ਜੰਮੂ-ਕਸ਼ਮੀਰ : ਜੰਮੂ ਕਸ਼ਮੀਰ ਸਰਕਾਰ ਨੇ ਅਨੰਦ ਮੈਰਿਜ ਐਕਟ ਲਾਗੂ ਕਰ ਦਿੱਤਾ ਹੈ। ਹੁਣ ਸਿੱਖ ਭਾਈਚਾਰੇ ’ਚ ਵਿਆਹ ਦੀ ਰਜਿਸਟੇ੍ਰਸ਼ਨ ਇਸ ਕਾਨੂੰਨ ਤਹਿਤ ਹੋਵੇਗੀ। ਅਨੰਦ…
View More Anand Marriage Act: ਜੰਮੂ ਕਸ਼ਮੀਰ ’ਚ ਅਨੰਦ ਮੈਰਿਜ ਐਕਟ ਲਾਗੂPeriods at early age: ਲੜਕੀਆਂ ਨੂੰ ਇਸ ਉਮਰ ਤੋਂ ਪਹਿਲਾ ਪੀਰੀਅਡ ਆਉਣਾ ਬੇਹੱਦ ਖਤਰਨਾਕ, ਸਟੱਡੀ ਵਿੱਚ ਵੱਡਾ ਖੁਲਾਸਾ
Menstruation at an early age: ਲੜਕੀਆਂ ਨੂੰ 11 ਤੋਂ 15 ਸਾਲ ਦੀ ਉਮਰ ‘ਚ ਪੀਰੀਅਡ ਆਉਣਾ ਸ਼ੁਰੂ ਹੋ ਜਾਂਦਾ ਹੈ ਪਰ ਹਾਲ ਹੀ ‘ਚ ਹੋਈ…
View More Periods at early age: ਲੜਕੀਆਂ ਨੂੰ ਇਸ ਉਮਰ ਤੋਂ ਪਹਿਲਾ ਪੀਰੀਅਡ ਆਉਣਾ ਬੇਹੱਦ ਖਤਰਨਾਕ, ਸਟੱਡੀ ਵਿੱਚ ਵੱਡਾ ਖੁਲਾਸਾPunjab Weather Update: ਪੰਜਾਬ ’ਚ ਕਈ ਥਾਵਾਂ ਉੱਤੇ ਪਈ ਸੰਘਣੀ ਧੁੰਦ, ਜਾਣੋ ਮੌਸਮ ਦਾ ਤਾਜ਼ਾ ਹਾਲ
ਲੁਧਿਆਣਾ : ਨਵੰਬਰ ਮਹੀਨੇ ਤੋਂ ਹੀ ਠੰਢ ਦਾ ਕਹਿਰ ਸ਼ੁਰੂ ਹੋ ਗਿਆ ਸੀ। ਹੁਣ ਦਸੰਬਰ ਵਿੱਚ ਪੰਜਾਬ ਦੇ ਕਈ ਥਾਵਾਂ ਉੱਤੇ ਧੁੰਦ ਪੈਣ ਕਾਰਨ ਰਾਹਗੀਰਾਂ…
View More Punjab Weather Update: ਪੰਜਾਬ ’ਚ ਕਈ ਥਾਵਾਂ ਉੱਤੇ ਪਈ ਸੰਘਣੀ ਧੁੰਦ, ਜਾਣੋ ਮੌਸਮ ਦਾ ਤਾਜ਼ਾ ਹਾਲpunjab News: ਪੰਜਾਬ ਦੇ ਕਾਂਗਰਸੀ 22 ਜਨਵਰੀ ਨੂੰ ਅਯੋਧਿਆ ’ਚ ਹੋਣ ਵਾਲੇ ਭਗਵਾਨ ਰਾਮ ਸਮਾਗਮ ਵਿਚ ਹੋਣਗੇ ਸ਼ਾਮਿਲ
ਚੰਡੀਗੜ੍ਹ: ਪੰਜਾਬ ਦੇ ਕਾਂਗਰਸੀ 22 ਜਨਵਰੀ ਨੂੰ ਅਯੋਧਿਆ ਵਿਚ ਹੋਣ ਵਾਲੇ ਭਗਵਾਨ ਰਾਮ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿਚ ਸ਼ਾਮਲ ਹੋਣਗੇ। ਇਸ ਬਾਰੇ ਫੈਸਲਾ ਪੰਜਾਬ ਕਾਂਗਰਸ…
View More punjab News: ਪੰਜਾਬ ਦੇ ਕਾਂਗਰਸੀ 22 ਜਨਵਰੀ ਨੂੰ ਅਯੋਧਿਆ ’ਚ ਹੋਣ ਵਾਲੇ ਭਗਵਾਨ ਰਾਮ ਸਮਾਗਮ ਵਿਚ ਹੋਣਗੇ ਸ਼ਾਮਿਲCBSE ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਚੰਡੀਗੜ੍ਹ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੀਬੀਐਸਈ ਦੇ ਨੋਟੀਫਿਕੇਸ਼ਨ ਅਨੁਸਾਰ 10ਵੀਂ…
