ਮਾਨ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਕਰਨ ਦਾ ਐਲਾਨ
ਚੰਡੀਗੜ੍ਹ: ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮੰਤਵ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟਰਾਂ ਨੂੰ ਟੈਕਸ ਭਰਨ…
View More CM ਮਾਨ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਕਰਨ ਦਾ ਐਲਾਨਹਰਜੋਤ ਬੈਂਸ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਰੇਲਵੇ ਲਾਈਨ ’ਤੇ ਸਟੀਲ ਗਾਡਰ ਰੱਖਣ ਦਾ ਕਾਰਜ਼ ਆਰੰਭ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕੇ ਨੰਗਲ ਫਲਾਈਉਵਰ ਵਿਚਕਾਰ ਆਉਂਦੇ ਰੇਲਵੇ ਲਾਇਨ ਉਤੇ ਸਟੀਲ ਗਾਡਰ ਰੱਖਣ ਦਾ ਕੰਮ ਆਰੰਭ ਹੋ…
View More ਹਰਜੋਤ ਬੈਂਸ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਰੇਲਵੇ ਲਾਈਨ ’ਤੇ ਸਟੀਲ ਗਾਡਰ ਰੱਖਣ ਦਾ ਕਾਰਜ਼ ਆਰੰਭਬ੍ਰਹਮ ਸ਼ੰਕਰ ਜਿੰਪਾ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ
ਚੰਡੀਗੜ੍ਹ: 1746 ‘ਚ ਛੋਟੇ ਘੱਲੂਘਾਰੇ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘ-ਸਿੰਘਣੀਆਂ ਅਤੇ ਬੱਚਿਆਂ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਵਿਸ਼ੇਸ਼ ਸ਼ਹੀਦੀ…
View More ਬ੍ਰਹਮ ਸ਼ੰਕਰ ਜਿੰਪਾ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (1 ਜੁਲਾਈ 2023)
ਸੋਰਠਿ ਮਹਲਾ ੫ ਘਰੁ ੨ ਦੁਪਦੇੴ ਸਤਿਗੁਰ ਪ੍ਰਸਾਦਿ ॥ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (1 ਜੁਲਾਈ 2023)ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਹੋਇਆ ਦੇਹਾਂਤ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਬੀਰ ਦੇਵਿੰਦਰ ਸਿੰਘ ਪੀਜੀਆਈ ਵਿੱਚ ਦਾਖਲ ਸਨ। ਸਾਬਕਾ…
View More ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਹੋਇਆ ਦੇਹਾਂਤਖਰੜ ਤੇ ਜ਼ੀਰਕਪੁਰ ਕੌਂਸਲਾਂ ਦਾ ਰਲੇਵਾਂ ਮੁਹਾਲੀ ਨਗਰ ਨਿਗਮ ‘ਚ ਕਰ ਕੇ Greater Mohali MC ਬਣਾਉਣ ਦੀ ਸਕੀਮ
ਬਲਜਿੰਦਰ ਸਿੰਘ ਮਹੰਤ, ਐਸਏਐਸ ਨਗਰ : ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਖਰੜ ਤੇ ਜ਼ੀਰਕਪੁਰ ਨਗਰ ਕੌਂਸਲਾਂ ਦਾ ਰਲੇਵਾਂ …
View More ਖਰੜ ਤੇ ਜ਼ੀਰਕਪੁਰ ਕੌਂਸਲਾਂ ਦਾ ਰਲੇਵਾਂ ਮੁਹਾਲੀ ਨਗਰ ਨਿਗਮ ‘ਚ ਕਰ ਕੇ Greater Mohali MC ਬਣਾਉਣ ਦੀ ਸਕੀਮਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ
ਬਡਰੁੱਖਾਂ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫ਼ੁੱਲ ਤੇ…
View More ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸੁਰੂ ਕਰਨ ਦਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪਰਲ ਗਰੁੱਪ ਦੀ ਮਾਲਕੀ ਵਾਲੀਆਂ ਜਾਇਦਾਦਾਂ ਜਬਤ ਕਰਨ ਦੀ ਪ੍ਰਕਿਰਿਆ ਸੁਰੂ…
View More ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸੁਰੂ ਕਰਨ ਦਾ ਐਲਾਨ