ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਡੇਰਾ ਸੱਚਖੰਡ…
View More ਦਿੱਲੀ ਦੇ CM ਅਰਵਿੰਦ ਕੇਜਰੀਵਾਲ 25 ਮਾਰਚ ਨੂੰ ਆਉਣਗੇ ਪੰਜਾਬਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਵੱਡੇ ਦਾਅਵੇ
ਚੰਡੀਗੜ੍ਹ : ਅੰਮ੍ਰਿਤਪਾਲ ਮਾਮਲੇ ਵਿੱਚ ਅੱਜ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ…
View More ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਵੱਡੇ ਦਾਅਵੇCM ਮਾਨ ਵੱਲੋਂ ਖ਼ਰਾਬ ਫਸਲਾਂ ਦੀ ਗਿਰਦਾਵਰੀ ਦੇ ਹੁਕਮ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਸਾਨਾਂ ਦੇ ਲਈ ਇਕ ਵੱਡਾ ਫੈਸਲਾ ਲਿਆ ਹੈ। ਸੀਐੱਮ ਭਗਵੰਤ ਮਾਨ ਨੇ ਮੀਂਹ ਕਾਰਨ ਖਰਾਬ…
View More CM ਮਾਨ ਵੱਲੋਂ ਖ਼ਰਾਬ ਫਸਲਾਂ ਦੀ ਗਿਰਦਾਵਰੀ ਦੇ ਹੁਕਮਲਿਵ-ਇਨ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰਨ ਵਾਲੀ ਪਟੀਸ਼ਨ ਖਾਰਜ, ਜਾਣੋ SC ਨੇ ਕੀ ਕਿਹਾ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਵਾਲਿਆਂ ਲਈ ਰਜਿਸਟਰੇਸ਼ਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇੰਨਾ ਹੀ ਨਹੀਂ…
View More ਲਿਵ-ਇਨ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰਨ ਵਾਲੀ ਪਟੀਸ਼ਨ ਖਾਰਜ, ਜਾਣੋ SC ਨੇ ਕੀ ਕਿਹਾਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (21 ਮਾਰਚ 2023)
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (21 ਮਾਰਚ 2023)ਅੰਮ੍ਰਿਤਪਾਲ ਮਾਮਲੇ ‘ਚ ਕੇਂਦਰ ਸਖ਼ਤ, ਪੰਜਾਬ ‘ਚ ਪਹੁੰਚੀਆਂ NIA ਦੀਆਂ 8 ਟੀਮਾਂ
ਚੰਡੀਗੜ੍ਹ : ਪੰਜਾਬ ਪੁਲਿਸ ਦੇ ਆਪ੍ਰੇਸ਼ਨ ਅੰਮ੍ਰਿਤਪਾਲ ‘ਚ ਹੁਣ ਕੌਮੀ ਜਾਂਚ ਏਜੰਸੀ NIA ਦੀ ਐਂਟਰੀ ਹੋਈ ਹੈ। ਐੱਨਆਈਏ ਦੀਆਂ 8 ਟੀਮਾਂ ਪੰਜਾਬ ਪੁੱਜੀਆਂ ਹਨ ਜੋ ਅੰਮ੍ਰਿਤਪਾਲ ਮਾਮਲੇ…
View More ਅੰਮ੍ਰਿਤਪਾਲ ਮਾਮਲੇ ‘ਚ ਕੇਂਦਰ ਸਖ਼ਤ, ਪੰਜਾਬ ‘ਚ ਪਹੁੰਚੀਆਂ NIA ਦੀਆਂ 8 ਟੀਮਾਂਅੰਮ੍ਰਿਤਪਾਲ ਸਿੰਘ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਅੱਜ ਹਾਈਕੋਰਟ ਵਿੱਚ ਕੇਸ ਦੀ ਸੁਣਵਾਈ ਹੋਈ ਹੈ। ਇਸ ਮੌਕੇ ਜਸਟਿਸ ਐਨਐਸ ਸ਼ੇਖਾਵਤ ਨੇ ਕਈ ਸਵਾਲ ਪੁੱਛੇ ਹਨ…
View More ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰਮਾਨ ਸਰਕਾਰ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਕਿਹਾ ਹੈ ਕਿ ਇਹ ਪੰਜਾਬ ਲਈ ਮੰਦਭਾਗਾ ਹੈ।…
View More ਮਾਨ ਸਰਕਾਰ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨPM ਮੋਦੀ ਦੀ ਸੁਰੱਖਿਆ ‘ਚ ਕੁਤਾਹੀ, CM ਮਾਨ ਨੇ ਜ਼ਿੰਮੇਵਾਰ ਅਫਸਰਾਂ ਖਿਲਾਫ਼ ਦਿੱਤੇ ਕਾਰਵਾਈ ਦੇ ਹੁਕਮ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸੀਐੱਮ ਭਗਵੰਤ…
View More PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ, CM ਮਾਨ ਨੇ ਜ਼ਿੰਮੇਵਾਰ ਅਫਸਰਾਂ ਖਿਲਾਫ਼ ਦਿੱਤੇ ਕਾਰਵਾਈ ਦੇ ਹੁਕਮਅੰਮ੍ਰਿਤਪਾਲ ਦੇ ਚਾਚਾ ਅਤੇ ਡਰਾਈਵਰ ਨੂੰ ਭੇਜਿਆ ਡਿਬਰੂਗੜ੍ਹ ਕੇਂਦਰੀ ਜੇਲ੍ਹ
ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਸਮੇਤ ਸੱਤ ਜਣਿਆਂ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸ…
View More ਅੰਮ੍ਰਿਤਪਾਲ ਦੇ ਚਾਚਾ ਅਤੇ ਡਰਾਈਵਰ ਨੂੰ ਭੇਜਿਆ ਡਿਬਰੂਗੜ੍ਹ ਕੇਂਦਰੀ ਜੇਲ੍ਹ