View More CBSE ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਦੀਆਂ ਡਿਗਰੀਆਂ ਲੈਣ ਵਾਲੇ 9 ਕੈਮਿਸਟ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ…
View More ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਦੀਆਂ ਡਿਗਰੀਆਂ ਲੈਣ ਵਾਲੇ 9 ਕੈਮਿਸਟ ਵਿਜੀਲੈਂਸ ਵੱਲੋਂ ਗ੍ਰਿਫ਼ਤਾਰਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (13 ਦਸੰਬਰ 2023)
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (13 ਦਸੰਬਰ 2023)ਹਰ ਰੋਜ਼ ਨਾਰੀਅਲ ਪਾਣੀ ਪੀਣ ਨਾਲ ਹੁੰਦੀਆਂ ਹਨ ਇਹ 5 ਬੀਮਾਰੀਆਂ ਦੂਰ, ਜਾਣੋ ਕਾਮ ਐਨਰਜੀ ਨੂੰ ਕਿਵੇਂ ਵਧਾਉਂਦਾ
Health Tips:- ਨਾਰੀਅਲ ਪਾਣੀ ਪੀਣ ਨਾਲ ਸਰੀਰ ਨੂੰ ਅਦਭੁੱਤ ਲਾਭ ਹੁੰਦੇ ਹਨ। ਇਹ ਸਾਰੇ ਹੀ ਜਾਣਦੇ ਹਨ ਪਰ ਤੁਹਾਨੂੰ ਅਸੀਂ ਅੱਜ ਦੱਸਦੇ ਹਾਂ ਨਾਰੀਅਲ ਪਾਣੀ…
View More ਹਰ ਰੋਜ਼ ਨਾਰੀਅਲ ਪਾਣੀ ਪੀਣ ਨਾਲ ਹੁੰਦੀਆਂ ਹਨ ਇਹ 5 ਬੀਮਾਰੀਆਂ ਦੂਰ, ਜਾਣੋ ਕਾਮ ਐਨਰਜੀ ਨੂੰ ਕਿਵੇਂ ਵਧਾਉਂਦਾBig news : ਡਰੱਗਜ਼ ਕੇਸ ‘ਚ ਬਿਕਰਮ ਮਜੀਠੀਆ ਤੋਂ ਬਾਅਦ ਪੰਜਾਬ ਪੁਲਿਸ ਨੇ ਭਾਜਪਾ ਆਗੂ ਅਜਨਾਲਾ ਨੂੰ ਕੀਤਾ ਤਲਬ
ਅੰਮ੍ਰਿਤਸਰ : ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਦਸੰਬਰ 2021 ਵਿੱਚ ਬਿਕਰਮ ਸਿੰਘ ਮਜੀਠੀਆ (Bikram Singh Majithia) ਉੱਤੇ ਦਰਜ ਹੋਏ ਡਰੱਗ ਮਾਮਲੇ ਵਿੱਚ…
View More Big news : ਡਰੱਗਜ਼ ਕੇਸ ‘ਚ ਬਿਕਰਮ ਮਜੀਠੀਆ ਤੋਂ ਬਾਅਦ ਪੰਜਾਬ ਪੁਲਿਸ ਨੇ ਭਾਜਪਾ ਆਗੂ ਅਜਨਾਲਾ ਨੂੰ ਕੀਤਾ ਤਲਬਅੰਮ੍ਰਿਤਸਰ ਪੁਲਿਸ ਨੇ ਅੰਤਰਰਾਜ਼ੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀਜੀਪੀ, ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ…
View More ਅੰਮ੍ਰਿਤਸਰ ਪੁਲਿਸ ਨੇ ਅੰਤਰਰਾਜ਼ੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