ਗਾਜ਼ੀਪੁਰ ਬਾਰਡਰ ਤੋਂ ਮੋਰਚਾ ਹਟਾਏ ਜਾਣ ਦੀਆਂ ਖ਼ਬਰਾਂ ਵਾਇਰਲ, ਰਾਕੇਸ਼ ਟਿਕੈਤ ਨੇ ਦਿੱਤਾ ਇਹ ਬਿਆਨ

ਗਾਜ਼ੀਪੁਰ : 11 ਮਹੀਨਿਆਂ ਤੋਂ ਦਿੱਲੀ ਗਾਜ਼ੀਪੁਰ ਸਰਹੱਦ ‘ਤੇ ਕਿਸਾਨਾਂ ਦਾ ਅੰਦੋਲਨ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਅਤੇ ਘੱਟੋ ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਦੀ ਗਰੰਟੀ…

View More ਗਾਜ਼ੀਪੁਰ ਬਾਰਡਰ ਤੋਂ ਮੋਰਚਾ ਹਟਾਏ ਜਾਣ ਦੀਆਂ ਖ਼ਬਰਾਂ ਵਾਇਰਲ, ਰਾਕੇਸ਼ ਟਿਕੈਤ ਨੇ ਦਿੱਤਾ ਇਹ ਬਿਆਨ

ਰਾਜਾ ਵੜਿੰਗ ਦਾ ਕੈਪਟਨ ‘ਤੇ ਵੱਡਾ ਹਮਲਾ, ਕੈਪਟਨ ਅਮਰਿੰਦਰ ਨੂੰ ਦੱਸਿਆ Compromise CM

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖਰੀ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਐਲਾਨ ਤੋਂ ਬਾਅਦ ਪੰਜਾਬ ਕਾਂਗਰਸ…

View More ਰਾਜਾ ਵੜਿੰਗ ਦਾ ਕੈਪਟਨ ‘ਤੇ ਵੱਡਾ ਹਮਲਾ, ਕੈਪਟਨ ਅਮਰਿੰਦਰ ਨੂੰ ਦੱਸਿਆ Compromise CM

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (21 ਅਕਤੂਬਰ 2021)

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ…

View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (21 ਅਕਤੂਬਰ 2021)

ਯੂਪੀ ‘ਚ ਕਾਂਗਰਸ ਦਾ ਵੱਡਾ ਐਲਾਨ, ਸਰਕਾਰ ਬਣਨ ‘ਤੇ 12 ਵੀਂ ਪਾਸ ਵਿਦਿਆਰਥਣਾਂ ਨੂੰ ਸਮਾਰਟਫੋਨ, ਗ੍ਰੈਜੂਏਟ ਨੂੰ ਮਿਲੇਗੀ ਸਕੂਟੀ

ਯੂਪੀ : ਯੂਪੀ ਵਿਚ ਕੁਝ ਹੀ ਦਿਨਾਂ ‘ਚ ਵਿਧਾਨਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਚਲਦਿਆਂ ਰਾਜਨੀਤਿਕ ਪਾਰਟੀਆਂ ਵੱਲੋਂ ਵੱਡੇ-ਵੱਡੇ ਵਾਅਦੇ ਕੀਤੇ ਜਾ…

View More ਯੂਪੀ ‘ਚ ਕਾਂਗਰਸ ਦਾ ਵੱਡਾ ਐਲਾਨ, ਸਰਕਾਰ ਬਣਨ ‘ਤੇ 12 ਵੀਂ ਪਾਸ ਵਿਦਿਆਰਥਣਾਂ ਨੂੰ ਸਮਾਰਟਫੋਨ, ਗ੍ਰੈਜੂਏਟ ਨੂੰ ਮਿਲੇਗੀ ਸਕੂਟੀ

ਪੁਲਿਸ ਯਾਦਗਾਰੀ ਦਿਵਸ : PAP ਜਲੰਧਰ ਵਿਖੇ ਉਪ ਮੁੱਖਮੰਤਰੀ ਨੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਨਜਲੀ 

ਜਲੰਧਰ : ਪੰਜਾਬ ਦੇ ਉਪ ਮੁੱਖਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਜਲੰਧਰ ਪਹੁੰਚੇ ਹਨ। ਪੁਲਿਸ ਯਾਦਗਾਰੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਪੀਏਪੀ…

View More ਪੁਲਿਸ ਯਾਦਗਾਰੀ ਦਿਵਸ : PAP ਜਲੰਧਰ ਵਿਖੇ ਉਪ ਮੁੱਖਮੰਤਰੀ ਨੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਨਜਲੀ 

