ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਅੱਤਵਾਦੀਆਂ ਨੇ ਫੌਜ ਅਤੇ ਪੁਲਿਸ ਕਰਮਚਾਰੀਆਂ ‘ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ‘ਚ ਇਕ…
View More ਬਾਰਾਮੂਲਾ ‘ਚ ਅੱਤਵਾਦੀਆਂ ਨੇ ਪੁਲਿਸ ਅਤੇ ਜਵਾਨਾਂ ‘ਤੇ ਕੀਤੀ ਗੋਲੀਬਾਰੀ, ਇਕ ਅੱਤਵਾਦੀ ਢੇਰਪਾਕਿਸਤਾਨ ਦੀ ਜਿੱਤ ‘ਤੇ ਪਟਾਕੇ ਚਲਾਉਣ ਵਾਲਿਆਂ ‘ਤੇ CM ਯੋਗੀ ਦਾ ਰੁਖ ਸਖ਼ਤ, ਦੇਸ਼ ਧ੍ਰੋਹ ਦਾ ਕੇਸ ਦਰਜ
ਉਤਰ ਪ੍ਰਦੇਸ਼ : ਭਾਰਤ-ਪਾਕਿਸਤਾਨ ਵਿਚਾਲੇ ਟੀ-20 ਮੈਚ ‘ਚ ਭਾਰਤ ਦੀ ਹਾਰ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਸੀਐੱਮ ਯੋਗੀ ਆਦਿਤਿਆਨਾਥ ਨੇ ਪਟਾਕੇ ਚਲਾਉਣ ‘ਤੇ ਸਖਤ ਰੁਖ…
View More ਪਾਕਿਸਤਾਨ ਦੀ ਜਿੱਤ ‘ਤੇ ਪਟਾਕੇ ਚਲਾਉਣ ਵਾਲਿਆਂ ‘ਤੇ CM ਯੋਗੀ ਦਾ ਰੁਖ ਸਖ਼ਤ, ਦੇਸ਼ ਧ੍ਰੋਹ ਦਾ ਕੇਸ ਦਰਜਟਿਕਰੀ ਬਾਰਡਰ ‘ਤੇ ਵਾਪਰਿਆ ਦਰਦਨਾਕ ਹਾਦਸਾ, ਤਿੰਨ ਅੰਦੋਲਨਕਾਰੀ ਮਹਿਲਾਵਾਂ ਦੀ ਹੋਈ ਮੌਤ
ਹਰਿਆਣਾ : ਟਿਕਰੀ ਬਾਰਡਰ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਅੰਦੋਲਨ ਕਰ ਰਹੀਆਂ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ। ਇਸ…
View More ਟਿਕਰੀ ਬਾਰਡਰ ‘ਤੇ ਵਾਪਰਿਆ ਦਰਦਨਾਕ ਹਾਦਸਾ, ਤਿੰਨ ਅੰਦੋਲਨਕਾਰੀ ਮਹਿਲਾਵਾਂ ਦੀ ਹੋਈ ਮੌਤਕੈਪਟਨ ਦੀ ਪ੍ਰੈਸ ਕਾਨਫਰੰਸ ਤੋਂ ਬਾਅਦ CM ਚੰਨੀ ਵੀ ਦਿੱਲੀ ਲਈ ਹੋਏ ਰਵਾਨਾ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਨ ਤੋਂ ਬਾਅਦ ਸਿਆਸੀ ਪਾਰਟੀਆਂ ਵਿੱਚ ਹਲਚਲ ਮਚ ਗਈ ਹੈ। ਇਸੇ…
View More ਕੈਪਟਨ ਦੀ ਪ੍ਰੈਸ ਕਾਨਫਰੰਸ ਤੋਂ ਬਾਅਦ CM ਚੰਨੀ ਵੀ ਦਿੱਲੀ ਲਈ ਹੋਏ ਰਵਾਨਾਪੈਗਾਸਸ ਮਾਮਲੇ ‘ਚ SC ਦੇ ਫੈਸਲੇ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ- ‘ਇਹ ਵੱਡਾ ਕਦਮ’
ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਮੁੱਦੇ ਨੂੰ ਲੈ ਕੇ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਸੁਪਰੀਮ ਕੋਰਟ ਦੇ…
