ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪੰਜਾਬ ਪੁਲਿਸ ਨੂੰ ਮੁਲਕ ਦੀ ਅੱਵਲ ਦਰਜੇ ਦੀ ਫੋਰਸ ਬਣਾਉਣ ਲਈ ਇਸ…
View More CM ਮਾਨ ਵੱਲੋਂ Punjab Police ਦੀ ਕਾਰਜਕੁਸ਼ਲਤਾ ‘ਚ ਹੋਰ ਵਾਧਾ ਕਰਨ ਲਈ AI ਦੀ ਸ਼ਮੂਲੀਅਤ ਦਾ ਐਲਾਨ1 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਸੀਜ਼ਨ ਲਈ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਪੰਜਾਬ ਸਰਕਾਰ ਨੇ 1 ਅਕਤੂਬਰ, 2023 ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ…
View More 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਸੀਜ਼ਨ ਲਈ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਲਾਲ ਚੰਦ ਕਟਾਰੂਚੱਕਕੁੱਲੜ ਪੀਜ਼ਾ ਵਾਲੇ ਨੇ ਰੋ-ਰੋ ਕੇ ਦੱਸੀ ਸਾਰੀ ਕਹਾਣੀ, ਕਿਵੇਂ ਲੀਕ ਹੋਈ ਵੀਡੀਓ
ਜਲੰਧਰ: ਕੁੱਲੜ ਪੀਜ਼ਾ ਵਾਲੇ ਦੀ ਵੀਡੀਓ ਵਾਇਰਲ ਹੋਣ ਕਰਕੇ ਉਨ੍ਹਾਂ ਦੇ ਘਰ ਗਮਗੀਨ ਮਾਹੌਲ ਬਣਿਆ ਹੋਇਆ ਹੈ। ਹੁਣ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੱਲੜ ਪੀਜ਼ਾ…
View More ਕੁੱਲੜ ਪੀਜ਼ਾ ਵਾਲੇ ਨੇ ਰੋ-ਰੋ ਕੇ ਦੱਸੀ ਸਾਰੀ ਕਹਾਣੀ, ਕਿਵੇਂ ਲੀਕ ਹੋਈ ਵੀਡੀਓਭਾਰਤ-ਕੈਨੇਡਾ ਵਿਵਾਦ: ਅਦਾਕਾਰਾ ਕੰਗਨਾ ਰਣੌਤ ਵੱਲੋਂ ਸਿੱਖ ਕੌਮ ਨੂੰ ਅਪੀਲ ! ਜਾਣੋ ਕੀ ਕਿਹਾ
Kangana Ranaut On India-Canada Dispute: ਆਪਣੀ ਅਦਾਕਾਰੀ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆ ਵਿੱਚ ਰਹਿੰਦੀ ਹੈ। ਹੁਣ ਇਕ ਵਾਰ…
View More ਭਾਰਤ-ਕੈਨੇਡਾ ਵਿਵਾਦ: ਅਦਾਕਾਰਾ ਕੰਗਨਾ ਰਣੌਤ ਵੱਲੋਂ ਸਿੱਖ ਕੌਮ ਨੂੰ ਅਪੀਲ ! ਜਾਣੋ ਕੀ ਕਿਹਾਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਵਿਦਿਆਰਥੀ ਜਥੇਬੰਦੀ NSUI ਦੇ ਸਾਬਕਾ ਪ੍ਰਧਾਨ ਭਾਜਪਾ ‘ਚ ਸ਼ਾਮਲ
ਚੰਡੀਗੜ੍ਹ : ਕਾਂਗਰਸ ਦੀ ਵਿਦਿਆਰਥੀ ਜਥੇਬੰਦੀ NSUI ਦੇ ਸਾਬਕਾ ਪ੍ਰਧਾਨ ਅਕਸ਼ੈ ਸ਼ਰਮਾ ਸ਼ੁੱਕਰਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ। ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅਕਸ਼ੈ ਸ਼ਰਮਾ…
View More ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਵਿਦਿਆਰਥੀ ਜਥੇਬੰਦੀ NSUI ਦੇ ਸਾਬਕਾ ਪ੍ਰਧਾਨ ਭਾਜਪਾ ‘ਚ ਸ਼ਾਮਲWorld Cup 2023: ਪਾਕਿਸਤਾਨ ਨੇ 15 ਮੈਂਬਰੀ ਟੀਮ ਦਾ ਕੀਤਾ ਐਲਾਨ
