Operation Amritpal: ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਕੱਥੂਨੰਗਲ…
View More ਪਪਲਪ੍ਰੀਤ ਨੂੰ ਕੱਥੂਨੰਗਲ ਤੋਂ ਕੀਤਾ ਗ੍ਰਿਫ਼ਤਾਰ : IG ਸੁਖਚੈਨ ਗਿੱਲਕੌਣ ਹੈ ਪਪਲਪ੍ਰੀਤ ਸਿੰਘ, ਜਾਣੋ ਪੂਰਾ ਪਿਛੋਕੜ
Amritpal Singh friend Papalpreet Singh News: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਮੀਡੀਆ ਦੀਆਂ ਸੁਰਖੀਆ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ…
View More ਕੌਣ ਹੈ ਪਪਲਪ੍ਰੀਤ ਸਿੰਘ, ਜਾਣੋ ਪੂਰਾ ਪਿਛੋਕੜLIVE : ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਗ੍ਰਿਫ਼ਤਾਰ
Operation Amritpal LIVE: ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਾਬੂ ਕੀਤਾ ਹੈ।…
View More LIVE : ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਗ੍ਰਿਫ਼ਤਾਰਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ
Operation Amritpal: ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਾਬੂ ਕੀਤਾ ਹੈ। ਦੱਸਿਆ…
View More ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰਵਿਸਾਖੀ ਤੋਂ ਪਹਿਲਾਂ ਤਲਵੰਡੀ ਸਾਬੋਂ ‘ਚ ਕਾਲਜ ਦੀਆਂ ਕੰਧਾਂ ‘ਤੇ ਲਿਖੇ ਖਾਲਿਸਤਾਨ ਦੇ ਨਾਅਰੇ
ਬਠਿੰਡਾ : ਬਠਿੰਡਾ ਵਿੱਚ ਸਥਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਕੰਧਾਂ ਉੱਤੇ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਹਨ। ਇਸ ਤੋਂ ਇਲਾਵਾ ਕਾਲਜ ਵਿੱਚ ਖਾਲਿਸਤਾਨ…
View More ਵਿਸਾਖੀ ਤੋਂ ਪਹਿਲਾਂ ਤਲਵੰਡੀ ਸਾਬੋਂ ‘ਚ ਕਾਲਜ ਦੀਆਂ ਕੰਧਾਂ ‘ਤੇ ਲਿਖੇ ਖਾਲਿਸਤਾਨ ਦੇ ਨਾਅਰੇਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ, 11 ਵਿਅਕਤੀਆਂ ‘ਤੇ FIR ਦਰਜ
ਮੁਹਾਲੀ : ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ ‘ਤੇ ਪੰਜਾਬ ਪੁਲਿਸ ਨੇ FIR ਦਰਜ ਕਰ ਲਈ…
View More ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ, 11 ਵਿਅਕਤੀਆਂ ‘ਤੇ FIR ਦਰਜ13 ਅਪ੍ਰੈਲ ਨੂੰ ਕਿਸਾਨਾਂ ਨੂੰ ਅਬੋਹਰ ’ਚ ਦਿੱਤੇ ਜਾਣਗੇ ਚੈੱਕ: ਕੁਲਦੀਪ ਧਾਲੀਵਾਲ
Punjab Cabinet Meeting: ਪੰਜਾਬ ਕੈਬਨਿਟ ਦੀ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਹੈ। ਇਸ…
View More 13 ਅਪ੍ਰੈਲ ਨੂੰ ਕਿਸਾਨਾਂ ਨੂੰ ਅਬੋਹਰ ’ਚ ਦਿੱਤੇ ਜਾਣਗੇ ਚੈੱਕ: ਕੁਲਦੀਪ ਧਾਲੀਵਾਲਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ DGP ਗੌਰਵ ਯਾਦਵ
DGP Gaurav Yadav: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਅੰਮ੍ਰਿਤਸਰ ਪਹੁੰਚੇ ਹਨ। ਡੀਜੀਪੀ ਗੌਰਵ ਯਾਦਵ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ…
View More ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ DGP ਗੌਰਵ ਯਾਦਵPSTET ਦੀ ਪ੍ਰੀਖਿਆ 30 ਅਪ੍ਰੈਲ ਨੂੰ, ਨੋਟਿਸ ਹੋਇਆ ਜਾਰੀ
ਚੰਡੀਗੜ੍ਹ: ਪੰਜਾਬ ਸਟੇਟ ਅਧਿਆਪਕ ਯੋਗਤਾ ਪ੍ਰੀਖਿਆ ਜੋ ਕਿ ਉੱਤਰ ਪੱਤਰੀ ਸਮੇਤ ਰੱਦ ਕਰ ਦਿੱਤੀ ਗਈ ਸੀ। ਹੁਣ ਇਸ ਪ੍ਰੀਖਿਆ ਨੂੰ ਮੁੜ ਕਰਵਾਉਣ ਲਈ ਐਸਸੀਆਰਟੀ ਪੰਜਾਬ…
View More PSTET ਦੀ ਪ੍ਰੀਖਿਆ 30 ਅਪ੍ਰੈਲ ਨੂੰ, ਨੋਟਿਸ ਹੋਇਆ ਜਾਰੀਪੰਜਾਬ ‘ਚ 35 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
Punjab Weather News: ਪਿਛਲੇ ਦਿਨਾਂ ਵਿੱਚ ਮੀਂਹ ਦੇ ਕਹਿਰ ਤੋਂ ਪੰਜਾਬ ਵਿੱਚ ਇਕੋ ਦਮ ਤਪਮਾਨ ਵੱਧਦਾ ਜਾ ਰਿਹਾ ਹੈ। ਪੰਜਾਬ ‘ਚ ਦਿਨ ਦਾ ਤਾਪਮਾਨ 35…
View More ਪੰਜਾਬ ‘ਚ 35 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