ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਦੀ ਸੰਸਕ੍ਰਿਤੀ, ਪਰਿਵਾਰਵਾਦ, ਵੰਸ਼ਵਾਦ,…
View More ਪਰਿਵਾਰਵਾਦ, ਵੰਸ਼ਵਾਦ, ਜਾਤੀਵਾਦ ਅਤੇ ਖੇਤਰਵਾਦ ਕਾਂਗਰਸ ਵਰਗੀਆਂ ਪਾਰਟੀਆਂ ਦੀ ਰਾਜਨੀਤਿਕ ਸੰਸਕ੍ਰਿਤੀ: PM ਮੋਦੀBJP ਦਾ 44ਵਾਂ ਸਥਾਪਨਾ ਦਿਵਸ: 2 ਤੋਂ 303 ਲੋਕ ਸਭਾ ਸੀਟਾਂ ਤੱਕ BJP ਦੀ ਵਿਕਾਸ ਯਾਤਰਾ ‘ਤੇ ਇਕ ਨਜ਼ਰ
BJP News: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 44ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਪਾਰਟੀ ਦੇਸ਼ ਭਰ ‘ਚ ਜਸ਼ਨ ਮਨਾ ਰਹੀ ਹੈ। ਇਸ ਮੌਕੇ ‘ਤੇ 10…
View More BJP ਦਾ 44ਵਾਂ ਸਥਾਪਨਾ ਦਿਵਸ: 2 ਤੋਂ 303 ਲੋਕ ਸਭਾ ਸੀਟਾਂ ਤੱਕ BJP ਦੀ ਵਿਕਾਸ ਯਾਤਰਾ ‘ਤੇ ਇਕ ਨਜ਼ਰਮਨੀ ਲਾਂਡਰਿੰਗ ਮਾਮਲਾ: ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਝਟਕਾ, ਹਾਈਕੋਰਟ ‘ਚ ਜ਼ਮਾਨਤ ਅਰਜ਼ੀ ਖਾਰਜ
ਨਵੀਂ ਦਿੱਲੀ: ਮਨੀ ਲਾਂਡਰਿੰਗ ਮਾਮਲੇ ‘ਚ ਜੇਲ ‘ਚ ਬੰਦ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ…
View More ਮਨੀ ਲਾਂਡਰਿੰਗ ਮਾਮਲਾ: ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਝਟਕਾ, ਹਾਈਕੋਰਟ ‘ਚ ਜ਼ਮਾਨਤ ਅਰਜ਼ੀ ਖਾਰਜਤੋਤਿਆਂ ਦੀ ਤਸਕਰੀ ਕਰਨ ਵਾਲਾ ਕਾਬੂ
ਅਬੋਹਰ: ਅਬੋਹਰ ਤੋਂ ਇਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ ਕਿ ਪੁਲਿਸ ਨੇ ਇਕ ਤੋਤਿਆਂ ਦੇ ਤਸਕਰ ਨੂੰ ਕਾਬੂ ਕੀਤਾ ਹੈ। ਅਬੋਹਰ ਅਖਿਲ ਭਾਰਤੀ ਜੀਵ ਰਕਸ਼ਾ ਬਿਸ਼ਰੋਈ…
View More ਤੋਤਿਆਂ ਦੀ ਤਸਕਰੀ ਕਰਨ ਵਾਲਾ ਕਾਬੂਮੁਲਾਇਮ ਸਿੰਘ ਯਾਦਵ ਸਣੇ 53 ਹਸਤੀਆਂ ਪਦਮ ਪੁਰਸਕਾਰਾਂ ਨਾਲ ਸਨਮਾਨਿਤ
ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 53 ਲੋਕਾਂ ਨੂੰ ਪਦਮ ਪੁਰਸਕਾਰ ਵੰਡੇ। ਰਾਸ਼ਟਰਪਤੀ ਭਵਨ ‘ਚ ਆਯੋਜਿਤ ਪ੍ਰੋਗਰਾਮ ‘ਚ ਉਨ੍ਹਾਂ ਨੇ ਕਈ ਮਸ਼ਹੂਰ ਹਸਤੀਆਂ ਨੂੰ ਪਦਮ…
View More ਮੁਲਾਇਮ ਸਿੰਘ ਯਾਦਵ ਸਣੇ 53 ਹਸਤੀਆਂ ਪਦਮ ਪੁਰਸਕਾਰਾਂ ਨਾਲ ਸਨਮਾਨਿਤਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ, ਪੁਲਿਸ ਨੇ ਕੀਤੇੇ ਵੱਡੇ ਖੁਲਾਸੇ
ਚੰਡੀਗੜ੍ਹ: ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਏ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ। ਪੁਲਿਸ ਵੱਲੋਂ ਗ੍ਰਿਫ਼ਤਾਰੀ ਲਈ…
View More ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ, ਪੁਲਿਸ ਨੇ ਕੀਤੇੇ ਵੱਡੇ ਖੁਲਾਸੇਦੇਸ਼ ‘ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 23 ਹਜ਼ਾਰ ਤੋਂ ਪਾਰ, 11 ਮੌਤਾਂ
ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਨੇ ਅੰਕੜੇ ਜਾਰੀ ਕੀਤੇ ਹਨ…
View More ਦੇਸ਼ ‘ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 23 ਹਜ਼ਾਰ ਤੋਂ ਪਾਰ, 11 ਮੌਤਾਂਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਚਾਰਟਰਡ ਅਕਾਊਂਟੈਂਟ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਚੰਡੀਗੜ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ…
View More ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਚਾਰਟਰਡ ਅਕਾਊਂਟੈਂਟ ਨੂੰ ਕੀਤਾ ਗ੍ਰਿਫ਼ਤਾਰਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (6 ਅਪ੍ਰੈਲ 2023)
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (6 ਅਪ੍ਰੈਲ 2023)Coffee ਪੀਣ ਦੇ ਅਦਭੁੱਤ ਫਾਇਦੇ, ਘਾਤਕ ਬਿਮਾਰੀਆਂ ਰਹਿਣਗੀਆਂ ਦੂਰ
ਚੰਡੀਗੜ੍ਹ: ਰੋਜ਼ਾਨਾ ਕੌਫੀ ਦਾ ਸੇਵਨ ਕਰਨ ਨਾਲ ਪਤਲੇ ਰਹਿਣ ਦੇ ਨਾਲ-ਨਾਲ ਸ਼ੂਗਰ ਦੇ ਖ਼ਤਰੇ ਨੂੰ ਵੀ ਟਾਲਿਆ ਜਾ ਸਕਦਾ ਹੈ। ਖੋਜਕਾਰਾਂ ਦਾ ਕਹਿਣਾ ਹੈ ਕਿ…
View More Coffee ਪੀਣ ਦੇ ਅਦਭੁੱਤ ਫਾਇਦੇ, ਘਾਤਕ ਬਿਮਾਰੀਆਂ ਰਹਿਣਗੀਆਂ ਦੂਰ