ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਪਾਰਟੀ ‘ਚ ਅਸਤੀਫਿਆਂ ਦੀ ਝੜੀ ਲੱਗ ਗਈ ਹੈ। ਸਿੱਧੂ ਅਤੇ ਗੁਲਜ਼ਾਰ ਇੰਦਰ ਚਹਿਲ ਤੋਂ ਬਾਅਦ…
View More ਸਿੱਧੂ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨ ਨੇ ਵੀ ਦਿੱਤਾ ਅਸਤੀਫਾਸਿੱਧੂ ਦੇ ਅਸਤੀਫਾ ਦੇਣ ‘ਤੇ ਸੁਖਬੀਰ ਬਾਦਲ ਨੇ ਕੱਸਿਆ ਤੰਜ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਹੁਦਾ ਛੱਡਣ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਹੰਗਾਮਾ ਹੋ ਗਿਆ। ਇਸ ਦੌਰਾਨ ਸਿਧਕੇ ਦੇ ਪਾਰਟੀ…
View More ਸਿੱਧੂ ਦੇ ਅਸਤੀਫਾ ਦੇਣ ‘ਤੇ ਸੁਖਬੀਰ ਬਾਦਲ ਨੇ ਕੱਸਿਆ ਤੰਜਅਸਤੀਫੇ ਤੋਂ ਬਾਅਦ ਸਿੱਧੂ ਦੇ ਘਰ ਸ਼ੁਰੂ ਹੋਈ ਅਹਿਮ ਮੀਟਿੰਗ
ਪਟਿਆਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਘਰ ਇੱਕ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ।
View More ਅਸਤੀਫੇ ਤੋਂ ਬਾਅਦ ਸਿੱਧੂ ਦੇ ਘਰ ਸ਼ੁਰੂ ਹੋਈ ਅਹਿਮ ਮੀਟਿੰਗਕਾਂਗਰਸ ‘ਚ ਸ਼ਾਮਿਲ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਣੀ
ਨਵੀਂ ਦਿੱਲੀ : ਸੀਪੀਆਈ ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਆਜ਼ਾਦ ਵਿਧਾਇਕ ਜਿਗਨੇਸ਼ ਮੇਵਾਨੀ ਅੱਜ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਏ…
View More ਕਾਂਗਰਸ ‘ਚ ਸ਼ਾਮਿਲ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਣੀਨਵਜੋਤ ਸਿੱਧੂ ਦੇ ਸਾਥੀ ਅਤੇ ਖਜਾਨਚੀ ਗੁਲਜ਼ਾਰ ਇੰਦਰ ਚਾਹਲ ਨੇ ਵੀ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਕਾਟੋ ਕਲੇਸ਼ ਖਤਮ ਹੁੰਦਾ ਹੋਇਆ ਨਜ਼ਰ ਨਹੀਂ ਆ ਰਿਹਾ ਹੈ। ਦੱਸ ਦਈਏ ਕਿ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ…
