Bhagwant Mann Tweet: ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਪੰਜਾਬ ਵਿਚੋਂ ਡਰੱਗ ਮਾਫੀਆ ਖਤਮ ਕਰਨ ਲਈ ਯਤਨਸ਼ੀਲ ਹਨ। ਹੁਣ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਲਿਖਿਆ…
View More CM ਮਾਨ ਦਾ ਡਰੱਗ ਮਾਫੀਆ ‘ਤੇ ਵੱਡਾ ਐਕਸ਼ਨਦਿੱਲੀ ਪੁਲਿਸ ਸਪੈਸ਼ਲ ਸੈੱਲ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਕੀਤਾ ਕਾਬੂ
Gangster Deepak boxer Arrested: ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਕਾਬੂ…
View More ਦਿੱਲੀ ਪੁਲਿਸ ਸਪੈਸ਼ਲ ਸੈੱਲ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਕੀਤਾ ਕਾਬੂਢਾਕਾ ਦੇ ਬੰਗਾਬਾਜ਼ਾਰ ਕੱਪੜਾ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, 6 ਹਜ਼ਾਰ ਤੋਂ ਵੱਧ ਦੁਕਾਨਾਂ ਅੱਗ ਦੀ ਲਪੇਟ ‘ਚ
ਬੰਗਲਾਦੇਸ਼: ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਸਭ ਤੋਂ ਵੱਡੇ ਕੱਪੜੇ ਬਾਜ਼ਾਰ ਬੰਗਾਬਾਜ਼ਾਰ ਵਿੱਚ ਭਿਆਨਕ ਅੱਗ ਲੱਗ ਗਈ। ਇੱਥੇ ਕੱਪੜੇ ਦੀਆਂ ਛੇ ਹਜ਼ਾਰ ਤੋਂ ਵੱਧ ਦੁਕਾਨਾਂ…
View More ਢਾਕਾ ਦੇ ਬੰਗਾਬਾਜ਼ਾਰ ਕੱਪੜਾ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, 6 ਹਜ਼ਾਰ ਤੋਂ ਵੱਧ ਦੁਕਾਨਾਂ ਅੱਗ ਦੀ ਲਪੇਟ ‘ਚTwitter Logo: ਐਲਨ ਮਸਕ ਨੇ ਟਵਿੱਟਰ ਦੇ ਲੋਗੋ ‘ਚ ਕੀਤਾ ਇਹ ਬਦਲਾਅ
ਨਵੀਂ ਦਿੱਲੀ: ਐਲਨ ਮਸਕ ਨੇ ਮੰਗਲਵਾਰ ਨੂੰ ਟਵਿੱਟਰ ਦਾ ਲੋਗੋ ਬਦਲ ਦਿੱਤਾ। ਹੁਣ ਲੋਗੋ ਵਿੱਚ ਨੀਲੇ ਪੰਛੀ ਦੀ ਥਾਂ ਕੁੱਤਾ ਦਿਖਾਈ ਦੇ ਰਿਹਾ ਹੈ। ਜਦੋਂ…
View More Twitter Logo: ਐਲਨ ਮਸਕ ਨੇ ਟਵਿੱਟਰ ਦੇ ਲੋਗੋ ‘ਚ ਕੀਤਾ ਇਹ ਬਦਲਾਅਵਿਜੀਲੈਂਸ ਦੀ ਵੱਡੀ ਕਾਰਵਾਈ, ASI ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ…
View More ਵਿਜੀਲੈਂਸ ਦੀ ਵੱਡੀ ਕਾਰਵਾਈ, ASI ਨੂੰ ਕੀਤਾ ਗ੍ਰਿਫ਼ਤਾਰਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪ੍ਰਾਈਵੇਟ ਸਕੂਲਾਂ ‘ਤੇ ਵੱਡੀ ਕਾਰਵਾਈ
ਚੰਡੀਗੜ੍ਹ: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ…
View More ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪ੍ਰਾਈਵੇਟ ਸਕੂਲਾਂ ‘ਤੇ ਵੱਡੀ ਕਾਰਵਾਈInstagram Influencer ਜਸਨੀਤ ਕੌਰ ਗ੍ਰਿਫਤਾਰ, ਕਾਰੋਬਾਰੀ ਨੂੰ ਬਲੈਕਮੇਲ ਕਰਨ ਦਾ ਇਲਜ਼ਾਮ
ਲੁਧਿਆਣਾ: ਲੁਧਿਆਣਾ ਵਿੱਚ ਕਾਰੋਬਾਰੀਆਂ ਨੂੰ ਫਸਾਉਣ ਵਾਲੀ ਬਲੈਕਮੇਲਰ ਹਸੀਨਾ ਦਾ ਪਰਦਾਫਾਸ਼ ਹੋਇਆ ਹੈ। ਉਹ ਅੱਧ-ਨਗਨ ਹੋ ਕੇ ਇੰਸਟਾਗ੍ਰਾਮ ‘ਤੇ ਰੀਲ ਪਾ ਕੇ ਕਾਰੋਬਾਰੀਆਂ ਨੂੰ ਫਸਾਉਂਦੀ…
View More Instagram Influencer ਜਸਨੀਤ ਕੌਰ ਗ੍ਰਿਫਤਾਰ, ਕਾਰੋਬਾਰੀ ਨੂੰ ਬਲੈਕਮੇਲ ਕਰਨ ਦਾ ਇਲਜ਼ਾਮ7 ਅਪ੍ਰੈਲ ਨੂੰ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ ਹੋਵੇਗਾ ਰਿਲੀਜ਼
Sidhu Moosewala new song: ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ ‘ਮੇਰਾ ਨਾਮ’ 7 ਅਪ੍ਰੈਲ…
View More 7 ਅਪ੍ਰੈਲ ਨੂੰ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ ਹੋਵੇਗਾ ਰਿਲੀਜ਼ਦੇਸ਼ ‘ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 20 ਹਜ਼ਾਰ ਤੋਂ ਪਾਰ, ਪੰਜਾਬ ‘ਚ 2 ਮੌਤਾਂ
ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਐਕਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆ ਮੁਤਾਬਿਕ ਭਾਰਤ ਵਿੱਚ ਕੋਵਿਡ-19 ਦੇ 3,637 ਨਵੇਂ…
View More ਦੇਸ਼ ‘ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 20 ਹਜ਼ਾਰ ਤੋਂ ਪਾਰ, ਪੰਜਾਬ ‘ਚ 2 ਮੌਤਾਂਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (4 ਅਪ੍ਰੈਲ 2023)
ਰਾਮਕਲੀ ਮਹਲਾ ੩ ਅਨੰਦੁੴ ਸਤਿਗੁਰ ਪ੍ਰਸਾਦਿ ॥ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (4 ਅਪ੍ਰੈਲ 2023)