ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਯੂ-ਟਿਊਬ ‘ਤੇ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਹੈ ਇਹ ਉਸਦਾ ਤੀਜਾ ਗੀਤ ਹੈ।…
View More ‘Mera Na’ ਗੀਤ ਰਿਲੀਜ਼ ਹੁੰਦਿਆ ਹੀ ਸਿੱਧੂ ਮੂਸੇਵਾਲਾ ਨੇ ਬਣਾਇਆ ਨਵਾਂ ਰਿਕਾਰਡਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (7 ਅਪ੍ਰੈਲ 2023)
ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (7 ਅਪ੍ਰੈਲ 2023)ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਂ’ ਹੋਇਆ ਰਿਲੀਜ਼
Sidhu Moosewala new song: ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ ‘ਮੇਰਾ ਨਾਮ’ 7 ਅਪ੍ਰੈਲ ਨੂੰ…
View More ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਂ’ ਹੋਇਆ ਰਿਲੀਜ਼PSPCL ਖੇਤਾਂ ‘ਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ: ETO
ਚੰਡੀਗੜ੍ਹ: ਹਰ ਸਾਲ ਪੱਕੀ ਹੋਈ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਸ ਵਾਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਸਾਨਾਂ…
View More PSPCL ਖੇਤਾਂ ‘ਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ: ETO9 ਕਰੋੜ ਦੀ ਹੈਰੋਇਨ ਸਮੇਤ 2 ਗ੍ਰਿਫ਼ਤਾਰ
ਲੁਧਿਆਣਾ : ਪੰਜਾਬ ਪੁਲਿਸ ਵੱਲੋਂ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਲੁਧਿਆਣਾ ਪੁਲਿਸ ਨੇ ਦੋ ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ…
View More 9 ਕਰੋੜ ਦੀ ਹੈਰੋਇਨ ਸਮੇਤ 2 ਗ੍ਰਿਫ਼ਤਾਰPSEB ਨੇ ਪੰਜਵੀਂ ਜਮਾਤ ਦਾ ਐਲਾਨਿਆ ਨਤੀਜਾ
ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਮਾਤ 5ਵੀਂ ਦਾ ਨਤੀਜਾ ਅੱਜ 6 ਅਪ੍ਰੈਲ ਦਿਨ ਵੀਰਵਾਰ ਨੂੰ ਐਲਾਨਿਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਸਕੂਲ…
View More PSEB ਨੇ ਪੰਜਵੀਂ ਜਮਾਤ ਦਾ ਐਲਾਨਿਆ ਨਤੀਜਾਕੀ ਤੁਹਾਨੂੰ ਵੀ ਪੀਰੀਅਡਜ਼ ਦੌਰਾਨ ਹੁੰਦਾ ਹੈ ਦਰਦ ? ਅਪਣਾਓ ਇਹ ਨੁਕਤਾ
period pain relief: ਮਹਿਲਾਵਾਂ ਲਈ ਪੀਰੀਅਡਸ ਦੇ ਦਿਨ ਬਹੁਤ ਔਖੇ ਹੁੰਦੇ ਹਨ। ਕਈ ਮਹਿਲਾਵਾਂ ਦੇ ਸਰੀਰ ਵਿੱਚ ਕਮਜ਼ੋਰੀ ਅਤੇ ਨਾ ਅਸਹਿਣ ਯੋਗ ਦਰਦ ਵੀ ਹੁੰਦਾ…
View More ਕੀ ਤੁਹਾਨੂੰ ਵੀ ਪੀਰੀਅਡਜ਼ ਦੌਰਾਨ ਹੁੰਦਾ ਹੈ ਦਰਦ ? ਅਪਣਾਓ ਇਹ ਨੁਕਤਾJalandhar ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਸੁਸ਼ੀਲ ਰਿੰਕੂ ਨੂੰ ਐਲਾਨਿਆ ਉਮੀਦਵਾਰ
ਜਲੰਧਰ: ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਬੀਤੇ ਦਿਨ ਸੁਸ਼ੀਲ ਰਿੰਕੂ ਆਮ ਆਦਮੀ…
View More Jalandhar ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਸੁਸ਼ੀਲ ਰਿੰਕੂ ਨੂੰ ਐਲਾਨਿਆ ਉਮੀਦਵਾਰਅੰਮ੍ਰਿਤਪਾਲ ਸਿੰਘ ਦੇ ਵਕੀਲ ਨੂੰ ਹਾਈ ਕੋਰਟ ਨੇ ਲਗਾਈ ਫਟਕਾਰ, ਜਾਣੋ ਕੀ ਕਿਹਾ
ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਕਾਰਵਾਈ ਜਾਰੀ ਹੈ। ਇਸੇ ਦੌਰਾਨ ਅੰਮ੍ਰਿਤਪਾਲ ਦੇ ਸਾਥੀਆਂ ’ਤੇ ਲਾਏ ਗਏ ਐਨਐਸਏ ਖ਼ਿਲਾਫ਼…
View More ਅੰਮ੍ਰਿਤਪਾਲ ਸਿੰਘ ਦੇ ਵਕੀਲ ਨੂੰ ਹਾਈ ਕੋਰਟ ਨੇ ਲਗਾਈ ਫਟਕਾਰ, ਜਾਣੋ ਕੀ ਕਿਹਾਸ਼ੂਗਰ ਤੋਂ ਬਚਣ ਲਈ ਅਪਣਾਓ ਇਹ ਖ਼ਾਸ ਨੁਕਤੇ
Tips to avoid diabetes: ਡਾਈਬਟੀਜ਼ ਯਾਨੀ ਸ਼ੂਗਰ ਦੀ ਸਮੱਸਿਆ ਨੇ ਭਾਰਤ ਵਿਚ ਵੱਡੀ ਗਿਣਤੀ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸੇ ਕਾਰਨ ਭਾਰਤ ਨੂੰ ਡਾਈਬਟੀਜ਼ ਕੈਪੀਟਲ…
View More ਸ਼ੂਗਰ ਤੋਂ ਬਚਣ ਲਈ ਅਪਣਾਓ ਇਹ ਖ਼ਾਸ ਨੁਕਤੇ