ਅੰਮ੍ਰਿਤਸਰ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਵਿਚ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਵੱਡੇ ਪੱਧਰ ’ਤੇ ਵੋਟਾਂ ਬਣਾਈਆਂ…
View More ਡੇਰਾ ਪ੍ਰੇਮੀਆਂ ਵੱਲੋਂ ਗੁਰਦੁਆਰਾ ਚੋਣਾਂ ਲਈ ਵੋਟਾਂ ਬਣਾਉਣੀਆਂ ਚਿੰਤਾ ਦਾ ਵਿਸ਼ਾ : ਜਥੇਦਾਰ ਹਰਪ੍ਰੀਤ ਸਿੰਘਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (17 ਅਕਤੂਬਰ 2023)
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (17 ਅਕਤੂਬਰ 2023)SC ਨੇ 26 ਹਫਤਿਆਂ ਦੇ ਗਰਭ ਖਤਮ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਕੀਤਾ ਖਾਰਜ, ਕਿਹਾ-ਅਸੀਂ ਦਿਲ ਦੀ ਧੜਕਣ ਨਹੀਂ ਰੋਕ ਸਕਦੇ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇੱਕ ਵਿਆਹੁਤਾ ਔਰਤ ਦੀ 26 ਹਫ਼ਤਿਆਂ ਦੀ ਗਰਭ ਅਵਸਥਾ ਨੂੰ ਖਤਮ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ…
View More SC ਨੇ 26 ਹਫਤਿਆਂ ਦੇ ਗਰਭ ਖਤਮ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਕੀਤਾ ਖਾਰਜ, ਕਿਹਾ-ਅਸੀਂ ਦਿਲ ਦੀ ਧੜਕਣ ਨਹੀਂ ਰੋਕ ਸਕਦੇਜੇਕਰ ਕੋਈ ਵਿਰੋਧੀ ਨੇਤਾ ਨਾ ਵੀ ਆਇਆ ਤਾਂ ਵੀ ਮੈਂ ਬਹਿਸ ਲਈ ਜ਼ਰੂਰ ਜਾਵਾਂਗਾ: ਭਗਵੰਤ ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ…
View More ਜੇਕਰ ਕੋਈ ਵਿਰੋਧੀ ਨੇਤਾ ਨਾ ਵੀ ਆਇਆ ਤਾਂ ਵੀ ਮੈਂ ਬਹਿਸ ਲਈ ਜ਼ਰੂਰ ਜਾਵਾਂਗਾ: ਭਗਵੰਤ ਮਾਨIsrael Vs Iran Military Strength : ਈਰਾਨ ਜੰਗ ‘ਚ ਉਤਰਿਆ ਤਾਂ ਬਦਲ ਜਾਵੇਗਾ ਨਜ਼ਾਰਾ, ਜਾਣੋ ਇਜ਼ਰਾਈਲ ਬਨਾਮ ਈਰਾਨ ਦੀ ਫੌਜੀ ਤਾਕਤ
ਨਵੀ ਦਿੱਲੀ: ਗਾਜ਼ਾ ਪੱਟੀ ‘ਤੇ ਇਜ਼ਰਾਇਲੀ ਹਮਲਿਆਂ ਤੋਂ ਈਰਾਨ ਪ੍ਰੇਸ਼ਾਨ ਹੈ। ਉਹ ਇਸ ਦਾ ਵਿਰੋਧ ਕਰ ਰਿਹਾ ਹੈ। ਜੇ ਈਰਾਨ ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ…
View More Israel Vs Iran Military Strength : ਈਰਾਨ ਜੰਗ ‘ਚ ਉਤਰਿਆ ਤਾਂ ਬਦਲ ਜਾਵੇਗਾ ਨਜ਼ਾਰਾ, ਜਾਣੋ ਇਜ਼ਰਾਈਲ ਬਨਾਮ ਈਰਾਨ ਦੀ ਫੌਜੀ ਤਾਕਤBreaking News : ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਠਿੰਡਾ ਪਲਾਟ ਖ਼ਰੀਦ ਮਾਮਲੇ ‘ਚ ਮਿਲੀ ਅੰਤਰਿਮ ਜ਼ਮਾਨਤ
