ਨਵੀਂ ਦਿੱਲੀ : ਲਖੀਮਪੁਰ ਮਾਮਲੇ ਦੇ ਦੋਸ਼ੀ ਅੰਕਿਤ ਦਾਸ ਨੇ SIT ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ। ਦੋਸ਼ ਹੈ ਕਿ ਅੰਕਿਤ ਦਾਸ ਵੀ ਉਨ੍ਹਾਂ…
View More ਵੱਡੀ ਖ਼ਬਰ : ਲਖੀਮਪੁਰ ਕਤਲ ਕਾਂਡ ‘ਚ ਅੰਕਿਤ ਦਾਸ ਨੇ ਕੀਤਾ ਸਰੇਂਡਰਸ਼ਹੀਦ ਜਸਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਬੀਬੀ ਜਗੀਰ ਕੌਰ
ਕਪੂਰਥਲਾ : ਜਿਲ੍ਹਾ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਵਿਖੇ ਸ਼ਹੀਦ ਜਸਵਿੰਦਰ ਸਿੰਘ ਦੇ ਘਰ ਵਿੱਚ ਗਮਗੀਨ ਮਾਹੌਲ ਵੱਡੀ ਤਾਦਾਦ ਵਿੱਚ ਲੋਕ ਜਸਵਿੰਦਰ ਸਿੰਘ ਦੀ ਮ੍ਰਿਤਕ…
View More ਸ਼ਹੀਦ ਜਸਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਬੀਬੀ ਜਗੀਰ ਕੌਰਲਖੀਮਪੁਰ ਹਿੰਸਾ ਮਾਮਲੇ ਨੂੰ ਲੈਕੇ ਅੱਜ ਰਾਸ਼ਟਰਪਤੀ ਨੂੰ ਮਿਲੇਗਾ ਕਾਂਗਰਸ ਦਾ ਵਫਦ
ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ‘ਚ ਪਾਰਟੀ ਦਾ ਵਫਦ ਲਖੀਮਪੁਰ ਹਿੰਸਾ ਮਾਮਲੇ ਨੂੰ ਲੈਕੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ…
View More ਲਖੀਮਪੁਰ ਹਿੰਸਾ ਮਾਮਲੇ ਨੂੰ ਲੈਕੇ ਅੱਜ ਰਾਸ਼ਟਰਪਤੀ ਨੂੰ ਮਿਲੇਗਾ ਕਾਂਗਰਸ ਦਾ ਵਫਦਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ ਦੀ ਸੁਣਵਾਈ ਅੱਜ, ਸਿੱਧੂ ਨੇ ਟਵੀਟ ਕਰ ਆਖੀ ਇਹ ਗੱਲ
ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ। ਰਾਜ ਸਰਕਾਰ ਨੇ ਹਾਈ ਕੋਰਟ ਵਿੱਚ ਐਸਟੀਐਫ ਜਾਂਚ ਦੀ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ।…
View More ਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ ਦੀ ਸੁਣਵਾਈ ਅੱਜ, ਸਿੱਧੂ ਨੇ ਟਵੀਟ ਕਰ ਆਖੀ ਇਹ ਗੱਲਚੰਨੀ ਸਰਕਾਰ ਦਾ ਵੱਡਾ ਫੈਸਲਾ, ਹੁਣ ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗੀ ਵਿੱਤੀ ਸਹਾਇਤਾ
ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਕਾਰਨ 16,531 ਲੋਕਾਂ ਦੀ ਜਾਨ ਚਲੀ ਗਈ ਹੈ। ਦੂਜੀ ਲਹਿਰ ਦੇ ਦੌਰਾਨ, ਬਹੁਤ ਸਾਰੇ ਲੋਕਾਂ ਨੇ ਥੋੜੇ ਸਮੇਂ ਵਿੱਚ ਆਪਣੀਆਂ…
View More ਚੰਨੀ ਸਰਕਾਰ ਦਾ ਵੱਡਾ ਫੈਸਲਾ, ਹੁਣ ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗੀ ਵਿੱਤੀ ਸਹਾਇਤਾਭਾਰਤ ‘ਚ ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ ਕੋਰੋਨਾ ਦੇ 15,883 ਨਵੇਂ ਕੇਸ, 226 ਦੀ ਮੌਤ
