ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿੱਚ ਕੈਪਟਨ…
View More ਕੈਪਟਨ ਦੇ ਇੰਨ੍ਹਾਂ ਸਲਾਹਕਾਰਾਂ ਦੀ ਪੰਜਾਬ ਸਰਕਾਰ ਨੇ ਸੁਰੱਖਿਆ ਲਈ ਵਾਪਿਸਲੁਧਿਆਣਾ ਪਹੁੰਚਣ ‘ਤੇ ਕੇਜਰੀਵਾਲ ਦਾ ਹੋਇਆ ਜਬਰਦਸਤ ਵਿਰੋਧ
ਲੁਧਿਆਣਾ : ਲੁਧਿਆਣਾ ਪਹੁੰਚਣ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਜਿਵੇਂ ਹੀ ਉਹ ਹੋਟਲ ਦੇ ਅੰਦਰ ਜਾਣ…
View More ਲੁਧਿਆਣਾ ਪਹੁੰਚਣ ‘ਤੇ ਕੇਜਰੀਵਾਲ ਦਾ ਹੋਇਆ ਜਬਰਦਸਤ ਵਿਰੋਧਆਪਣੀ ਹੀ ਪਾਰਟੀ ‘ਤੇ ਭੜਕੇ ਕਪਿਲ ਸਿੱਬਲ, ਕਿਹਾ-ਇਹ ਬਦਕਿਸਮਤੀ ਹੈ ਕਿ ਕਾਂਗਰਸ ਛੱਡ ਰਹੇ ਨੇ ਲੋਕ
ਨਵੀਂ ਦਿੱਲੀ : ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਵਿੱਚ ਇੱਕ ਵਾਰ ਫਿਰ ਵਿਵਾਦ ਸ਼ੁਰੂ ਹੋ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ…
View More ਆਪਣੀ ਹੀ ਪਾਰਟੀ ‘ਤੇ ਭੜਕੇ ਕਪਿਲ ਸਿੱਬਲ, ਕਿਹਾ-ਇਹ ਬਦਕਿਸਮਤੀ ਹੈ ਕਿ ਕਾਂਗਰਸ ਛੱਡ ਰਹੇ ਨੇ ਲੋਕਹਾਈਕਮਾਨ ਨੇ ਸਿੱਧੂ ਨੂੰ ਸ਼ਾਮ ਤੱਕ ਦਾ ਦਿੱਤਾ ਅਲਟੀਮੇਟਮ
ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਨੇ ਨਵਜੋਤ ਸਿੱਧੂ ਨੂੰ ਅਸੀਫੇ ‘ਤੇ ਮੁੜ ਵਿਚਾਰ ਕਰਨ ਲਈ ਸ਼ਾਮ ਤੱਕ ਦਾ ਅਲਟੀਮੇਟਮ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ…
View More ਹਾਈਕਮਾਨ ਨੇ ਸਿੱਧੂ ਨੂੰ ਸ਼ਾਮ ਤੱਕ ਦਾ ਦਿੱਤਾ ਅਲਟੀਮੇਟਮਨਵਜੋਤ ਸਿੱਧੂ ਨੂੰ ਲੈਕੇ ਕੁਲਬੀਰ ਜੀਰਾ ਨੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਦੇਣ ਦਾ ਕਾਰਨ ਸਿੱਧੂ ਵੱਲੋਂ ਇਕ ਵੀਡੀਓ ਜਾਰੀ ਕਰਕੇ ਦਿੱਤਾ ਗਿਆ ਹੈ। ਜਿਸ ਵਿਚ ਉਨ੍ਹਾਂ ਨੇ ਡੀਜੀਪੀ (DGP)…
View More ਨਵਜੋਤ ਸਿੱਧੂ ਨੂੰ ਲੈਕੇ ਕੁਲਬੀਰ ਜੀਰਾ ਨੇ ਦਿੱਤਾ ਵੱਡਾ ਬਿਆਨਪੰਜਾਬ ਪਹੁੰਚਦੇ ਹੀ ਕੇਜਰੀਵਾਲ ਨੇ ਚੰਨੀ ਨੂੰ ਦਿੱਤੀ ਚੁਣੌਤੀ, ਕਿਹਾ- 4 ਮਹੀਨਿਆਂ ‘ਚ ਹੱਲ ਕਰਨ ਇਹ ਮੁੱਦੇ
