ਸਲੋਕ ਮ: ੩ ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (1 ਦਸੰਬਰ 2023)ਪੰਜਾਬ ਪੁਲਿਸ ਨੇ ਗੈਂਗਸਟਰ ਜੱਸਾ ਹੈਪੋਵਾਲ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਚੰਡੀਗੜ੍ਹ/ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ…
View More ਪੰਜਾਬ ਪੁਲਿਸ ਨੇ ਗੈਂਗਸਟਰ ਜੱਸਾ ਹੈਪੋਵਾਲ ਨੂੰ ਹਥਿਆਰਾਂ ਸਮੇਤ ਕੀਤਾ ਕਾਬੂਚੰਡੀਗੜ੍ਹ ਵਿੱਚ Inter School Judo Tournament ਕਰਵਾਇਆ, ਜੇਤੂ ਖਿਡਾਰੀਆਂ ਨੂੰ ਦਿੱਤੇ ਮੈਡਲ
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 34 ਦੇ sports complex ਵਿੱਚ ਚੰਡੀਗੜ੍ਹ ਇੰਟਰ ਸਕੂਲ ਜੂਡੋ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ ਆਏ ਖਿਡਾਰੀਆਂ ਨੇ ਭਾਗ…
View More ਚੰਡੀਗੜ੍ਹ ਵਿੱਚ Inter School Judo Tournament ਕਰਵਾਇਆ, ਜੇਤੂ ਖਿਡਾਰੀਆਂ ਨੂੰ ਦਿੱਤੇ ਮੈਡਲHealth tips: ਲੰਬੀ ਉਮਰ ਜਿਉਣ ਲਈ ਖਾਓ ਇਹ ਪੰਜ ਪੱਤੀਆਂ
ਚੰਡੀਗੜ੍ਹ: ਸਾਡੇ ਪੂਰਵਜ ਜੰਗਲਾਂ ਵਿੱਚ ਰਹਿੰਦੇ ਸਨ ਅਤੇ ਉਹ ਲੰਬੀ ਉਮਰ ਜਿਉਂਦੇ ਸਨ। ਅਜੋਕੇ ਦੌਰ ਵਿੱਚ ਮਨੁੱਖ ਫਾਸਟ ਫੂਡ ਖਾ ਕੇ ਆਪਣੀ ਸਿਹਤ ਖਰਾਬ ਕਰ…
View More Health tips: ਲੰਬੀ ਉਮਰ ਜਿਉਣ ਲਈ ਖਾਓ ਇਹ ਪੰਜ ਪੱਤੀਆਂਸਦਾ ਜਵਾਨ ਰਹਿਣ ਲਈ ਸਵੇਰੇ ਉੱਠਦੇ ਸਾਰ ਇਹ ਅਪਣਾਓ ਟਿੱਪਸ
ਚੰਡੀਗੜ੍ਹ: ਜੇਕਰ ਤੁਸੀ ਸਦਾ ਜਵਾਨ ਰਹਿਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੇ ਸਰੀਰ ਦਾ ਧਿਆਨ ਰੱਖਣਾ ਪਵੇਗਾ। ਭਾਰਤੀ ਗ੍ਰੰਥਾਂ ਵਿੱਚ ਵੀ ਲਿਖਿਆ ਗਿਆ ਹੈ ਕਿ ਅੰਮ੍ਰਿਤ…
View More ਸਦਾ ਜਵਾਨ ਰਹਿਣ ਲਈ ਸਵੇਰੇ ਉੱਠਦੇ ਸਾਰ ਇਹ ਅਪਣਾਓ ਟਿੱਪਸਚੰਡੀਗੜ੍ਹ ਦੇ ਸੈਕਟਰ 34 ਵਿੱਚ ਇਕ Electricity board ਨੂੰ ਲੱਗੀ ਅੱਗ
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 34 ਦੇ ਸਕੂਲ ਦੇ ਬਿਲਕੁਲ ਸਾਹਮਣੇ ਇਕ Electricity board ਨੂੰ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ…
View More ਚੰਡੀਗੜ੍ਹ ਦੇ ਸੈਕਟਰ 34 ਵਿੱਚ ਇਕ Electricity board ਨੂੰ ਲੱਗੀ ਅੱਗਚੰਡੀਗੜ੍ਹ ‘ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਹੈੱਡਮਾਸਟਰ ਦੇ ਸਿਰ ‘ਚ ਮਾਰੀ ਰਾਡ, ਜਾਣੋ ਪੁੂਰਾ ਮਾਮਲਾ
Chandigarh News: ਚੰਡੀਗੜ੍ਹ ਵਿੱਚ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਚੰਡੀਗੜ੍ਹ ਦੇ ਇੱਕ ਸਰਕਾਰੀ ਸਕੂਲ ਵਿੱਚ ਵਿਦਿਆਰਥੀ ਵੱਲੋਂ ਅਧਿਆਪਕ ‘ਤੇ ਹਮਲਾ ਕਰਨ ਦਾ ਮਾਮਲਾ…
View More ਚੰਡੀਗੜ੍ਹ ‘ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਹੈੱਡਮਾਸਟਰ ਦੇ ਸਿਰ ‘ਚ ਮਾਰੀ ਰਾਡ, ਜਾਣੋ ਪੁੂਰਾ ਮਾਮਲਾਪੰਜਾਬ ਦੀ ਧੀ ਨੇ ਵਿਦੇਸ਼ਾਂ ਵਿੱਚ ਕੀਤਾ ਨਾਮ ਰੌਸ਼ਨ, ਅਮਰੀਨ ਢਿੱਲੋਂ ਕੈਨੇਡਾ ਵਿੱਚ ਬਣੀ ਪਾਇਲਟ
ਅਮਲੋਹ : ਪੰਜਾਬ ਦੀ ਧੀ ਨੇ ਵਿਦੇਸ਼ਾਂ ਦੀ ਧਰਤੀ ਉੱਤੇ ਪੰਜਾਬ ਦਾ ਹੀ ਨਹੀ ਪੂਰੇ ਦੇਸ਼ ਦਾ ਨਾਂਅ ਰੋਸ਼ਨ ਕੀਤਾ ਹੈ। ਪਿੰਡ ਚੈਹਿਲਾਂ ਦੀ ਜੰਮਪਲ ਅਮਰੀਨ…
View More ਪੰਜਾਬ ਦੀ ਧੀ ਨੇ ਵਿਦੇਸ਼ਾਂ ਵਿੱਚ ਕੀਤਾ ਨਾਮ ਰੌਸ਼ਨ, ਅਮਰੀਨ ਢਿੱਲੋਂ ਕੈਨੇਡਾ ਵਿੱਚ ਬਣੀ ਪਾਇਲਟPunjab Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਰੁਕ-ਰੁਕ ਕੇ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਤਾਪਮਾਨ ‘ਚ ਗਿਰਾਵਟ
Punjab Weather News: ਮੌਸਮ ਵਿਭਾਗ ਨੇ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੇ ਨਾਲ…
View More Punjab Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਰੁਕ-ਰੁਕ ਕੇ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਤਾਪਮਾਨ ‘ਚ ਗਿਰਾਵਟਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ED ਵੱਲੋਂ ਛਾਪੇਮਾਰੀ
ਅਮਲੋਹ: ਕਾਂਗਰਸ ਸਰਕਾਰ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਦੇ ਵਾਰਡ ਨੰਬਰ 6 ਸਥਿਤ ਘਰ ‘ਤੇ…
View More ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ED ਵੱਲੋਂ ਛਾਪੇਮਾਰੀ