PMFME Scheme : ਕੇਂਦਰ ਸਰਕਾਰ ਕਾਰੋਬਾਰ ਵਧਾਉਣ ਲਈ ਵਪਾਰੀਆਂ ਨੂੰ ਕਾਫੀ ਜ਼ਿਆਦਾ ਉਤਸ਼ਾਹਿਤ ਕਰ ਰਹੀ ਹੈ ਅਤੇ ਇਸ ਲਈ ਕਈ ਯੋਜਨਾਵਾਂ ਵੀ ਚਲਾ ਰਹੀ ਹੈ।…
View More PMFME Scheme : ਬਿਜ਼ਨੈੱਸ ਵਧਾਉਣ ਲਈ 10 ਲੱਖ ਲੋਨ ਦੇ ਰਹੀ ਹੈ ਕੇਂਦਰ ਸਰਕਾਰ, ਜਾਣੋ ਪੂਰਾ ਪ੍ਰੋਸੈੱਸਪਾਕਿਸਤਾਨ ਵਿੱਚ ਮਸਜਿਦ ਦੇ ਕੋਲ ਆਤਮਘਾਤੀ ਹਮਲਾ, 52 ਲੋਕਾਂ ਦੀ ਮੌਤ, 130 ਜ਼ਖ਼ਮੀ
ਪਾਕਿਸਤਾਨ: ਪਾਕਿਸਤਾਨ ਵਿੱਚ ਇਕ ਮਸਜਿਦ ਦੇ ਕੋਲ ਬੰਬ ਧਮਾਕਾ ਹੋਇਆ ਹੈ ਜਿਸ ਵਿੱਚ 52 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆ ਵਿੱਚ ਇਕ ਪੁਲਿਸ…
View More ਪਾਕਿਸਤਾਨ ਵਿੱਚ ਮਸਜਿਦ ਦੇ ਕੋਲ ਆਤਮਘਾਤੀ ਹਮਲਾ, 52 ਲੋਕਾਂ ਦੀ ਮੌਤ, 130 ਜ਼ਖ਼ਮੀਜੇਕਰ ਤੁਹਾਡੇ ਫੋਨ ‘ਤੇ ਵੀ ਤੇਜ਼ ਆਵਾਜ਼ ਨਾਲ ਆਇਆ ਹੈ Emergency Alert ਮੈਸੇਜ ਤਾਂ ਘਬਰਾਓ ਨਾ, ਜਾਣੋ ਕੀ ਹੈ ਇਸਦਾ ਮਤਲਬ ?
ਨਵੀਂ ਦਿੱਲੀ : ਜੇਕਰ ਤੁਸੀਂ ਸਮਾਰਟਫੋਨ ਯੂਜ਼ਰ ਹੋ ਤਾਂ ਕੁਝ ਸਮਾਂ ਪਹਿਲਾਂ ਤੁਸੀਂ ਸਕ੍ਰੀਨ ‘ਤੇ ਕੋਈ ਮੈਸੇਜ ਦੇਖਿਆ ਹੋਵੇਗਾ। ਹਾਲਾਂਕਿ, ਤੁਹਾਨੂੰ ਇਸ ਬਾਰੇ ਚਿੰਤਾ ਕਰਨ ਦੀ…
View More ਜੇਕਰ ਤੁਹਾਡੇ ਫੋਨ ‘ਤੇ ਵੀ ਤੇਜ਼ ਆਵਾਜ਼ ਨਾਲ ਆਇਆ ਹੈ Emergency Alert ਮੈਸੇਜ ਤਾਂ ਘਬਰਾਓ ਨਾ, ਜਾਣੋ ਕੀ ਹੈ ਇਸਦਾ ਮਤਲਬ ?Jaishankar Blinken Meeting : ਕੈਨੇਡਾ ਨੂੰ ਵੱਡਾ ਝਟਕਾ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਬਲਿੰਕਨ ਨਾਲ ਮੁਲਾਕਾਤ, ਕੈਨੇਡਾ ‘ਤੇ ਨਹੀਂ ਹੋਈ ਕੋਈ ਚਰਚਾ
ਵਾਸ਼ਿੰਗਟਨ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਅਜਿਹੇ ਸਮੇਂ ਹੋ ਰਹੀ ਹੈ…
View More Jaishankar Blinken Meeting : ਕੈਨੇਡਾ ਨੂੰ ਵੱਡਾ ਝਟਕਾ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਬਲਿੰਕਨ ਨਾਲ ਮੁਲਾਕਾਤ, ਕੈਨੇਡਾ ‘ਤੇ ਨਹੀਂ ਹੋਈ ਕੋਈ ਚਰਚਾਸ਼੍ਰੀ ਹੇਮਕੁੰਟ ਸਾਹਿਬ ਵਿਖੇ ਸਵਾ ਦੋ ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ, 11 ਅਕਤੂਬਰ ਨੂੰ ਦੁਪਹਿਰ ਵੇਲੇ ਅਰਦਾਸ ਮਗਰੋਂ ਬੰਦ ਹੋਣਗੇ ਕਿਵਾੜ
Hemkund Sahib Yatra 2023: ਵਿਸ਼ਵ ਪ੍ਰਸਿੱਧ ਸ਼੍ਰੀ ਹੇਮਕੁੰਟ ਸਾਹਿਬ ਧਾਮ ਦੇ ਦਰਵਾਜ਼ੇ ਇਸ ਸਾਲ 11 ਅਕਤੂਬਰ ਨੂੰ ਬੰਦ ਹੋ ਜਾਣਗੇ। ਇਸ ਸਾਲ ਹੁਣ ਤੱਕ 2.28…