ਚੰਡੀਗੜ੍ਹ : ਦਿੱਲੀ ਤੋਂ ਪੰਜਾਬ ਪਹੁੰਚਦੇ ਹੀ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦੇ ਦਿੱਤੀ ਹੈ।ਉਨ੍ਹਾਂ ਨੂੰ ਪਹਿਲ ਦੇ ਆਧਾਰ…
View More ਪੰਜਾਬ ਪਹੁੰਚਦੇ ਹੀ ਕੇਜਰੀਵਾਲ ਨੇ ਚੰਨੀ ਨੂੰ ਦਿੱਤੀ ਚੁਣੌਤੀ, ਕਿਹਾ- 4 ਮਹੀਨਿਆਂ ‘ਚ ਹੱਲ ਕਰਨ ਇਹ ਮੁੱਦੇਸੁਖਬੀਰ ਬਾਦਲ ਸਮੇਤ ਕਈ ਸੀਨੀਅਰ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ : ਮੁੱਖ ਮੰਤਰੀ ਰਿਹਾਇਸ਼ ਦਾ ਘੇਰਾਓ ਕਰਨ ਜਾ ਰਹੇ ਅਕਾਲੀ ਵਰਕਰਾਂ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲਿਆ ਗਿਆ ਹੈ।
View More ਸੁਖਬੀਰ ਬਾਦਲ ਸਮੇਤ ਕਈ ਸੀਨੀਅਰ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (29 ਸਤੰਬਰ 2021)
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (29 ਸਤੰਬਰ 2021)CM ਚੰਨੀ ਦਾ ਵੱਡਾ ਐਲਾਨ, ਬਿਜਲੀ ਦਾ ਪਿਛਲਾ ਸਾਰਾ ਬਕਾਇਆ ਮੁਆਫ ਕਰੇਗੀ ਸਰਕਾਰ
ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਵਿਚਾਲੇ ਚੰਨੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।ਇਸ ਦੌਰਾਨ CM ਚੰਨੀ ਨੇ ਕਿਹਾ ਕਿ ਜਿਹੜੇ ਲੋਕ…
View More CM ਚੰਨੀ ਦਾ ਵੱਡਾ ਐਲਾਨ, ਬਿਜਲੀ ਦਾ ਪਿਛਲਾ ਸਾਰਾ ਬਕਾਇਆ ਮੁਆਫ ਕਰੇਗੀ ਸਰਕਾਰਸਿੱਧੂ ਦੇ ਅਸਤੀਫੇ ‘ਤੇ ਬੋਲੇ ਗੁਰਜੀਤ ਅੋਜਲਾ, ਕਿਹਾ- ‘ਇਸ ਤਰ੍ਹਾਂ ਨਹੀਂ ਛੱਡਣਾ ਚਾਹੀਦਾ ਸੀ ਅਹੁਦਾ’
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਸਿਆਸੀ ਹਲਚਲ ਤੇਜ਼ ਹੋ ਗਈ ਹੈ।ਅਸਤੀਫੇ ਤੋਂ ਬਾਅਦ ਸਿੱਧੂ ਵਿਰੋਧੀਆਂ…
View More ਸਿੱਧੂ ਦੇ ਅਸਤੀਫੇ ‘ਤੇ ਬੋਲੇ ਗੁਰਜੀਤ ਅੋਜਲਾ, ਕਿਹਾ- ‘ਇਸ ਤਰ੍ਹਾਂ ਨਹੀਂ ਛੱਡਣਾ ਚਾਹੀਦਾ ਸੀ ਅਹੁਦਾ’