View More ਪੈਗਾਸਸ ਮਾਮਲੇ ‘ਚ SC ਦੇ ਫੈਸਲੇ ‘ਤੇ ਬੋਲੇ ਰਾਹੁਲ ਗਾਂਧੀ, ਕਿਹਾ- ‘ਇਹ ਵੱਡਾ ਕਦਮ’ਪੰਜਾਬੀ ਮੂਲ ਦੀ ਅਨੀਤਾ ਆਨੰਦ ਬਣੀ ਕੈਨੇਡਾ ਦੀ ਰੱਖਿਆ ਮੰਤਰੀ, ਟਰੂਡੋ ਦੀ ਕੈਬਨਿਟ ’ਚ ਤਿੰਨ ਪੰਜਾਬੀਆਂ ਨੂੰ ਮਿਲੀ ਥਾਂ
ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਨਵੀਂ ਕੈਬਨਿਟ ਦੇ ਵਜ਼ੀਰਾਂ ਨੇ ਸਹੁੰ ਚੁੱਕ ਲਈ ਹੈ। ਭਾਰਤੀਆਂ ਖ਼ਾਸ ਕਰ ਪੰਜਾਬੀਆਂ ਲਈ ਖ਼ੁਸ਼ ਖ਼ਬਰੀ…
View More ਪੰਜਾਬੀ ਮੂਲ ਦੀ ਅਨੀਤਾ ਆਨੰਦ ਬਣੀ ਕੈਨੇਡਾ ਦੀ ਰੱਖਿਆ ਮੰਤਰੀ, ਟਰੂਡੋ ਦੀ ਕੈਬਨਿਟ ’ਚ ਤਿੰਨ ਪੰਜਾਬੀਆਂ ਨੂੰ ਮਿਲੀ ਥਾਂਸੁਖਬੀਰ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਜਸਦੀਪ ਕੌਰ ਨੂੰ ਐਲਾਨਿਆਂ ਅਕਾਲੀ ਦਲ ਦਾ ਉਮੀਦਵਾਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ…
View More ਸੁਖਬੀਰ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਜਸਦੀਪ ਕੌਰ ਨੂੰ ਐਲਾਨਿਆਂ ਅਕਾਲੀ ਦਲ ਦਾ ਉਮੀਦਵਾਰਪੰਜਾਬ ਦੌਰੇ ‘ਤੇ ਆ ਰਹੇ ਨੇ ਭਾਜਪਾ ਦੇ ਇਹ ਵੱਡੇ ਨੇਤਾ, ਇੰਨ੍ਹਾਂ ਮੁੱਦਿਆਂ ਨੂੰ ਲੈਕੇ ਹੋ ਸਕਦੀ ਹੈ ਚਰਚਾ
ਚੰਡੀਗੜ੍ਹ : ਸੂਬੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਕੇਂਦਰ ਵਿੱਚ ਭਾਜਪਾ ਦੇ ਤਿੰਨ ਸੀਨੀਅਰ ਆਗੂ ਭਲਕੇ ਚੰਡੀਗੜ੍ਹ ਪਹੁੰਚਣਗੇ। ਕੇਂਦਰ ਨੇ ਸੂਬੇ ਵਿੱਚ ਹੋਣ…
View More ਪੰਜਾਬ ਦੌਰੇ ‘ਤੇ ਆ ਰਹੇ ਨੇ ਭਾਜਪਾ ਦੇ ਇਹ ਵੱਡੇ ਨੇਤਾ, ਇੰਨ੍ਹਾਂ ਮੁੱਦਿਆਂ ਨੂੰ ਲੈਕੇ ਹੋ ਸਕਦੀ ਹੈ ਚਰਚਾਕੈਪਟਨ ਅਮਰਿੰਦਰ ਸਿੰਘ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਹੁਣ ਖੇਤੀ ਕਾਨੂੰਨਾਂ ਦੇ ਮੁੱਦੇ…
View More ਕੈਪਟਨ ਅਮਰਿੰਦਰ ਸਿੰਘ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤCM ਕੇਜਰੀਵਾਲ ਦਾ ਦੋ ਦਿਨਾ ਪੰਜਾਬ ਦੌਰਾ, ਪੰਜਾਬ ਦੇ ਲੋਕਾਂ ਨਾਲ ਕਰਨਗੇ ਗੱਲਬਾਤ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਰਾਘਵ ਚੱਡਾ ਨੇ ਟਵੀਟ ਕਰਕੇ ਕੇਜਰੀਵਾਲ ਦੇ ਪੰਜਾਬ ਦੌਰੇ ਦੀ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਟਵੀਟ…
View More CM ਕੇਜਰੀਵਾਲ ਦਾ ਦੋ ਦਿਨਾ ਪੰਜਾਬ ਦੌਰਾ, ਪੰਜਾਬ ਦੇ ਲੋਕਾਂ ਨਾਲ ਕਰਨਗੇ ਗੱਲਬਾਤ