ਚੰਡੀਗੜ੍ਹ :ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਬਠਿੰਡਾ ਪਲਾਟ ਖ਼ਰੀਦ ਮਾਮਲੇ ‘ਚ ਹਾਈ ਕੋਰਟ…
View More Breaking News : ਮਨਪ੍ਰੀਤ ਬਾਦਲ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਠਿੰਡਾ ਪਲਾਟ ਖ਼ਰੀਦ ਮਾਮਲੇ ‘ਚ ਮਿਲੀ ਅੰਤਰਿਮ ਜ਼ਮਾਨਤChandigarh: PGI ਦੇ ਐਡਵਾਂਸਡ ਆਈ ਸੈਂਟਰ ‘ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ
ਚੰਡੀਗੜ੍ਹ: ਚੰਡੀਗੜ੍ਹ ਦੇ ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਦੀ ਆਈ ਓਪੀਡੀ ਵਿੱਚ ਸੋਮਵਾਰ ਸਵੇਰੇ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਪੀਜੀਆਈ ਦੇ ਫਾਇਰ…
View More Chandigarh: PGI ਦੇ ਐਡਵਾਂਸਡ ਆਈ ਸੈਂਟਰ ‘ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗਦੁੱਖਦਾਇਕ: ਬਰਨਾਲਾ ਦੀ 23 ਸਾਲਾ ਲੜਕੀ ਦੀ ਕੈਨੇਡਾ ਵਿੱਚ ਮੌਤ
ਬਰਨਾਲਾ: ਬਰਨਾਲਾ ਦੇ ਮਹਿਲ ਕਲਾਂ ਦੀ 23 ਸਾਲਾ ਲੜਕੀ ਦੀ ਕੈਨੇਡਾ ਵਿੱਚ ਮੌਤ ਹੋ ਗਈ। ਲੜਕੀ ਦੇ ਸਹੁਰੇ ਪਰਿਵਾਰ ਨੇ ਦੇਰ ਰਾਤ ਫ਼ੋਨ ‘ਤੇ ਆਪਣੇ…
View More ਦੁੱਖਦਾਇਕ: ਬਰਨਾਲਾ ਦੀ 23 ਸਾਲਾ ਲੜਕੀ ਦੀ ਕੈਨੇਡਾ ਵਿੱਚ ਮੌਤਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ, ਤਾਪਮਾਨ ‘ਚ ਗਿਰਾਵਟ
ਚੰਡੀਗੜ੍ਹ: ਵੈਸਟਰਨ ਡਿਸਟਰਬੈਂਸ ਦੇ ਕਾਰਨ ਸ਼ਨੀਵਾਰ ਰਾਤ ਤੋਂ ਉੱਤਰ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਆਇਆ ਹੈ। ਐਤਵਾਰ ਨੂੰ ਠੰਡ ਹੋਣ ਤੋਂ ਬਾਅਦ ਸੋਮਵਾਰ ਨੂੰ ਵੀ…
View More ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਔਰੇਂਜ ਅਲਰਟ, ਤਾਪਮਾਨ ‘ਚ ਗਿਰਾਵਟਸੂਬੇ ’ਚ 8 ਤਸਕਰ ਗ੍ਰਿਫ਼ਤਾਰ, ਸਾਢੇ 9 ਕਿੱਲੋ ਹੈਰੋਇਨ, ਪਿਸਤੌਲ, ਪੰਜ ਕਾਰਤੂਸ ਤੇ 8.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਜਲੰਧਰ : ਪੰਜਾਬ ਪੁਲਿਸ ਦੇ ਵੱਖ-ਵੱਖ ਵਿੰਗਾਂ ਦੀਆਂ ਟੀਮਾਂ ਨੇ ਸ਼ਨਿਚਰਵਾਰ ਰਾਤ ਤੇ ਐਤਵਾਰ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ’ਚ 8 ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ।…
View More ਸੂਬੇ ’ਚ 8 ਤਸਕਰ ਗ੍ਰਿਫ਼ਤਾਰ, ਸਾਢੇ 9 ਕਿੱਲੋ ਹੈਰੋਇਨ, ਪਿਸਤੌਲ, ਪੰਜ ਕਾਰਤੂਸ ਤੇ 8.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