View More ਨਵਜੋਤ ਸਿੱਧੂ ਦੇ ਸਾਥੀ ਅਤੇ ਖਜਾਨਚੀ ਗੁਲਜ਼ਾਰ ਇੰਦਰ ਚਾਹਲ ਨੇ ਵੀ ਦਿੱਤਾ ਅਸਤੀਫ਼ਾਸਿੱਧੂ ਦੇ ਅਸਤੀਫੇ ਤੋਂ ਬਾਅਦ CM ਚੰਨੀ ਦਾ ਵੱਡਾ ਬਿਆਨ,ਕਿਹਾ- ‘ਮੈਨੂੰ ਪੂਰਾ ਭਰੋਸਾ’
ਚੰਡੀਗੜ੍ਹ : ਸਿੱਧੂ ਦੇ ਅਸਤੀਫੇ ਤੋਂ ਬਾਅਦ ਸੀਐਮ ਚੰਨੀ ਨੇ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਨਵਜੋਤ ਸਿੰਘ ਸਿੱਧੂ ‘ਤੇ ਪੂਰਾ…
View More ਸਿੱਧੂ ਦੇ ਅਸਤੀਫੇ ਤੋਂ ਬਾਅਦ CM ਚੰਨੀ ਦਾ ਵੱਡਾ ਬਿਆਨ,ਕਿਹਾ- ‘ਮੈਨੂੰ ਪੂਰਾ ਭਰੋਸਾ’ਸਿੱਧੂ ਦੇ ਅਸਤੀਫੇ ‘ਤੇ ਕੈਪਟਨ ਦਾ ਵੱਡਾ ਬਿਆਨ, ਕਿਹਾ-‘ਮੈਂ ਤਾਂ ਕਿਹਾ ਸੀ’
ਚੰਡੀਗੜ੍ਹ : ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਨੇ ਆਪਣੇ ਟਵੀਟ ਵਿਚ ਕਿਹਾ ਕਿ ਹੈ ਕਿ ਮੈਂ…
View More ਸਿੱਧੂ ਦੇ ਅਸਤੀਫੇ ‘ਤੇ ਕੈਪਟਨ ਦਾ ਵੱਡਾ ਬਿਆਨ, ਕਿਹਾ-‘ਮੈਂ ਤਾਂ ਕਿਹਾ ਸੀ’PM ਮੋਦੀ ਬਿਨਾਂ ਕਿਸੇ ਸ਼ਰਤ ਦੇ ਕਿਸਾਨਾਂ ਨੂੰ ਗੱਲਬਾਤ ਲਈ ਦੇਣ ਸੱਦਾ : ਸੁਖਬੀਰ ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ…
View More PM ਮੋਦੀ ਬਿਨਾਂ ਕਿਸੇ ਸ਼ਰਤ ਦੇ ਕਿਸਾਨਾਂ ਨੂੰ ਗੱਲਬਾਤ ਲਈ ਦੇਣ ਸੱਦਾ : ਸੁਖਬੀਰ ਬਾਦਲਦਿੱਲੀ ਲਈ ਰਵਾਨਾ ਹੋਏ ਕੈਪਟਨ ਅਮਰਿੰਦਰ ਸਿੰਘ, ਹੋ ਸਕਦਾ ਵੱਡਾ ਸਿਆਸੀ ਧਮਾਕਾ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਹਾਈ ਕਮਾਨ ਨੂੰ ਮਿਲਣ ਚੰਡੀਗੜ੍ਹ ਤੋਂ…
View More ਦਿੱਲੀ ਲਈ ਰਵਾਨਾ ਹੋਏ ਕੈਪਟਨ ਅਮਰਿੰਦਰ ਸਿੰਘ, ਹੋ ਸਕਦਾ ਵੱਡਾ ਸਿਆਸੀ ਧਮਾਕਾ3 ਲੋਕਸਭਾ ਅਤੇ 30 ਵਿਧਾਨਸਭਾ ਸੀਟਾਂ ਲਈ 30 ਅਕਤੂਬਰ ਨੂੰ ਹੋਣਗੀਆਂ ਚੋਣਾਂ ਉਪ ਚੋਣਾਂ
ਨਵੀਂ ਦਿੱਲੀ : ਦੇਸ਼ ਵਿੱਚ ਖਾਲੀ ਪਈਆਂ ਤਿੰਨ ਲੋਕ ਸਭਾ ਅਤੇ 30 ਵਿਧਾਨ ਸਭਾ ਸੀਟਾਂ ਲਈ 30 ਅਕਤੂਬਰ ਨੂੰ ਉਪ ਚੋਣਾਂ ਹੋਣਗੀਆਂ । ਚੋਣ ਕਮਿਸ਼ਨ…
View More 3 ਲੋਕਸਭਾ ਅਤੇ 30 ਵਿਧਾਨਸਭਾ ਸੀਟਾਂ ਲਈ 30 ਅਕਤੂਬਰ ਨੂੰ ਹੋਣਗੀਆਂ ਚੋਣਾਂ ਉਪ ਚੋਣਾਂ