ਨਵੀਂ ਦਿੱਲੀ : 1 ਅਕਤੂਬਰ ਤੋਂ ਆਨਲਾਈਨ ਗੇਮਿੰਗ, ਕੈਸੀਨੋ ਤੇ ਘੋੜ ਦੌੜ ’ਤੇ GST ਦੀਆਂ ਨਵੀਆਂ ਦਰਾਂ ਲਾਗੂ ਹੋਣਗੀਆ। ਇਸ ਤੋਂ ਬਾਅਦ ਲੋਕਾਂ ਨੂੰ ਪਹਿਲਾਂ ਨਾਲੋਂ…
View More GST New Rule : 1 ਅਕਤੂਬਰ ਤੋਂ ਮਹਿੰਗਾ ਹੋ ਜਾਵੇਗਾ ਆਨਲਾਈਨ ਗੇਮ ਖੇਡਣਾ, ਵਿੱਤ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨVigilance Bureau ਨੇ Powercom ਦਾ ਐਕਸੀਅਨ ਨੂੰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਲਹਿਰਾਗਾਗਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਪਾਵਰਕਾਮ ਦਫਤਰ ਲਹਿਰਾਗਾਗਾ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ…
View More Vigilance Bureau ਨੇ Powercom ਦਾ ਐਕਸੀਅਨ ਨੂੰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ
ਸੰਗਰੂਰ: ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 12…
View More ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਫਸਲ ਦੇ ਇੱਕ-ਇੱਕ…
View More ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਸਿੰਘ ਖੁੱਡੀਆਂPunjab Farmers News: ਕਿਸਾਨਾਂ ਵੱਲੋਂ ਅੱਜ ਪੰਜਾਬ ਦੀਆਂ ਮੁੱਖ ਸੜਕਾਂ ਜਾਮ
Punjab Farmers News: ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਦੇ ਖ਼ਿਲਾਫ਼ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਦਾ ਤੀਜਾ ਦਿਨ…
View More Punjab Farmers News: ਕਿਸਾਨਾਂ ਵੱਲੋਂ ਅੱਜ ਪੰਜਾਬ ਦੀਆਂ ਮੁੱਖ ਸੜਕਾਂ ਜਾਮਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (30 ਸਤੰਬਰ 2023)
ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (30 ਸਤੰਬਰ 2023)ਭਾਰਤੀ ਬੱਚੇ 13 ਸਾਲ ਦੀ ਉਮਰ ‘ਚ ਸ਼ੁਰੂ ਕਰਦੇ ਪੋਰਨ ਦੇਖਣਾ, ਮਾਹਿਰਾਂ ਨੇ ਦਿੱਤੀ ਚਿਤਾਵਨੀ
ਨਵੀਂ ਦਿੱਲੀ: ਭਾਰਤ ਵਿੱਚ, ਬੱਚਿਆਂ ਨੂੰ ਪਹਿਲੀ ਉਮਰ ਵਿੱਚ ਪੋਰਨੋਗ੍ਰਾਫੀ ਦੇਖਣ ਲੱਗ ਜਾਂਦੇ ਹਨ। ਅਸ਼ਲੀਲਤਾ ਦੇ ਪਹਿਲੇ ਐਕਸਪੋਜਰ ਦੀ ਔਸਤ ਉਮਰ 13 ਸਾਲ ਹੈ। TOI ਦੀ…
View More ਭਾਰਤੀ ਬੱਚੇ 13 ਸਾਲ ਦੀ ਉਮਰ ‘ਚ ਸ਼ੁਰੂ ਕਰਦੇ ਪੋਰਨ ਦੇਖਣਾ, ਮਾਹਿਰਾਂ ਨੇ ਦਿੱਤੀ ਚਿਤਾਵਨੀਅਮਰੀਕਾ ਵਿੱਚ ਕਈ ਥਾਵਾਂ ਉੱਤੇ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੂੰ FBI ਨੇ ਕੀਤਾ ਗ੍ਰਿਫ਼ਤਾਰ
ਅਮਰੀਕਾ: ਸੰਯੁਕਤ ਰਾਜ ਅਮਰੀਕਾ ਵਿੱਚ ਇੱਕ ਪੇਰੂ ਦੇ ਵਿਅਕਤੀ ਨੂੰ ਕਿਸ਼ੋਰ ਲੜਕੀਆਂ ਦੁਆਰਾ ਕਥਿਤ ਤੌਰ ‘ਤੇ ਨਗਨ ਫੋਟੋਆਂ ਭੇਜਣ ਤੋਂ ਇਨਕਾਰ ਕਰਨ ਤੋਂ ਬਾਅਦ ਸਕੂਲਾਂ,…
View More ਅਮਰੀਕਾ ਵਿੱਚ ਕਈ ਥਾਵਾਂ ਉੱਤੇ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੂੰ FBI ਨੇ ਕੀਤਾ ਗ੍ਰਿਫ਼ਤਾਰਹਿੰਦੀ ਵਿੱਚ ਸਵਾਲ, ਪੰਜਾਬੀ ਵਿੱਚ ਜਵਾਬ, ਫਿਲਮ ਰਿਲੀਜ਼ ਹੋਣ ਤੋਂ ਪਹਿਲਾ ਪੰਜਾਬੀ ਗਾਇਕ ਕਾਕਾ ਦਾ ਧਮਾਕੇਦਾਰ ਇੰਟਰਵਿਊ
ਚੰਡੀਗੜ੍ਹ: ਪੰਜਾਬੀ ਗਾਇਕ ਕਾਕਾ ਨੇ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤੀ ਹੈ ਜਿਸ ਵਿੱਚ ਕਾਕਾ ਨੇ ਹਿੰਦੀ ਵਿੱਚ ਪੁੱਛੇ ਸਵਾਲਾਂ ਦੇ ਜਵਾਬ ਠੇਠ ਪੰਜਾਬੀ ਵਿੱਚ…
View More ਹਿੰਦੀ ਵਿੱਚ ਸਵਾਲ, ਪੰਜਾਬੀ ਵਿੱਚ ਜਵਾਬ, ਫਿਲਮ ਰਿਲੀਜ਼ ਹੋਣ ਤੋਂ ਪਹਿਲਾ ਪੰਜਾਬੀ ਗਾਇਕ ਕਾਕਾ ਦਾ ਧਮਾਕੇਦਾਰ ਇੰਟਰਵਿਊਊਠਣੀ ਦਾ ਦੁੱਧ ਪੀਣ ਦੇ ਹੁੰਦੇ ਹਨ ਅਦਭੁੱਤ ਫਾਇਦੇ, ਮਰਦ ਕਦੇ ਨਹੀਂ ਹੋਵੇਗਾ ਬੁੱਢਾ
Health Tips: ਅਕਸਰ ਲੋਕ ਮੱਝ ਅਤੇ ਗਾਂ ਦਾ ਦੁੱਧ ਪੀਂਦੇ ਹਨ ਪਰ ਰਾਜਸਥਾਨ ਵਿੱਚ ਊਠਣੀ ਦੇ ਦੁੱਧ ਨੂੰ ਅਮ੍ਰਿਤ ਸਮਝਿਆ ਜਾਂਦਾ ਹੈ। ਊਠਣੀ ਦਾ ਦੁੱਧ…
View More ਊਠਣੀ ਦਾ ਦੁੱਧ ਪੀਣ ਦੇ ਹੁੰਦੇ ਹਨ ਅਦਭੁੱਤ ਫਾਇਦੇ, ਮਰਦ ਕਦੇ ਨਹੀਂ ਹੋਵੇਗਾ ਬੁੱਢਾ