View More ਸ਼੍ਰੀ ਹੇਮਕੁੰਟ ਸਾਹਿਬ ਵਿਖੇ ਸਵਾ ਦੋ ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ, 11 ਅਕਤੂਬਰ ਨੂੰ ਦੁਪਹਿਰ ਵੇਲੇ ਅਰਦਾਸ ਮਗਰੋਂ ਬੰਦ ਹੋਣਗੇ ਕਿਵਾੜਚੰਡੀਗੜ੍ਹ ਵਿੱਚ ਮਕਾਨ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ, ਜਾਣੋ ਕਿਹੜੇ ਪ੍ਰੋਜੈਕਟ ਹੋਏ ਰੱਦ
ਚੰਡੀਗੜ੍ਹ: ਚੰਡੀਗੜ੍ਹ ‘ਚ ਘਰ ਖਰੀਦਣ ਵਾਲੇ ਲੋਕਾਂ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਚੰਡੀਗੜ੍ਹ ਹਾਊਸਿੰਗ ਬੋਰਡ ਵੱਲੋਂ ਆਈਟੀ ਪਾਰਕ ਵਿੱਚ ਬਣਾਏ ਜਾਣ ਵਾਲੇ ਹਾਊਸਿੰਗ…
View More ਚੰਡੀਗੜ੍ਹ ਵਿੱਚ ਮਕਾਨ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ, ਜਾਣੋ ਕਿਹੜੇ ਪ੍ਰੋਜੈਕਟ ਹੋਏ ਰੱਦAsian Games 2023: ਪਲਕ ਗੁਲੀਆ ਨੇ ਮਹਿਲਾ ਦੀ 10 ਮੀਟਰ ਏਅਰ ਪਿਸਟਲ ਵਿੱਚ ਜਿੱਤਿਆ ਸੋਨ ਤਗਮਾ, ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ
Asian Games 2023: ਹਾਂਗਜ਼ੂ, ਚੀਨ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ ਛੇਵੇਂ ਦਿਨ ਨੂੰ ਭਾਰਤ ਲਈ ਬਲਾਕਬਸਟਰ ਸਵੇਰ ਕਿਹਾ ਜਾ ਸਕਦਾ ਹੈ, ਨੌਜਵਾਨ ਭਾਰਤੀ ਨਿਸ਼ਾਨੇਬਾਜ਼ਾਂ…
View More Asian Games 2023: ਪਲਕ ਗੁਲੀਆ ਨੇ ਮਹਿਲਾ ਦੀ 10 ਮੀਟਰ ਏਅਰ ਪਿਸਟਲ ਵਿੱਚ ਜਿੱਤਿਆ ਸੋਨ ਤਗਮਾ, ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ
ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਆਹੇ ਜੋੜਿਆਂ ਵਿੱਚ ਵਧ ਰਹੀ ਬਾਂਝਪਨ ਦੀ ਸਮੱਸਿਆ ਪ੍ਰਤੀ ਡੂੰਘੀ ਚਿੰਤਾ ਪ੍ਰਗਟ ਕਰਦਿਆਂ…
View More ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ
ਚੰਡੀਗੜ੍ਹ: ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ…
View More ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਹੋਵੇਗਾ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ…
View More ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਹੋਵੇਗਾ: ਗੁਰਮੀਤ ਸਿੰਘ ਖੁੱਡੀਆਂ