ਚੰਡੀਗੜ੍ਹ : ਪੰਜਾਬ ਵਿੱਚ ਸੱਤਾਧਾਰੀ ਪਾਰਟੀ ਕਾਂਗਰਸ ਦਾ ਆਪਸੀ ਵਿਵਾਦ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ…
View More ਕਾਂਗਰਸ ਪਾਰਟੀ ਨੇ ਜਾਰੀ ਕੀਤੀ ਸੋਨੂੰ ਸੂਦ ਦੀ ਵੀਡੀਓ, ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਦਿੱਤੇ ਸੰਕੇਤਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ ਕੋਰੋਨਾ ਦੇ 2.38 ਲੱਖ ਨਵੇਂ ਮਾਮਲੇ, 310 ਲੋਕਾਂ ਦੀ ਮੌਤ
ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਦੀ ਬੇਕਾਬੂ ਰਫ਼ਤਾਰ ਜਾਰੀ ਹੈ। ਹਾਲਾਂਕਿ ਹੁਣ ਇਸ ਦੇ ਨਵੇਂ ਮਾਮਲਿਆਂ ‘ਚ ਕੁਝ ਕਮੀ ਦੇਖਣ ਨੂੰ ਮਿਲ ਰਹੀ ਹੈ।…
View More ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ ਕੋਰੋਨਾ ਦੇ 2.38 ਲੱਖ ਨਵੇਂ ਮਾਮਲੇ, 310 ਲੋਕਾਂ ਦੀ ਮੌਤਲਖੀਮਪੁਰ ਮਾਮਲੇ ‘ਚ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ
ਉਤਰ ਪ੍ਰਦੇਸ਼ : ਲਖੀਮਪੁਰ ਖੇੜੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਦੀ ਜ਼ਮਾਨਤ ਮਾਮਲੇ ਵਿੱਚ ਅੱਜ ਸੁਣਵਾਈ ਹੋਵੇਗੀ। ਇਲਾਹਾਬਾਦ ਹਾਈਕੋਰਟ (Allahabad High Court) ਦੀ…
View More ਲਖੀਮਪੁਰ ਮਾਮਲੇ ‘ਚ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈਲਖੀਮਪੁਰ ਕਾਂਡ ‘ਚ ਜਾਨ ਗਵਾਉਣ ਵਾਲੇ ਪੱਤਰਕਾਰ ਦਾ ਭਰਾ ਕਾਂਗਰਸ ‘ਚ ਸ਼ਾਮਲ
ਯੂਪੀ : ਲਖੀਮਪੁਰ ਹਿੰਸਾ ‘ਚ ਮਾਰੇ ਗਏ ਪੱਤਰਕਾਰ ਰਮਨ ਕਸ਼ਯਪ (Raman Kashyap) ਦਾ ਭਰਾ ਪਵਨ ਕਸ਼ਯਪ ਕਾਂਗਰਸ ‘ਚ ਸ਼ਾਮਲ ਹੋ ਗਿਆ ਹੈ। ਇਹ ਵੀ ਜਾਣਕਾਰੀ…
View More ਲਖੀਮਪੁਰ ਕਾਂਡ ‘ਚ ਜਾਨ ਗਵਾਉਣ ਵਾਲੇ ਪੱਤਰਕਾਰ ਦਾ ਭਰਾ ਕਾਂਗਰਸ ‘ਚ ਸ਼ਾਮਲਖੁਸ਼ਖਬਰੀ ! ਇਸ ਤਰੀਕ ਤੋਂ ਸ਼ੁਰੂ ਹੋ ਸਕਦਾ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨ
