ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000…
View More ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂਫਿਰੋਜ਼ਪੁਰ ਪੁਲਿਸ ਨੇ ਇੱਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਫਰੀਜ਼
Ferozepur News: ਫਿਰੋਜ਼ਪੁਰ ਪੁਲਿਸ ਨੇ ਇੱਕ ਨਸ਼ਾ ਤਸਕਰ ਸੁਖਦੇਵ ਸਿੰਘ ਪਿੰਡ ਭੁਲੇਰੀਆਂ ਮਮਦੋਟ ਦੀ 70 ਲੱਖ 85 ਹਜ਼ਾਰ 300 ਰੁਪਏ ਦੀ ਪ੍ਰਾਪਰਟੀ ਫਰੀਜ਼ ਕੀਤੀ ਹੈ ਜੋ…
View More ਫਿਰੋਜ਼ਪੁਰ ਪੁਲਿਸ ਨੇ ਇੱਕ ਹੋਰ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਫਰੀਜ਼Punjab Assembly Winter Session : ਵਿਧਾਨ ਸਭਾ ‘ਚ ਅੱਜ ਪਾਸ ਹੋਏ 4 ਬਿੱਲ, ਅਣਮਿੱਥੇ ਸਮੇਂ ਲਈ ਮੁਲਤਵੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦੀ ਕਾਰਵਾਈ ਦੌਰਾਨ…
View More Punjab Assembly Winter Session : ਵਿਧਾਨ ਸਭਾ ‘ਚ ਅੱਜ ਪਾਸ ਹੋਏ 4 ਬਿੱਲ, ਅਣਮਿੱਥੇ ਸਮੇਂ ਲਈ ਮੁਲਤਵੀਸਾਬਕਾ CM ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਹਾਈ ਕੋਰਟ ਨੇ ਦਿੱਤੀ ਪੈਰੋਲ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋ ਘੰਟੇ ਦੀ…
View More ਸਾਬਕਾ CM ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਹਾਈ ਕੋਰਟ ਨੇ ਦਿੱਤੀ ਪੈਰੋਲਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਅਤੇ ਆਖਰੀ ਦਿਨ ਵਿਚ ਇੱਕ ਵਾਰ ਫਿਰ ਕਾਨੂੰਨ ਵਿਵਸਥਾ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ…
View More ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀਚੰਡੀਗੜ੍ਹ ‘ਚ MMS ਕਾਂਡ: PG ਦੇ ਬਾਥਰੂਮ ‘ਚ ਲਾਇਆ ਸਪਾਈ ਕੈਮਰਾ
Chandigarh News: ਚੰਡੀਗੜ੍ਹ ਵਿੱਚ ਪੀਜੀ ਵਿੱਚ ਬਾਥਰੂਮ ਵਿੱਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆ ਅਸ਼ਲੀਲ ਫੋਟੋ ਤੇ ਵੀਡੀਓ ਬਣਾਉਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ…
View More ਚੰਡੀਗੜ੍ਹ ‘ਚ MMS ਕਾਂਡ: PG ਦੇ ਬਾਥਰੂਮ ‘ਚ ਲਾਇਆ ਸਪਾਈ ਕੈਮਰਾ31 ਮਾਰਚ ਤੱਕ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਲੱਗਣਗੇ WIFI : ਹਰਜੋਤ ਬੈਂਸ
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ 31 ਮਾਰਚ ਤੱਕ ਵਾਈ ਫਾਈ ਇੰਟਰਨੈਟ ਸਹੂਲਤ ਉਪਲਬਧ…
View More 31 ਮਾਰਚ ਤੱਕ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਲੱਗਣਗੇ WIFI : ਹਰਜੋਤ ਬੈਂਸਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ, ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ: ਹਰਜੋਤ ਬੈਂਸ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ…
View More ਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ, ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ: ਹਰਜੋਤ ਬੈਂਸਭਾਜਪਾ ਇੰਨੀ ਪੰਜਾਬ ਵਿਰੋਧੀ ਹੈ ਕਿ ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਹੀ ਹਟਾ ਦੇਣ: ਭਗਵੰਤ ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ। ਪੰਜਾਬ…
View More ਭਾਜਪਾ ਇੰਨੀ ਪੰਜਾਬ ਵਿਰੋਧੀ ਹੈ ਕਿ ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਹੀ ਹਟਾ ਦੇਣ: ਭਗਵੰਤ ਮਾਨਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਦੋ ਵਿੱਤ ਬਿੱਲ ਪਾਸ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਦੋ ਮਹੱਤਵਪੂਰਨ ਵਿੱਤ ਬਿੱਲਾਂ — ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2023 ਅਤੇ ਪੰਜਾਬ ਵਿੱਤੀ…
View More ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਦੋ ਵਿੱਤ ਬਿੱਲ ਪਾਸ