ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਇਹ ਪਿਛਲੇ ਸਾਲ ਨਾਲੋਂ…
View More Punjab Budget 2023 : ਇੱਕ ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਪੇਸ਼ਕੈਗ ਦੀ ਰਿਪੋਰਟ ‘ਚ ਵੱਡਾ ਖੁਲਾਸਾ, ਸਾਲ 2021-22 ਦੌਰਾਨ 52,834.52 ਕਰੋੜ ਦੀ ਨਹੀਂ ਵਰਤੀ ਗਈ ਰਕਮ
ਚੰਡੀਗੜ੍ਹ : ਕੈਗ ਦੀ ਰਿਪੋਰਟ ਆਉਣ ਮਗਰੋਂ ਪੰਜਾਬ ਦੀਆਂ ਸਿਆਸੀ ਧਿਰਾਂ ਗਰਮਾਈਆ ਹੋਈਆ ਹਨ। ਕੈਗ ਦੀ ਰਿਪੋਰਟ ਵਿੱਚ ਇਕ ਵੱਡਾ ਖੁਲਾਸਾ ਹੋਇਆ ਹੈ। ਪੰਜਾਬ ਸਰਕਾਰ…
View More ਕੈਗ ਦੀ ਰਿਪੋਰਟ ‘ਚ ਵੱਡਾ ਖੁਲਾਸਾ, ਸਾਲ 2021-22 ਦੌਰਾਨ 52,834.52 ਕਰੋੜ ਦੀ ਨਹੀਂ ਵਰਤੀ ਗਈ ਰਕਮPunjab Budget 2023 : ਸਿਹਤ, ਸਿੱਖਿਆ, ਖੇਤੀਬਾੜੀ ਤੇ ਰੁਜ਼ਗਾਰ ਦੇ ਖੇਤਰ ‘ਚ ਅਹਿਮ ਐਲਾਨ, ਕੋਈ ਨਵਾਂ ਟੈਕਸ ਨਹੀਂ
Punjab Budget 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਤੀ ਸਾਲ 2023-24 ਲਈ ਅੱਜ ਆਪਣਾ ਬਜਟ ਪੇਸ਼ ਕੀਤਾ ਗਿਆ। ਵਿੱਤ…
View More Punjab Budget 2023 : ਸਿਹਤ, ਸਿੱਖਿਆ, ਖੇਤੀਬਾੜੀ ਤੇ ਰੁਜ਼ਗਾਰ ਦੇ ਖੇਤਰ ‘ਚ ਅਹਿਮ ਐਲਾਨ, ਕੋਈ ਨਵਾਂ ਟੈਕਸ ਨਹੀਂਸਦਾ ਜਵਾਨ ਰਹਿਣ ਲਈ ਅਪਣਾਉ ਇਹ ਨੁਕਤੇ
ਚੰਡੀਗੜ੍ਹ: ਜੇਕਰ ਤੁਸੀਂ ਆਪਣੀ ਜ਼ਿੰਦਗੀ ਵਿੱਚ ਹਮੇਸ਼ਾ ਜਵਾਨ ਰਹਿਣਾ ਚਾਹੁੰਦੇ ਹੋ ਤਾਂ ਇਹ ਨੁਕਤੇ ਤੁਹਾਡੇ ਲਈ ਬੜੇ ਖਾਸ ਹਨ। ਮਨੁੱਖ ਦੀ ਜਿਵੇ- ਜਿਵੇਂ ਜਵਾਨੀ ਢਲਦੀ…
View More ਸਦਾ ਜਵਾਨ ਰਹਿਣ ਲਈ ਅਪਣਾਉ ਇਹ ਨੁਕਤੇਵੱਡੀ ਖ਼ਬਰ: ਟਿਕੈਤ ਦੇ ਪਰਿਵਾਰ ਨੂੰ ਮੋਬਾਈਲ ਫੋਨ ‘ਤੇ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Rakesh Tikait: ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੂੰ ਬੰਬ ਦੀ ਧਮਕੀ ਮਿਲੀ ਹੈ। ਇਹ ਧਮਕੀ ਭਰੀ ਕਾਲ ਭਾਕਿਯੂ ਯੂਥ ਵਿੰਗ ਦੇ ਕੌਮੀ ਪ੍ਰਧਾਨ ਨਰੇਸ਼…
View More ਵੱਡੀ ਖ਼ਬਰ: ਟਿਕੈਤ ਦੇ ਪਰਿਵਾਰ ਨੂੰ ਮੋਬਾਈਲ ਫੋਨ ‘ਤੇ ਮਿਲੀ ਬੰਬ ਨਾਲ ਉਡਾਉਣ ਦੀ ਧਮਕੀਪੰਜਾਬ ਵਜ਼ਾਰਤ ਦੀ ਹੋਵੇਗੀ ਅਹਿਮ ਮੀਟਿੰਗ
Punjab Cabinet Meeting: ਬਜਟ ਪੇਸ਼ ਹੋਣ ਮਗਰੋਂ ਪੰਜਾਬ ਕੈਬਨਿਟ ਦੀ ਮੀਟਿੰਗ ਦੁਪਹਿਰ 3:30 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੌਰਾਨ ਮੀਟਿੰਗ ਦੌਰਾਨ ਵੱਖ-ਵੱਖ…
View More ਪੰਜਾਬ ਵਜ਼ਾਰਤ ਦੀ ਹੋਵੇਗੀ ਅਹਿਮ ਮੀਟਿੰਗSGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ: ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਲਾਹੀ…
View More SGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪਿਆ ਮੰਗ ਪੱਤਰਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ
ਅੰਮ੍ਰਿਤਸਰ: ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਉੱਤੇ ਪਹੁੰਚਣ ਉੱਤੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਨਿੱਘਾ ਸਵਾਗਤ ਕੀਤਾ।…
View More ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂIPS ਕੰਵਰਦੀਪ ਕੌਰ ਨੇ ਚੰਡੀਗੜ੍ਹ ਦੀ ਨਵੀਂ SSP ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ: ਚੰਡੀਗੜ੍ਹ ਦੀ ਨਵੀਂ ਐੱਸਐੱਸਪੀ ਕੰਵਰਦੀਪ ਕੌਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਚੰਡੀਗੜ੍ਹ ਦੇ ਸੈਕਟਰ 9 ਸਥਿਤ ਪੁਲਿਸ ਹੈਡਕੁਆਟਰ ਵਿੱਚ ਉਨ੍ਹਾਂ ਨੇ ਚੰਡੀਗੜ੍ਹ…
View More IPS ਕੰਵਰਦੀਪ ਕੌਰ ਨੇ ਚੰਡੀਗੜ੍ਹ ਦੀ ਨਵੀਂ SSP ਵਜੋਂ ਸੰਭਾਲਿਆ ਅਹੁਦਾPunjab Budget Session: ਸਿੱਧੂ ਮੂਸੇਵਾਲਾ ਦੀ ਸੁਰੱਖਿਆ ਲੀਕ ਮਾਮਲੇ ‘ਤੇ ਕਾਂਗਰਸ ਨੇ ‘ਆਪ’ ਨੂੰ ਘੇਰਿਆ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਲੀਕ ਹੋਣ…
View More Punjab Budget Session: ਸਿੱਧੂ ਮੂਸੇਵਾਲਾ ਦੀ ਸੁਰੱਖਿਆ ਲੀਕ ਮਾਮਲੇ ‘ਤੇ ਕਾਂਗਰਸ ਨੇ ‘ਆਪ’ ਨੂੰ ਘੇਰਿਆ