ਬਰੈਂਪਟਨ: ਬਰੈਂਪਟਨ ਸ਼ਹਿਰ ਵਿੱਚ ਰੈਂਟਲ ਪ੍ਰਾਪਰਟੀ ਦੇ ਮਾਲਕਾਂ ਨੂੰ ਨਵੇਂ ਰਿਹਾਇਸ਼ੀ ਰੈਂਟਲ ਲਾਇਸੈਂਸਿੰਗ ਪਾਇਲਟ ਪ੍ਰੋਗਰਾਮ ਅਧੀਨ ਲਾਇਸੈਂਸ ਦਾ ਨਵਾਂ ਕਾਨੂੰਨ ਪਾਸ ਕੀਤਾ ਗਿਆ ਹੈ ।ਲਾਗੂ…
View More ਕੈਨੇਡਾ ਦੇ ਬਰੈਂਪਟਨ ਸਿਟੀ ਵੱਲੋਂ ਰੈਂਟਲ ਪ੍ਰਾਪਰਟੀ ਦੇ ਲਈ ਨਵਾਂ ਕਾਨੂੰਨ, ਪਹਿਲੀ ਜਨਵਰੀ ਤੋਂ ਲਾਗੂਰਾਜ ਚੋਣ ਕਮਿਸ਼ਨ ਵੱਲੋਂ ਮਾਨਸਾ ਦੇ ਪਿੰਡ ਭੰਮੇ ਕਲਾਂ ਦੀ ਜ਼ਿਮਨੀ ਚੋਣ 24 ਦਸੰਬਰ ਨੂੰ ਕਰਵਾਉਣ ਦਾ ਐਲਾਨ
ਚੰਡੀਗੜ੍ਹ: ਰਾਜ ਚੋਣ ਕਮਿਸ਼ਨ ਵੱਲੋਂ ਚੋਣ ਸਮਾਂ-ਸਾਰਣੀ ਅਤੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪਿੰਡ ਭੰਮੇ ਕਲਾਂ ਜਿਲਾ ਮਾਨਸਾ ਵਿਖੇ ਸਰਪੰਚ (ਇਸਤਰੀ) ਦੇ ਅਹੁਦੇ…
View More ਰਾਜ ਚੋਣ ਕਮਿਸ਼ਨ ਵੱਲੋਂ ਮਾਨਸਾ ਦੇ ਪਿੰਡ ਭੰਮੇ ਕਲਾਂ ਦੀ ਜ਼ਿਮਨੀ ਚੋਣ 24 ਦਸੰਬਰ ਨੂੰ ਕਰਵਾਉਣ ਦਾ ਐਲਾਨਫਿਰੋਜਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿੱਤੇ ਨਿਰਦੇਸ਼: ਡਾ. ਬਲਜੀਤ ਕੌਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ…
View More ਫਿਰੋਜਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿੱਤੇ ਨਿਰਦੇਸ਼: ਡਾ. ਬਲਜੀਤ ਕੌਰਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ
ਚੰਡੀਗੜ੍ਹ: ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗਰੀਨ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ…
View More ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾਫਰੀਦਕੋਟ ਵਿਖੇ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ, ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਫਰੀਦਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ…
View More ਫਰੀਦਕੋਟ ਵਿਖੇ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ, ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇCM ਦਾ ਫ਼ਰੀਦਕੋਟ ਵਾਸੀਆਂ ਨੂੰ ਤੋਹਫ਼ਾ, 55.80 ਕਰੋੜ ਰੁਪਏ ਦੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
ਫ਼ਰੀਦਕੋਟ: ਜ਼ਿਲ੍ਹਾ ਫ਼ਰੀਦਕੋਟ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦਿੰਦਿਆਂ…
View More CM ਦਾ ਫ਼ਰੀਦਕੋਟ ਵਾਸੀਆਂ ਨੂੰ ਤੋਹਫ਼ਾ, 55.80 ਕਰੋੜ ਰੁਪਏ ਦੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ92 ਕਰੋੜ ਰੁਪਏ ਦੇ ਨੌਂ ਪ੍ਰੋਜੈਕਟਾਂ ਵਿੱਚੋਂ ਤਿੰਨ ਵਾਟਰ ਟਰੀਟਮੈਂਟ ਪਲਾਂਟਾਂ ਨੂੰ ਅਮਰੁਤ 2.0 ਤਹਿਤ ਪ੍ਰਵਾਨਗੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ 100 ਫ਼ੀਸਦ ਜਲ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸੂਬਾ ਪੱਧਰੀ ਤਕਨੀਕੀ…
View More 92 ਕਰੋੜ ਰੁਪਏ ਦੇ ਨੌਂ ਪ੍ਰੋਜੈਕਟਾਂ ਵਿੱਚੋਂ ਤਿੰਨ ਵਾਟਰ ਟਰੀਟਮੈਂਟ ਪਲਾਂਟਾਂ ਨੂੰ ਅਮਰੁਤ 2.0 ਤਹਿਤ ਪ੍ਰਵਾਨਗੀਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (9 ਦਸੰਬਰ 2023)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (9 ਦਸੰਬਰ 2023)ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਝਟਕਾ, ਸਰਕਾਰ ਨੇ ਦੁੱਗਣੀ ਕੀਤੀ GIC
ਕੈਨੇਡਾ : ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਕੈਨੇਡਾ ਸਰਕਾਰ ਨੇ ਗ੍ਰੰਟਿਡ ਇਨਵੈਸਟਮੈਂਟ ਸਰਟੀਫਿਕੇਟ (GIC) ਦੁੱਗਣੀ ਕਰ ਦਿੱਤੀ ਹੈ। ਕੈਨੇਡਾ ਜਾਣ…
View More ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਝਟਕਾ, ਸਰਕਾਰ ਨੇ ਦੁੱਗਣੀ ਕੀਤੀ GICਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ: ਮੁੱਖ ਮੰਤਰੀ
ਸ੍ਰੀ ਫਤਹਿਗੜ੍ਹ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਲੋਕਾਂ ਨੂੰ ਘਰੇ ਬੈਠਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ…
View More ਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ: ਮੁੱਖ ਮੰਤਰੀ