ਨਵੀਂ ਦਿੱਲੀ : ਭਾਰਤ ਵਿੱਚ ਬੁੱਧਵਾਰ, 13 ਅਕਤੂਬਰ, 2021 ਨੂੰ ਸਵੇਰੇ 8 ਵਜੇ ਤੱਕ, ਪਿਛਲੇ 24 ਘੰਟਿਆਂ ਵਿੱਚ 15,823 ਨਵੇਂ ਕੋਵਿਡ -19 ਕੇਸ ਦਰਜ ਕੀਤੇ…
View More ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ ਕੋਰੋਨਾ ਦੇ 15,883 ਨਵੇਂ ਕੇਸ, 226 ਦੀ ਮੌਤCM ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ‘ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ’ ਦੀ ਪੁਲਿਸ ਨਾਲ ਝੜਪ, ਕਈ ਜ਼ਖਮੀ
ਮੋਰਿੰਡਾ : ਬੀਤੇ ਦਿਨੀਂ ਮੋਰਿੰਡਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਬਾਹਰ ਬੇਜ਼ਮੀਨੇ ਲੋਕਾਂ ਵੱਲੋਂ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ। ਇਹ…
View More CM ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ‘ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ’ ਦੀ ਪੁਲਿਸ ਨਾਲ ਝੜਪ, ਕਈ ਜ਼ਖਮੀਜੰਮੂ-ਕਸ਼ਮੀਰ ‘ਚ ਸ਼ਹੀਦ ਹੋਏ ਜਵਾਨਾਂ ਦੀ ਅੰਤਿਮ ਯਾਤਰਾ ‘ਚ ਸ਼ਾਮਲ ਹੋਣਗੇ CM ਚੰਨੀ
ਪੰਜਾਬ : ਜੰਮੂ-ਕਸ਼ਮੀਰ ਵਿਚ ਹੋਏ ਹਮਲੇ ਵਿਚ ਪੰਜਾਬ ਦੇ 3 ਜਵਾਨ ਸ਼ਹੀਦ ਹੋਏ ਸਨ।ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਹੀਦ ਹੋਏ…
View More ਜੰਮੂ-ਕਸ਼ਮੀਰ ‘ਚ ਸ਼ਹੀਦ ਹੋਏ ਜਵਾਨਾਂ ਦੀ ਅੰਤਿਮ ਯਾਤਰਾ ‘ਚ ਸ਼ਾਮਲ ਹੋਣਗੇ CM ਚੰਨੀਕੈਲੀਫੋਰਨਿਆ ‘ਚ ਜ਼ਹਾਜ ਹੋਇਆ ਹਾਦਸਾਗ੍ਰਸਤ, ਭਾਰਤੀ ਡਾਕਟਰਾਂ ਸਮੇਤ 2 ਦੀ ਮੌਤ
ਅਮਰੀਕਾ : ਅਮਰੀਕਾ ਦੇ ਕੈਲੀਫੋਰਨੀਆ ਦੇ ਇੱਕ ਰਿਹਾਇਸ਼ੀ ਖੇਤਰ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਦਸਾਗ੍ਰਸਤ ਜਹਾਜ਼ ਘਰਾਂ ਦੇ ਉੱਪਰ ਡਿੱਗ ਗਿਆ।ਇਸ ਹਾਦਸੇ ਵਿੱਚ ਘੱਟੋ…
View More ਕੈਲੀਫੋਰਨਿਆ ‘ਚ ਜ਼ਹਾਜ ਹੋਇਆ ਹਾਦਸਾਗ੍ਰਸਤ, ਭਾਰਤੀ ਡਾਕਟਰਾਂ ਸਮੇਤ 2 ਦੀ ਮੌਤਪ੍ਰਧਾਨ ਮੰਤਰੀ ਰਿਹਾਇਸ਼ ‘ਤੇ ਕੈਬਨਿਟ ਦੀ ਬੈਠਕ, ਖਾਦ ਸਬਸਿਡੀ ਵਧਾਉਣ ‘ਤੇ ਫੈਸਲਾ ਸੰਭਵ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਖਾਦ ਸਬਸਿਡੀ ਵਧਾਉਣ ਬਾਰੇ…
View More ਪ੍ਰਧਾਨ ਮੰਤਰੀ ਰਿਹਾਇਸ਼ ‘ਤੇ ਕੈਬਨਿਟ ਦੀ ਬੈਠਕ, ਖਾਦ ਸਬਸਿਡੀ ਵਧਾਉਣ ‘ਤੇ ਫੈਸਲਾ ਸੰਭਵ