ਬਿਹਾਰ : ਬਿਹਾਰ ਦੇ ਗੋਪਾਲਗੰਜ ਅਤੇ ਪੱਛਮੀ ਚੰਪਾਰਨ ਦੇ ਜ਼ਿਲ੍ਹਿਆਂ ਵਿਚ ਪਿਛਲੇ 2 ਦਿਨਾਂ ਤੋਂ ਜ਼ਹਿਰੀਲੀ ਸ਼ਰਾਬ ਨੇ ਤਾਂਡਵ ਮਚਾਇਆ ਹੋਇਆ ਹੈ।ਵੀਰਵਾਰ ਨੂੰ ਚੰਪਾਰਨ ਦੇ…
View More ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 24 ਲੋਕਾਂ ਦੀ ਮੌਤ, ਕਈਆਂ ਨੇ ਗੁਆਈ ਅੱਖਾਂ ਦੀ ਰੋਸ਼ਨੀਦੇਸ਼ ‘ਚ ਬੀਤੇ 24 ਘੰਟਿਆ ‘ਚ ਸਾਹਮਣੇ ਆਏ ਕੋਰੋਨਾ ਦੇ 12 ਹਜ਼ਾਰ ਤੋਂ ਵਧੇਰੇ ਮਾਮਲੇ, 221 ਲੋਕਾਂ ਦੀ ਮੌਤ
ਨਵੀਂ ਦਿੱਲੀ : ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ (Covid-19) ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਦੇਸ਼ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਮੌਤਾਂ ਹੋ ਰਹੀਆਂ…
View More ਦੇਸ਼ ‘ਚ ਬੀਤੇ 24 ਘੰਟਿਆ ‘ਚ ਸਾਹਮਣੇ ਆਏ ਕੋਰੋਨਾ ਦੇ 12 ਹਜ਼ਾਰ ਤੋਂ ਵਧੇਰੇ ਮਾਮਲੇ, 221 ਲੋਕਾਂ ਦੀ ਮੌਤਦੀਵਾਲੀ ਦੀ ਰਾਤ ਅੰਮ੍ਰਿਤਸਰ ‘ਚ ਤਿੰਨ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਅੰਮ੍ਰਿਤਸਰ : ਇਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ ਦੂਜੇ ਪਾਸੇ ਅੰਮ੍ਰਿਤਸਰ ਪੁਤਲੀ ਘਰ ਮਾਰਕੀਟ ਵਿੱਚ ਤਿੰਨ ਕੱਪੜੇ ਦੀਆਂ…
View More ਦੀਵਾਲੀ ਦੀ ਰਾਤ ਅੰਮ੍ਰਿਤਸਰ ‘ਚ ਤਿੰਨ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹISIS ਨੇ ਲਈ ਕਾਬੁਲ ਮਿਲਟਰੀ ਹਸਪਤਾਲ ਦੇ ਬਾਹਰ ਹੋਏ ਬੰਬ ਧਮਾਕੇ ਦੀ ਜ਼ਿੰਮੇਵਾਰੀ, 25 ਮੌਤਾਂ,50 ਤੋਂ ਵੱਧ ਜ਼ਖਮੀ
ਅਫਗਾਨਿਸਤਾਨ : ਬੀਤੇ ਦਿਨੀਂ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਤੋਂ ਬਾਅਦ ਇਕ ਦੋ ਜ਼ਬਰਦਸਤ ਧਮਾਕੇ ਹੋਏ। ਇਹਨਾਂ ਧਮਾਕਿਆਂ ਵਿਚੋਂ ਇਕ ਫੌ਼ਜੀ ਹਸਪਤਾਲ ਨੇੜੇ ਹੋਇਆ,…
View More ISIS ਨੇ ਲਈ ਕਾਬੁਲ ਮਿਲਟਰੀ ਹਸਪਤਾਲ ਦੇ ਬਾਹਰ ਹੋਏ ਬੰਬ ਧਮਾਕੇ ਦੀ ਜ਼ਿੰਮੇਵਾਰੀ, 25 ਮੌਤਾਂ,50 ਤੋਂ ਵੱਧ ਜ਼ਖਮੀਅਮਰੀਕਾ : 8 ਨਵੰਬਰ ਤੋਂ 5 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਲੱਗੇਗੀ Pfizer ਵੈਕਸੀਨ, ਬਿਡੇਨ ਨੇ ਦੱਸਿਆ ‘ਟਰਨਿੰਗ ਪੁਆਇੰਟ’
ਅਮਰੀਕਾ : ਦੁਨੀਆ ‘ਚ ਫੈਲੀ ਕੋਰੋਨਾ ਵਾਇਰਸ ਮਹਾਮਾਰੀ ਨੇ ਸਭ ਤੋਂ ਜ਼ਿਆਦਾ ਤਬਾਹੀ ਅਮਰੀਕਾ ‘ਤੇ ਮਚਾਈ ਹੈ। ਪਰ ਹੁਣ ਅਮਰੀਕਾ ਵਿਚ ਸਥਿਤੀ ਹੌਲੀ-ਹੌਲੀ ਸੁਧਰ ਰਹੀ…