ਨਵੀਂ ਦਿੱਲੀ: ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੇ ਸ਼ੁੱਕਰਵਾਰ ਨੂੰ ਆਈਸੀਸੀ ਵਨਡੇ ਵਿਸ਼ਵ ਕੱਪ 2023 ਲਈ ਪਾਕਿਸਤਾਨ ਦੀ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਤੇਜ਼…
View More World Cup 2023: ਪਾਕਿਸਤਾਨ ਨੇ 15 ਮੈਂਬਰੀ ਟੀਮ ਦਾ ਕੀਤਾ ਐਲਾਨਫਾਜ਼ਿਲਕਾ ਡੀਸੀ ਦੀ ਨਿਵੇਕਲੀ ਪਹਿਲ ! ਪਰਾਲੀ ਨੂੰ ਅੱਗ ਲਾਉਣ ‘ਤੇ ਅਸਲਾ ਲਾਇਸੈਂਸ ਹੋਵੇਗਾ ਰੱਦ
ਚੰਡੀਗੜ੍ਹ : ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (IAS) ਨੇ ਨਵੀਂ ਪਹਿਲ ਕੀਤੀ ਹੈ। ਡਾਕਟਰ ਸੈਨੂੰ ਦੁੱਗਲ ਨੇ…
View More ਫਾਜ਼ਿਲਕਾ ਡੀਸੀ ਦੀ ਨਿਵੇਕਲੀ ਪਹਿਲ ! ਪਰਾਲੀ ਨੂੰ ਅੱਗ ਲਾਉਣ ‘ਤੇ ਅਸਲਾ ਲਾਇਸੈਂਸ ਹੋਵੇਗਾ ਰੱਦਵਿਵਾਦ ਤੋਂ ਬਾਅਦ ਗਾਇਕ ਸ਼ੁਭ ਦਾ ਪਹਿਲਾ ਬਿਆਨ, ਕਿਹਾ- ਪੰਜਾਬੀਆਂ ਨੂੰ ਦੇਸ਼ ਭਗਤੀ ਦਾ ਸਬੂਤ ਦੇਣ ਦੀ ਲੋੜ ਨਹੀਂ
ਚੰਡੀਗੜ੍ਹ : ਭਾਰਤ-ਕੈਨੇਡਾ ਵਿਵਾਦ ਵਿਚਾਲੇ ਕੈਨੇਡੀਅਨ ਗਾਇਕ ਸ਼ੁਬਨੀਤ ਸਿੰਘ ਉਰਫ਼ ਸ਼ੁਭ ਦਾ ਭਾਰਤ ਵਿੱਚ ਹੋਣ ਵਾਲਾ ਸ਼ੋਅ ਰੱਦ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ…
View More ਵਿਵਾਦ ਤੋਂ ਬਾਅਦ ਗਾਇਕ ਸ਼ੁਭ ਦਾ ਪਹਿਲਾ ਬਿਆਨ, ਕਿਹਾ- ਪੰਜਾਬੀਆਂ ਨੂੰ ਦੇਸ਼ ਭਗਤੀ ਦਾ ਸਬੂਤ ਦੇਣ ਦੀ ਲੋੜ ਨਹੀਂਤਕਨੀਕੀ ਸਿੱਖਿਆ ਵਿਭਾਗ ਪੰਜਾਬ ਵੱਲੋਂ 9 ਨਵੇਂ ਕੋਰਸਾਂ ਦੀ ਸ਼ੁਰੂਆਤ: ਹਰਜੋਤ ਬੈਂਸ
ਚੰਡੀਗੜ੍ਹ: ਪੰਜਾਬ ਰਾਜ ਦੇ ਨੌਜਵਾਨਾਂ ਨੂੰ ਸਮੇਂ ਦੀ ਜ਼ਰੂਰਤ ਅਨੁਸਾਰ ਹੁਨਰਮੰਦ ਕਰਨ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ 9 ਨਵੇਂ ਕੋਰਸ ਸ਼ੁਰੂ ਕੀਤੇ…
View More ਤਕਨੀਕੀ ਸਿੱਖਿਆ ਵਿਭਾਗ ਪੰਜਾਬ ਵੱਲੋਂ 9 ਨਵੇਂ ਕੋਰਸਾਂ ਦੀ ਸ਼ੁਰੂਆਤ: ਹਰਜੋਤ ਬੈਂਸ28 ਸਤੰਬਰ ਨੂੰ ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਪੰਜਾਬ ਦੇ ਇਸ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
ਜਲੰਧਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸ੍ਰੀ ਸਿੱਧ ਬਾਬਾ ਸੋਢਲ ਦੇ ਮੇਲੇ ਮੌਕੇ 28 ਸਤੰਬਰ ਨੂੰ ਜ਼ਿਲ੍ਹੇ ’ਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।…
View More 28 ਸਤੰਬਰ ਨੂੰ ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਪੰਜਾਬ ਦੇ ਇਸ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