ਨਵੀਂ ਦਿੱਲੀ : ਭਾਰਤ ਵਿੱਚ ਟੀਕਾਕਰਨ ਪ੍ਰੋਗਰਾਮ ਸ਼ੁਰੂ ਹੋਏ ਨੂੰ ਇੱਕ ਸਾਲ ਹੋ ਗਿਆ ਹੈ। ਦੁਨੀਆ ਵਿੱਚ ਹੁਣ ਤੱਕ 1 ਅਰਬ 56 ਕਰੋੜ ਕੋਰੋਨਾ ਵੈਕਸੀਨ…
View More ਖੁਸ਼ਖਬਰੀ ! ਇਸ ਤਰੀਕ ਤੋਂ ਸ਼ੁਰੂ ਹੋ ਸਕਦਾ 12 ਤੋਂ 14 ਸਾਲ ਦੇ ਬੱਚਿਆਂ ਦਾ ਟੀਕਾਕਰਨਨਵਦੀਪ ਕੌਰ ਨੇ ਜਿੱਤਿਆ Best National Costume ਦਾ ਖਿਤਾਬ, ਦੇਖੋ ਤਸਵੀਰਾਂ
‘ਕਿਸੇ ਨੂੰ ਵੀ ਜਬਰਦਸਤੀ ਨਹੀਂ ਲਗਾਈ ਜਾਵੇਗੀ ਕੋਰੋਨਾ ਵੈਕਸੀਨ’ : ਕੇਂਦਰ ਸਰਕਾਰ
ਨਵੀਂ ਦਿੱਲੀ : ਭਾਰਤ ‘ਚ ਕੋਰੋਨਾ ਮਹਾਮਾਰੀ ਦੇ ਖਿਲਾਫ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਟੀਕਾਕਰਨ ਮੁਹਿੰਮ ਦੇ ਇੱਕ ਸਾਲ ਵਿੱਚ…
View More ‘ਕਿਸੇ ਨੂੰ ਵੀ ਜਬਰਦਸਤੀ ਨਹੀਂ ਲਗਾਈ ਜਾਵੇਗੀ ਕੋਰੋਨਾ ਵੈਕਸੀਨ’ : ਕੇਂਦਰ ਸਰਕਾਰਪੰਜਾਬ ‘ਚ ਬਦਲੀ ਚੋਣਾਂ ਦੀ ਤਰੀਕ, ਹੁਣ ਇਸ ਦਿਨ ਪੈਣਗੀਆਂ ਵੋਟਾਂ
ਚੰਡੀਗੜ੍ਹ : ਚੋਣ ਕਮਿਸ਼ਨ ਨੇ ਆਖਰਕਾਰ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਹੁਣ ਪੰਜਾਬ ਵਿੱਚ 14 ਫਰਵਰੀ ਦੀ ਬਜਾਏ 20 ਫਰਵਰੀ 2022…
View More ਪੰਜਾਬ ‘ਚ ਬਦਲੀ ਚੋਣਾਂ ਦੀ ਤਰੀਕ, ਹੁਣ ਇਸ ਦਿਨ ਪੈਣਗੀਆਂ ਵੋਟਾਂਆਸਟ੍ਰੇਲੀਆ ਤੋਂ ਡਿਪੋਰਟ ਹੋਣ ਤੋਂ ਬਾਅਦ ਦੁਬਈ ਪਹੁੰਚੇ ਜੋਕੋਵਿਚ
ਨਵੀਂ ਦਿੱਲੀ : ਵਿਸ਼ਵ ਦੇ ਨੰਬਰ-1 ਟੈਨਿਸ ਸਟਾਰ ਨੋਵਾਕ ਜੋਕੋਵਿਚ (Novak Djokovic) ਆਸਟ੍ਰੇਲੀਆ ਤੋਂ ਡਿਪੋਰਟ ਹੋਣ ਤੋਂ ਬਾਅਦ ਸੋਮਵਾਰ ਤੜਕੇ ਦੁਬਈ ਪਹੁੰਚ ਗਏ। ਦੁਬਈ ਵਿੱਚ…
View More ਆਸਟ੍ਰੇਲੀਆ ਤੋਂ ਡਿਪੋਰਟ ਹੋਣ ਤੋਂ ਬਾਅਦ ਦੁਬਈ ਪਹੁੰਚੇ ਜੋਕੋਵਿਚਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (17 ਜਨਵਰੀ 2022)
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (17 ਜਨਵਰੀ 2022)