ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ਉੱਤੇ ਇਕ ਟਿੱਪਣੀ ਜ਼ਰੀਏ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਇਸ ਦੀ ਜਾਣਕਾਰੀ…
View More ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖਿਲਾਫ਼ ਵੱਡੀ ਕਾਰਵਾਈ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ…
View More ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖਿਲਾਫ਼ ਵੱਡੀ ਕਾਰਵਾਈਬਜਟ ਆਮ ਲੋਕਾਂ ਦਾ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਬੁਨਿਆਦ: CM ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਸਾਲ 2023-24 ਦੇ ਬਜਟ ਨੂੰ ‘ਆਮ ਲੋਕਾਂ ਦਾ ਬਜਟ’ ਦੱਸਦਿਆਂ…
View More ਬਜਟ ਆਮ ਲੋਕਾਂ ਦਾ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਬੁਨਿਆਦ: CM ਮਾਨਖੇਡਾਂ ਦੇ ਬਜਟ ‘ਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ‘ਚ 15 ਫੀਸਦੀ ਦਾ ਵਾਧਾ, ਮੀਤ ਹੇਅਰ ਨੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ…
View More ਖੇਡਾਂ ਦੇ ਬਜਟ ‘ਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ‘ਚ 15 ਫੀਸਦੀ ਦਾ ਵਾਧਾ, ਮੀਤ ਹੇਅਰ ਨੇ ਵਿੱਤ ਮੰਤਰੀ ਦਾ ਕੀਤਾ ਧੰਨਵਾਦਵਿਆਹੇ ਮਰਦ ਦੂਜੀਆਂ ਔਰਤਾਂ ਵੱਲ ਕਿਉਂ ਹੁੰਦੇ ਹਨ ਆਕਰਸ਼ਿਤ? ਜਾਣੋ ਕਾਰਨ
ਚੰਡੀਗੜ੍ਹ : ਇਹ ਕੋਈ ਹੈਰਾਨੀ ਦੀ ਗੱਲ ਨਹੀਂ ਹੈ ਕਿ ਵਿਆਹੇ ਹੋਏ ਆਦਮੀ ਗੁਪਤ ਤੌਰ ‘ਤੇ ਦੂਜਿਆਂ ਦੀਆਂ ਪਤਨੀਆਂ ਵੱਲ ਧਿਆਨ ਦਿੰਦੇ ਹਨ। ਇੱਕ ਰਿਸਰਚ…
View More ਵਿਆਹੇ ਮਰਦ ਦੂਜੀਆਂ ਔਰਤਾਂ ਵੱਲ ਕਿਉਂ ਹੁੰਦੇ ਹਨ ਆਕਰਸ਼ਿਤ? ਜਾਣੋ ਕਾਰਨਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੰਤਰੀ ਅਮਨ ਅਰੋੜਾ ‘ਤੇ ਕੱਸੇ ਤੰਜ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਦੇ ਲੋਕ ਸਾਥ ਦੇ ਰਹੇ ਹਨ…
View More ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੰਤਰੀ ਅਮਨ ਅਰੋੜਾ ‘ਤੇ ਕੱਸੇ ਤੰਜH3N2 Influenza Virus: ਭਾਰਤ ‘ਚ ਇਨਫਲੂਐਂਜ਼ਾ ਵਾਇਰਸ ਕਾਰਨ ਦੋ ਮੌਤਾਂ
ਨਵੀਂ ਦਿੱਲੀ: ਇਨਫਲੂਐਂਜ਼ਾ ਏ ਦਾ ਸਬ-ਟਾਈਪ H3N2 ਵਾਇਰਸ ਖ਼ਤਰਨਾਕ ਸਾਬਿਤ ਹੁੰਦਾ ਨਜ਼ਰ ਆ ਰਿਹਾ ਹੈ। ਸਿਹਤ ਮੰਤਰਾਲਾ ਦੇ ਅਧਿਕਾਰਤ ਸੂਤਰਾਂ ਮੁਤਾਬਕ ਦੇਸ਼ ‘ਚ H3N2 ਵਾਇਰਸ…
View More H3N2 Influenza Virus: ਭਾਰਤ ‘ਚ ਇਨਫਲੂਐਂਜ਼ਾ ਵਾਇਰਸ ਕਾਰਨ ਦੋ ਮੌਤਾਂਮੈਡੀਕਲ ਸਿੱਖਿਆ ਅਤੇ ਖੋਜ ਲਈ ਸੂਬਾ ਸਰਕਾਰ ਦਾ 1 ਹਜ਼ਾਰ 15 ਕਰੋੜ ਦਾ ਬਜਟ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਡੀਕਲ ਸਿਖਿਆ ਤੇ ਖੋਜ ਕਾਰਜਾਂ ਲਈ ਵਿਸ਼ੇਸ਼ ਉਪਰਾਲੇ ਕਰਨ ਦਾ ਭਰੋਸਾ ਦਿੱਤਾ ਹੈ। ਵਿੱਤ…
View More ਮੈਡੀਕਲ ਸਿੱਖਿਆ ਅਤੇ ਖੋਜ ਲਈ ਸੂਬਾ ਸਰਕਾਰ ਦਾ 1 ਹਜ਼ਾਰ 15 ਕਰੋੜ ਦਾ ਬਜਟPunjab Agriculture Budget: ਖੇਤੀਬਾੜੀ ਲਈ 13 ਹਜ਼ਾਰ 888 ਕਰੋੜ ਰੁਪਏ ਦਾ ਬਜਟ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13888 ਕਰੋੜ ਰੁਪਏ ਦਾ ਬਜਟ ਰੱਖਿਆ ਹੈ।…
View More Punjab Agriculture Budget: ਖੇਤੀਬਾੜੀ ਲਈ 13 ਹਜ਼ਾਰ 888 ਕਰੋੜ ਰੁਪਏ ਦਾ ਬਜਟPunjab Education Budget: ਵਿੱਤ ਮੰਤਰੀ ਵੱਲੋਂ ਸਿੱਖਿਆ ਖੇਤਰ ਲਈ ਵੱਡੇ ਐਲਾਨ
Punjab Education Budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਪਣੇ ਬਜਟ ਦੌਰਾਨ ਸਕੂਲੀ ਅਤੇ ਉਚੇਰੀ ਸਿੱਖਿਆ ਲਈ ਵੱਡੇ ਐਲਾਨ ਕੀਤੇ ਹਨ। ਵਿੱਤ ਮੰਤਰੀ ਚੀਮਾ ਨੇ…
View More Punjab Education Budget: ਵਿੱਤ ਮੰਤਰੀ ਵੱਲੋਂ ਸਿੱਖਿਆ ਖੇਤਰ ਲਈ ਵੱਡੇ ਐਲਾਨ