ਸਕੂਲ ਦਾ ਹੋਮਵਰਕ ਨਾ ਕਰਨ ‘ਤੇ ਟੀਚਰ ਨੇ ਸਟੂਡੈਂਟ ਨੂੰ ਉਤਾਰਿਆ ਮੌਤ ਦੇ ਘਾਟ, ਦੋਸ਼ੀ ਗ੍ਰਿਫਤਾਰ

ਰਾਜਸਥਾਨ : ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਸਾਲਾਸਰ ਦੇ ਕੋਲਾਸਰ ਪਿੰਡ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਇੱਕ ਪ੍ਰਾਈਵੇਟ…

View More ਸਕੂਲ ਦਾ ਹੋਮਵਰਕ ਨਾ ਕਰਨ ‘ਤੇ ਟੀਚਰ ਨੇ ਸਟੂਡੈਂਟ ਨੂੰ ਉਤਾਰਿਆ ਮੌਤ ਦੇ ਘਾਟ, ਦੋਸ਼ੀ ਗ੍ਰਿਫਤਾਰ

ਪਿਛਲੇ 24 ਘੰਟਿਆਂ ‘ਚ ਕੋਰੋਨਾ ਮਾਮਲਿਆਂ ‘ਚ ਹੋਇਆ 26 ਫੀਸਦੀ ਵਾਧਾ, ਸਾਹਮਣੇ ਆਏ 18 ਹਜ਼ਾਰ ਤੋਂ ਵਧੇਰੇ ਮਾਮਲੇ

ਨਵੀਂ ਦਿੱਲੀ : ਦੇਸ਼ ਨੇ ਅੱਜ ਕੋਰੋਨਾ ਟੀਕਾਕਰਨ ਵਿੱਚ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ,…

View More ਪਿਛਲੇ 24 ਘੰਟਿਆਂ ‘ਚ ਕੋਰੋਨਾ ਮਾਮਲਿਆਂ ‘ਚ ਹੋਇਆ 26 ਫੀਸਦੀ ਵਾਧਾ, ਸਾਹਮਣੇ ਆਏ 18 ਹਜ਼ਾਰ ਤੋਂ ਵਧੇਰੇ ਮਾਮਲੇ

ਦੇਰ ਰਾਤ ਦੇਹਰਾਦੂਨ ਪਹੁੰਚੇ ਅਮਿਤ ਸ਼ਾਹ, ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ

ਦੇਹਰਾਦੂਨ : ਭਾਰੀ ਮੀਂਹ ਨਾਲ ਪ੍ਰਭਾਵਿਤ ਉੱਤਰਾਖੰਡ ਵਿੱਚ ਬੁੱਧਵਾਰ ਨੂੰ ਛੇ ਹੋਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ, ਜਿਸ ਨਾਲ ਰਾਜ ਵਿੱਚ ਮਰਨ ਵਾਲਿਆਂ ਦੀ ਗਿਣਤੀ 52…

View More ਦੇਰ ਰਾਤ ਦੇਹਰਾਦੂਨ ਪਹੁੰਚੇ ਅਮਿਤ ਸ਼ਾਹ, ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ

ਭਾਰਤ ਨੇ ਰਚਿਆ ਇਤਿਹਾਸ, 100 ਕਰੋੜ ਵੈਕਸੀਨੇਸ਼ਨ ਡੋਜ਼ ਦੇ ਜਾਦੂਈ ਅੰਕੜੇ ਨੂੰ ਕੀਤਾ ਪਾਰ

ਨਵੀਂ ਦਿੱਲੀ : ਭਾਰਤ ਨੇ ਅੱਜ 100 ਕਰੋੜ ਕੋਰੋਨਾ ਟੀਕਿਆਂ ਦੇ ਜਾਦੂਈ ਅੰਕੜੇ ਨੂੰ ਛੂਹ ਲਿਆ ਹੈ। ਇਸ ਵਿਸ਼ੇਸ਼ ਮੌਕੇ ‘ਤੇ, ਪੀਐਮ ਮੋਦੀ ਇੱਕ ਪ੍ਰੋਗਰਾਮ…

View More ਭਾਰਤ ਨੇ ਰਚਿਆ ਇਤਿਹਾਸ, 100 ਕਰੋੜ ਵੈਕਸੀਨੇਸ਼ਨ ਡੋਜ਼ ਦੇ ਜਾਦੂਈ ਅੰਕੜੇ ਨੂੰ ਕੀਤਾ ਪਾਰ

ਲਗਾਤਾਰ ਵਧ ਰਹੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ, ਜਾਣੋ ਤੁਹਾਡੇ ਸ਼ਹਿਰ ‘ਚ ਕਿੰਨ੍ਹਾ ਮਹਿੰਗਾ ਹੋਇਆ ਤੇਲ ?

ਨਵੀਂ ਦਿੱਲੀ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਹੁਣ ਤੱਕ ਦੇ ਸਭ ਤੋਂ…

View More ਲਗਾਤਾਰ ਵਧ ਰਹੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ, ਜਾਣੋ ਤੁਹਾਡੇ ਸ਼ਹਿਰ ‘ਚ ਕਿੰਨ੍ਹਾ ਮਹਿੰਗਾ ਹੋਇਆ ਤੇਲ ?