View More ਅਮਰੀਕਾ : 8 ਨਵੰਬਰ ਤੋਂ 5 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਲੱਗੇਗੀ Pfizer ਵੈਕਸੀਨ, ਬਿਡੇਨ ਨੇ ਦੱਸਿਆ ‘ਟਰਨਿੰਗ ਪੁਆਇੰਟ’ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ ( 3 ਨਵੰਬਰ 2021)
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ ( 3 ਨਵੰਬਰ 2021)CM ਚੰਨੀ ਨੇ ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਦੇ ਨਿਯਮਾਂ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਨਾਲ ਨਰਮਾ ਉਤਪਾਦਕਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੇ ਮਾਪਦੰਡਾਂ ਨੂੰ…
View More CM ਚੰਨੀ ਨੇ ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਦੇ ਨਿਯਮਾਂ ਨੂੰ ਦਿੱਤੀ ਮਨਜ਼ੂਰੀਫੇਸਬੁੱਕ ਜਲਦ ਹੀ ਬੰਦ ਕਰੇਗਾ Face Recognition ਸਿਸਟਮ, 1 ਅਰਬ ਤੋਂ ਜ਼ਿਆਦਾ ਲੋਕਾਂ ਦਾ ਹਟਾਏਗਾ ਡਾਟਾ
ਨਵੀਂ ਦਿੱਲੀ : ਫੇਸਬੁੱਕ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਉਪਭੋਗਤਾਵਾਂ ਅਤੇ ਰੈਗੂਲੇਟਰਾਂ ਦੀਆਂ ਵਧਦੀਆਂ ਚਿੰਤਾਵਾਂ ਦੇ ਵਿਚਕਾਰ ਆਪਣੇ ਚਿਹਰੇ ਦੀ ਪਛਾਣ ਪ੍ਰਣਾਲੀ ਨੂੰ…
View More ਫੇਸਬੁੱਕ ਜਲਦ ਹੀ ਬੰਦ ਕਰੇਗਾ Face Recognition ਸਿਸਟਮ, 1 ਅਰਬ ਤੋਂ ਜ਼ਿਆਦਾ ਲੋਕਾਂ ਦਾ ਹਟਾਏਗਾ ਡਾਟਾਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ‘ਤੇ ਪਰਗਟ ਸਿੰਘ ਨੇ ਕੱਸਿਆ ਤੰਜ, ਕੀਤੀ ਇਹ ਟਿੱਪਣੀ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਨਵੀਂ ਪਾਰਟੀ ਬਣਾਉਣ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ‘ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਟਵੀਟ ਕੀਤਾ, ”ਕਿੰਨੀ…
View More ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ‘ਤੇ ਪਰਗਟ ਸਿੰਘ ਨੇ ਕੱਸਿਆ ਤੰਜ, ਕੀਤੀ ਇਹ ਟਿੱਪਣੀਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤਾ ‘ਚ ਹੋਏ ਵਾਧੇ ਦਾ ਨੋਟਿਫਿਕੇਸ਼ਨ ਜਾਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਦੇਣ ਦੇ ਐਲਾਨ ਤੋਂ ਬਾਅਦ ਵਿੱਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ…
View More ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤਾ ‘ਚ ਹੋਏ ਵਾਧੇ ਦਾ ਨੋਟਿਫਿਕੇਸ਼ਨ ਜਾਰੀ