ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ 11 ਪੁਲਿਸ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ…
View More DGP ਪੰਜਾਬ ਨੇ 11 ਜ਼ਿਲ੍ਹਿਆਂ ਦੇ SSP ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ, ਸਖ਼ਤੀ ਦੇ ਬਾਵਜੂਦ ਨਹੀਂ ਰੁਕ ਰਹੇ ਪਰਾਲੀ ਸਾੜਨ ਦੇ ਮਾਮਲੇਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ
ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ…
View More ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ: ਮੁੱਖ ਮੰਤਰੀ ਮਾਨ
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ…
View More ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ: ਮੁੱਖ ਮੰਤਰੀ ਮਾਨਚੰਡੀਗੜ੍ਹ ‘ਚ ਪੰਜਾਬੀਆਂ ਨਾਲ ਇਕ ਹੋਰ ਧੱਕਾ, ਪੰਜਾਬ ਦੇ ਬੱਚਿਆਂ ਨੂੰ ਰਾਜਧਾਨੀ ਦੇ ਸਰਕਾਰੀ ਸਕੂਲਾਂ ‘ਚ ਨਹੀਂ ਮਿਲੇਗਾ ਦਾਖ਼ਲਾ
ਚੰਡੀਗੜ੍ਹ: ਪੰਜਾਬ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਧੱਕਾ ਕੀਤਾ ਜਾਂਦਾ ਰਿਹਾ ਹੈ। ਪੰਜਾਬ ਦੇ ਪਿੰਡ ਉਜਾੜ ਕੇ ਚੰਡੀਗੜ੍ਹ ਬਣਾਇਆ ਸੀ ਅਤੇ ਹੁਣ ਪੰਜਾਬ ਨੂੰ…
View More ਚੰਡੀਗੜ੍ਹ ‘ਚ ਪੰਜਾਬੀਆਂ ਨਾਲ ਇਕ ਹੋਰ ਧੱਕਾ, ਪੰਜਾਬ ਦੇ ਬੱਚਿਆਂ ਨੂੰ ਰਾਜਧਾਨੀ ਦੇ ਸਰਕਾਰੀ ਸਕੂਲਾਂ ‘ਚ ਨਹੀਂ ਮਿਲੇਗਾ ਦਾਖ਼ਲਾਅਮਨ ਅਰੋੜਾ ਵੱਲੋਂ IT, ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ
ਚੰਡੀਗੜ੍ਹ: ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ…
View More ਅਮਨ ਅਰੋੜਾ ਵੱਲੋਂ IT, ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (18 ਨਵੰਬਰ 2023)
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (18 ਨਵੰਬਰ 2023)ਮੁਹਾਲੀ ਵਾਸੀ ਲੇਖਿਕਾ ਨੇ ਜਿੱਤਿਆ 25000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ
ਵੈਨਕੂਵਰ: ਮੁਹਾਲੀ ਵਾਸੀ ਲੇਖਿਕਾ ਦੀਪਤੀ ਬਬੂਟਾ ਨੇ 25,000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ ਜਿੱਤਿਆ ਹੈ। ਇਹ ਇਨਾਮ ਜਿੱਤਣ ਵਾਲੀ ਉਹ ਪਹਿਲੀ ਔਰਤ ਲੇਖਕ…
View More ਮੁਹਾਲੀ ਵਾਸੀ ਲੇਖਿਕਾ ਨੇ ਜਿੱਤਿਆ 25000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰCanada update: ਹੁਣ ਕੈਨੇਡਾ ਵਿਚ ਕਮਾਓ 3 ਲੱਖ ਪ੍ਰਤੀ ਮਹੀਨਾ, ਨਹੀਂ ਹੋਵੇਗੀ IELTS ਦੀ ਲੋੜ
ਟੋਰਾਂਟੋ: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ…
View More Canada update: ਹੁਣ ਕੈਨੇਡਾ ਵਿਚ ਕਮਾਓ 3 ਲੱਖ ਪ੍ਰਤੀ ਮਹੀਨਾ, ਨਹੀਂ ਹੋਵੇਗੀ IELTS ਦੀ ਲੋੜNuh Violence: ਹਰਿਆਣਾ ਦੇ ਨੂੰਹ ‘ਚ ਮੁੜ ਤੋਂ ਤਣਾਅ, ਮੰਦਰ ਜਾ ਰਹੀਆਂ ਔਰਤਾਂ ‘ਤੇ ਸੁੱਟੇ ਗਏ ਪੱਥਰ
Nuh Violence News: ਹਰਿਆਣੇ ਦੇ ਨੂਹ ਸ਼ਹਿਰ ਵਿੱਚ ਦਲਿਤ ਭਾਈਚਾਰੇ ਦੀਆਂ ਔਰਤਾਂ ਖੂਹ ਦੀ ਪੂਜਾ ਕਰਨ ਲਈ ਮੰਦਰ ਜਾ ਰਹੀਆਂ ਸਨ, ਜਦੋਂ ਵੱਡੀ ਮਸਜਿਦ ਦੇ…
View More Nuh Violence: ਹਰਿਆਣਾ ਦੇ ਨੂੰਹ ‘ਚ ਮੁੜ ਤੋਂ ਤਣਾਅ, ਮੰਦਰ ਜਾ ਰਹੀਆਂ ਔਰਤਾਂ ‘ਤੇ ਸੁੱਟੇ ਗਏ ਪੱਥਰ4 ਮਹਾਨਗਰਾਂ ਵਿੱਚ ਵਪਾਰਕ LPG ਸਿਲੰਡਰ ਦੀਆਂ ਕੀਮਤਾਂ ਵਿੱਚ ਗਿਰਾਵਟ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ
Commercial LPG cylinder prices : ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (OMCs) ਨੇ ਚਾਰ ਮਹਾਨਗਰਾਂ ਵਿੱਚ 19 ਕਿਲੋਗ੍ਰਾਮ ਵਪਾਰਕ ਐਲਪੀਜੀ (ਤਰਲ ਪੈਟਰੋਲੀਅਮ ਗੈਸ) ਸਿਲੰਡਰਾਂ ਦੀਆਂ ਕੀਮਤਾਂ ਵਿੱਚ…
View More 4 ਮਹਾਨਗਰਾਂ ਵਿੱਚ ਵਪਾਰਕ LPG ਸਿਲੰਡਰ ਦੀਆਂ ਕੀਮਤਾਂ ਵਿੱਚ ਗਿਰਾਵਟ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