ਨਵੀਂ ਦਿੱਲੀ : ਅਕਤੂਬਰ ਮਹੀਨੇ ਦੇ ਪਹਿਲੇ ਦਿਨ ਹੀ ਮਹਿੰਗਾਈ ਨੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ ਹਨ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲ.ਪੀ.ਜੀ.…
View More ਮਹੀਨੇ ਦੇ ਪਹਿਲੇ ਦਿਨ ਹੀ ਵੱਡਾ ਝਟਕਾ, 45 ਰੁਪਏ ਮਹਿੰਗਾ ਹੋਇਆ LPG ਗੈਸ ਸਿਲੰਡਰਝੋਨੇ ਦੀ ਖਰੀਦ ਸ਼ੁਰੂ ਨਾ ਹੋਣ ‘ਤੇ ਚਡੂਨੀ ਦੀ ਖੱਟਰ ਸਰਕਾਰ ਨੂੰ ਧਮਕੀ
ਹਰਿਆਣਾ : ਖੇਤੀਬਾੜੀ ਕਾਨੂੰਨਾਂ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ 10 ਮਹੀਨਿਆਂ ਤੋਂ ਵੱਧ ਸਮੇਂ ਤੋਂ ਵਿਰੋਧ ਕਰ ਰਹੇ ਹਨ। ਇਸ ਦੌਰਾਨ ਇੰਡੀਅਨ ਫਾਰਮਰਜ਼…
View More ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ‘ਤੇ ਚਡੂਨੀ ਦੀ ਖੱਟਰ ਸਰਕਾਰ ਨੂੰ ਧਮਕੀਪੰਜਾਬ-ਹਰਿਆਣਾ ‘ਚ ਅੱਜ ਨਹੀਂ ਹੋਵੇਗੀ ਝੋਨੇ ਦੀ ਖਰੀਦ, CM ਚੰਨੀ ਨੇ ਕੇਂਦਰ ਦੇ ਫੈਸਲੇ ‘ਤੇ ਜਤਾਇਆ ਇਤਰਾਜ਼
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੇ ਝੋਨੇ ਦੀ ਖਰੀਦ ਇਸ ਸਾਲ ਦੇ ਅਖੀਰ ਵਿੱਚ ਸ਼ੁਰੂ ਹੋਵੇਗੀ। ਕੇਂਦਰ ਸਰਕਾਰ ਨੇ ਆਪਣੀਆਂ…
View More ਪੰਜਾਬ-ਹਰਿਆਣਾ ‘ਚ ਅੱਜ ਨਹੀਂ ਹੋਵੇਗੀ ਝੋਨੇ ਦੀ ਖਰੀਦ, CM ਚੰਨੀ ਨੇ ਕੇਂਦਰ ਦੇ ਫੈਸਲੇ ‘ਤੇ ਜਤਾਇਆ ਇਤਰਾਜ਼ਸਿੱਧੂ-ਚੰਨੀ ਦੀ ਬੈਠਕ ‘ਤੇ ਅੱਜ ਹੋਵੇਗੀ ਪ੍ਰੈਸ ਕਾਨਫਰੰਸ, ਕਈ ਮੁੱਦਿਆਂ ‘ਤੇ ਬਣੀ ਸਹਿਮਤੀ
ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ ਕਲੇਸ਼ ਨੂੰ ਸੁਲਝਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਸਬੰਧੀ ਅੱਜ ਕਾਂਗਰਸ ਦੀ ਪ੍ਰੈਸ ਕਾਨਫਰੰਸ ਹੈ।…
View More ਸਿੱਧੂ-ਚੰਨੀ ਦੀ ਬੈਠਕ ‘ਤੇ ਅੱਜ ਹੋਵੇਗੀ ਪ੍ਰੈਸ ਕਾਨਫਰੰਸ, ਕਈ ਮੁੱਦਿਆਂ ‘ਤੇ ਬਣੀ ਸਹਿਮਤੀਕੈਪਟਨ ਅਮਰਿੰਦਰ ਸਿੰਘ ਦਾ ਸਿੱਧੂ ਨੂੰ ਚੈਲੇਂਜ ,ਕਿਹਾ- ‘ਕਦੇ ਵੀ ਜਿੱਤਣ ਨਹੀਂ ਦੇਵਾਂਗਾ’
