ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰਿਆਣਾ ਦੇ ਬਹਾਦੁਰਗੜ੍ਹ ਜ਼ਿਲ੍ਹੇ ਵਿੱਚ ਟਿੱਕਰੀ ਸਰਹੱਦ ਨੇੜੇ ਵਾਪਰੀ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ…
View More ਟਿਕਰੀ ਸਰਹੱਦ ‘ਤੇ ਹਾਦਸੇ ਦਾ ਸ਼ਿਕਾਰ ਹੋਈਆਂ ਅੋਰਤਾਂ ਦੇ ਪਰਿਵਾਰਾਂ ਲਈ CM ਚੰਨੀ ਵੱਲੋਂ ਵੱਡਾ ਐਲਾਨਟਿਕਰੀ ਬਾਰਡਰ ਹਾਦਸੇ ‘ਤੇ ਕੇਜਰੀਵਾਲ ਨੇ ਪ੍ਰਗਟਾਇਆ ਦੁੱਖ, ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਆਖੀ ਇਹ ਗੱਲ
ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਦੇ ਬਹਾਦੁਰਗੜ੍ਹ ਜ਼ਿਲ੍ਹੇ ਵਿੱਚ ਟਿੱਕਰੀ ਸਰਹੱਦ ਨੇੜੇ ਵਾਪਰੀ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕੇਂਦਰ…
View More ਟਿਕਰੀ ਬਾਰਡਰ ਹਾਦਸੇ ‘ਤੇ ਕੇਜਰੀਵਾਲ ਨੇ ਪ੍ਰਗਟਾਇਆ ਦੁੱਖ, ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਆਖੀ ਇਹ ਗੱਲਵੱਡੀ ਖ਼ਬਰ : ਦਿੱਲੀ ਪਹੁੰਚੇ CM ਚੰਨੀ, ਰਾਹੁਲ ਗਾਂਧੀ ਨਾਲ ਮੁਲਾਕਾਤ ਜਾਰੀ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ…
View More ਵੱਡੀ ਖ਼ਬਰ : ਦਿੱਲੀ ਪਹੁੰਚੇ CM ਚੰਨੀ, ਰਾਹੁਲ ਗਾਂਧੀ ਨਾਲ ਮੁਲਾਕਾਤ ਜਾਰੀਭਗਵੰਤ ਮਾਨ ਦੇ ਘਰ ਸੰਗਰੂਰ ਪਹੁੰਚੇ ਅਰਵਿੰਦ ਕੇਜਰੀਵਾਲ
ਸੰਗਰੂਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਹਨ। ਅੱਜ ਅਰਵਿੰਦਰ ਕੇਜਰੀਵਾਲ ਸ਼ਤਾਬਦੀ ਤੋਂ ਸੰਗਰੂਰ ਪਹੁੰਚੇ, ਜਿਨ੍ਹਾਂ ਦਾ ਸਵਾਗਤ ਕਰਨ…
View More ਭਗਵੰਤ ਮਾਨ ਦੇ ਘਰ ਸੰਗਰੂਰ ਪਹੁੰਚੇ ਅਰਵਿੰਦ ਕੇਜਰੀਵਾਲਟਿਕਰੀ ਬਾਰਡਰ ਵਿਖੇ ਹੋਏ ਹਾਦਸੇ ‘ਤੇ ਰਾਹੁਲ ਗਾਂਧੀ ਟਵੀਟ ਕਰ ਪ੍ਰਗਟਾਇਆ ਦੁੱਖ
ਨਵੀਂ ਦਿੱਲੀ : ਟਿਕਰੀ ਬਾਰਡਰ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਅੰਦੋਲਨ ਕਰ ਰਹੀਆਂ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ।…
View More ਟਿਕਰੀ ਬਾਰਡਰ ਵਿਖੇ ਹੋਏ ਹਾਦਸੇ ‘ਤੇ ਰਾਹੁਲ ਗਾਂਧੀ ਟਵੀਟ ਕਰ ਪ੍ਰਗਟਾਇਆ ਦੁੱਖਜਲੰਧਰ ‘ਚ ਅਧਿਆਪਕਾਂ ਨੇ ਬੱਸ ਸਟੈਂਡ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ
ਜਲੰਧਰ : ਬੀ.ਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਵੱਲੋਂ ਅੱਜ 2 ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਦੇ ਬੱਸ ਸਟੈਂਡ ‘ਤੇ ਬਣੀ…
View More ਜਲੰਧਰ ‘ਚ ਅਧਿਆਪਕਾਂ ਨੇ ਬੱਸ ਸਟੈਂਡ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸਾਸ਼ਨਿਕ ਫੇਰਬਦਲ, 3 IPS ਅਫ਼ਸਰਾਂ ਸਮੇਤ 90 DSP ਦੇ ਹੋਏ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ…
View More ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸਾਸ਼ਨਿਕ ਫੇਰਬਦਲ, 3 IPS ਅਫ਼ਸਰਾਂ ਸਮੇਤ 90 DSP ਦੇ ਹੋਏ ਤਬਾਦਲੇਅੱਜ ਅਮਿਤ ਸ਼ਾਹ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ, ਕਿਸਾਨ ਅੰਦੋਲਨ ‘ਤੇ ਹੋਵੇਗੀ ਚਰਚਾ !
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਅੰਦੋਲਨ…
View More ਅੱਜ ਅਮਿਤ ਸ਼ਾਹ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ, ਕਿਸਾਨ ਅੰਦੋਲਨ ‘ਤੇ ਹੋਵੇਗੀ ਚਰਚਾ !ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ ਕੋਰੋਨਾ ਦੇ 16 ਹਜ਼ਾਰ ਤੋਂ ਵਧੇਰੇ ਮਾਮਲੇ, 733 ਦੀ ਮੌਤ
ਨਵੀਂ ਦਿੱਲੀ : ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ (Covid-19) ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਦੇਸ਼ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਮੌਤਾਂ ਹੋ ਰਹੀਆਂ…
View More ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ ਕੋਰੋਨਾ ਦੇ 16 ਹਜ਼ਾਰ ਤੋਂ ਵਧੇਰੇ ਮਾਮਲੇ, 733 ਦੀ ਮੌਤਸਿੰਘੂ ਬਾਰਡਰ ਕਤਲਕਾਂਡ : ਲਖਬੀਰ ਦੇ ਸਮਰਥਨ ‘ਚ ਆਏ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ
ਨਵੀਂ ਦਿੱਲੀ : ਸਿੰਘੂ ਬਾਰਡਰ ‘ਤੇ ਲਖਬੀਰ ਸਿੰਘ ਦੇ ਕਤਲ ਮਾਮਲੇ ਹੰਗਾਮਾ ਸ਼ੁਰੂ ਹੋ ਗਿਆ ਹੈ। ਯੂਪੀ ਅਤੇ ਉੱਤਰਾਖੰਡ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸਿੰਘੂ…
View More ਸਿੰਘੂ ਬਾਰਡਰ ਕਤਲਕਾਂਡ : ਲਖਬੀਰ ਦੇ ਸਮਰਥਨ ‘ਚ ਆਏ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