ਚੰਡੀਗੜ੍ਹ : ਦਿੱਲੀ ਦਾ ਦੌਰਾ ਕਰਨ ਤੋਂ ਬਾਅਦ, ਪੰਜਾਬ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਨੇ ਇੱਕ ਵਾਰ ਫਿਰ ਸਿੱਧੂ…
View More ਕੈਪਟਨ ਅਮਰਿੰਦਰ ਸਿੰਘ ਦਾ ਸਿੱਧੂ ਨੂੰ ਚੈਲੇਂਜ ,ਕਿਹਾ- ‘ਕਦੇ ਵੀ ਜਿੱਤਣ ਨਹੀਂ ਦੇਵਾਂਗਾ’ਸਿੱਧੂ ਅਤੇ CM ਚੰਨੀ ਵਿਚਾਲੇ ਮੀਟਿੰਗ ਹੋਈ ਖਤਮ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ CM ਚਰਨਜੀਤ ਸਿੰਘ ਚੰਨੀ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਸੂਤਰਾਂ ਅਨੁਸਾਰ ਦੋਹਾਂ ਦਰਮਿਆਨ…
View More ਸਿੱਧੂ ਅਤੇ CM ਚੰਨੀ ਵਿਚਾਲੇ ਮੀਟਿੰਗ ਹੋਈ ਖਤਮਕਾਂਗਰਸ ਕਲੇਸ਼ ਵਿਚਾਲੇ CM ਚੰਨੀ ਨੇ ਫਿਰ ਤੋਂ ਸੱਦੀ ਕੈਬਨਿਟ ਬੈਠਕ
ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਕਾਰਨ ਇੱਕ ਵਾਰ ਫਿਰ 4 ਅਕਤੂਬਰ ਨੂੰ ਕੈਬਨਿਟ…
View More ਕਾਂਗਰਸ ਕਲੇਸ਼ ਵਿਚਾਲੇ CM ਚੰਨੀ ਨੇ ਫਿਰ ਤੋਂ ਸੱਦੀ ਕੈਬਨਿਟ ਬੈਠਕਪਰਿਵਾਰ ਨਾਲ ਕੁਆਲਿਟੀ ਟਾਈਮ ਬਿਤਾ ਰਹੀ ਦਿਵਯੰਕਾਂ ਤ੍ਰਿਪਾਠੀ ਦੀਆਂ ਤਸਵੀਰਾਂ ਵਾਇਰਲ
ਕਿਸਾਨ ਅੰਦੋਲਨ ਨੂੰ ਲੈਕੇ SC ਸਖ਼ਤ, ਕਿਹਾ- ‘ਰਾਜਮਾਰਗਾਂ ਨੂੰ ਹਮੇਸ਼ਾ ਲਈ ਨਹੀਂ ਕੀਤਾ ਜਾ ਸਕਦਾ ਬੰਦ’
ਨਵੀਂ ਦਿੱਲੀ : ਕਿਸਾਨਾਂ ਦੇ ਅੰਦੋਲਨ ਕਾਰਨ ਬੰਦ ਹੋਈਆਂ ਦਿੱਲੀ ਦੀਆਂ ਸੜਕਾਂ ਨੂੰ ਖੋਲ੍ਹਣ ਵਿੱਚ ਨਾਕਾਮ ਰਹਿਣ ਲਈ ਸੁਪਰੀਮ ਕੋਰਟ ਨੇ ਅੱਜ ਸਰਕਾਰ ਦੀ ਖਿਚਾਈ…
View More ਕਿਸਾਨ ਅੰਦੋਲਨ ਨੂੰ ਲੈਕੇ SC ਸਖ਼ਤ, ਕਿਹਾ- ‘ਰਾਜਮਾਰਗਾਂ ਨੂੰ ਹਮੇਸ਼ਾ ਲਈ ਨਹੀਂ ਕੀਤਾ ਜਾ ਸਕਦਾ ਬੰਦ’ਨਵਜੋਤ ਸਿੱਧੂ ਅਤੇ CM ਚੰਨੀ ਵਿਚਾਲੇ ਮੀਟਿੰਗ ਜਾਰੀ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਵੱਜੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਵਿਚ ਸਿਆਸੀ ਘਮਾਸਾਨ ਮਚਿਆ ਹੋਇਆ ਹੈ।ਜਿਸ ਤੋਂ ਬਾਅਦ ਹਾਈਕਾਮਨ ਵੱਲੋਂ ਸਿੱਧੂ ਨੂਮ ਮਨਾਉਣ…
View More ਨਵਜੋਤ ਸਿੱਧੂ ਅਤੇ CM ਚੰਨੀ ਵਿਚਾਲੇ ਮੀਟਿੰਗ ਜਾਰੀ