ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (22 ਦਸੰਬਰ 2021)

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ…

View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (22 ਦਸੰਬਰ 2021)

ਜਲੰਧਰ : PNB ਬੈਂਕ ‘ਚ ਗੰਨ ਪੁਆਇੰਟ ‘ਤੇ ਲੱਖਾਂ ਦੀ ਲੁੱਟ

ਜਲੰਧਰ : ਜਲੰਧਰ ਦੇ ਮਾਡਲ ਟਾਊਨ ਇਲਾਕੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ‘ਚ ਲੁੱਟ ਦੀ ਵਾਰਦਾਤ…

View More ਜਲੰਧਰ : PNB ਬੈਂਕ ‘ਚ ਗੰਨ ਪੁਆਇੰਟ ‘ਤੇ ਲੱਖਾਂ ਦੀ ਲੁੱਟ

ਭਲਕੇ ਹੋਵੇਗੀ ਕਿਸਾਨ ਜੱਥੇਬੰਦੀਆਂ ਦੀ CM ਚੰਨੀ ਨਾਲ ਅਹਿਮ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਨੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 23 ਦਸੰਬਰ ਨੂੰ…

View More ਭਲਕੇ ਹੋਵੇਗੀ ਕਿਸਾਨ ਜੱਥੇਬੰਦੀਆਂ ਦੀ CM ਚੰਨੀ ਨਾਲ ਅਹਿਮ ਮੀਟਿੰਗ

ਮਿਆਂਮਾਰ ਦੀ ਜੇਡ ਖਾਨ ‘ਚ ਲੈਂਡਸਲਾਈਡ, 1 ਦੀ ਮੌਤ, 70 ਲਾਪਤਾ

ਮਿਆਂਮਾਰ : ਮਿਆਂਮਾਰ ਦੀ ਹਪਕਾਂਤ ਜੇਡ ਮਾਈਨ (Hpakant jade mine) ਵਿੱਚ ਲੈਂਡਸਲਾਈਡ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜਦਕਿ 25 ਜ਼ਖਮੀਆਂ ਨੂੰ ਹਸਪਤਾਲ…

View More ਮਿਆਂਮਾਰ ਦੀ ਜੇਡ ਖਾਨ ‘ਚ ਲੈਂਡਸਲਾਈਡ, 1 ਦੀ ਮੌਤ, 70 ਲਾਪਤਾ

ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਕਾਰ ਵਿਜੈ ਇੰਦਰ ਸਿੰਗਲਾ ਦਾ ਵੱਡਾ ਬਿਆਨ

ਸੰਗਰੂਰ : ਕਾਂਗਰਸ ਪਾਰਟੀ ਨਾਲ ਸਬੰਧਤ ਅੱਧੀ ਦਰਜਨ ਤੋਂ ਵੱਧ ਵੱਡੇ ਆਗੂਆਂ ਦੇ ਭਾਜਪਾ (BJP) ਵਿੱਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ’ਤੇ ਅੱਜ ਕੈਬਨਿਟ…

View More ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਕਾਰ ਵਿਜੈ ਇੰਦਰ ਸਿੰਗਲਾ ਦਾ ਵੱਡਾ ਬਿਆਨ

ਮਹਾਰਾਸ਼ਟਰ ‘ਚ ਸਾਹਮਣੇ ਆਏ ਓਮੀਕ੍ਰੋਨ ਦੇ 11 ਮਾਮਲੇ, 11 ਮਹੀਨੇ ਦੀ ਬੱਚੀ ਵੀ ਸੰਕਰਮਿਤ

ਮਹਾਰਾਸ਼ਟਰ : ਮਹਾਰਾਸ਼ਟਰ ਵਿੱਚ  ਓਮੀਕ੍ਰੋਨ ਦੇ 11 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸੰਕਰਮਿਤ ਲੋਕਾਂ ਵਿੱਚ ਇੱਕ 11 ਮਹੀਨਿਆਂ ਦੀ ਲੜਕੀ ਅਤੇ ਮੁੰਬਈ ਦਾ ਇੱਕ…

View More ਮਹਾਰਾਸ਼ਟਰ ‘ਚ ਸਾਹਮਣੇ ਆਏ ਓਮੀਕ੍ਰੋਨ ਦੇ 11 ਮਾਮਲੇ, 11 ਮਹੀਨੇ ਦੀ ਬੱਚੀ ਵੀ ਸੰਕਰਮਿਤ

‘ਆਪ’ ਵਿਧਾਇਕ ਜੈ ਸਿੰਘ ਰੌੜੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਤੋੜੇ ਗੱਡੀ ਦੇ ਸ਼ੀਸ਼ੇ

ਗੜ੍ਹਸ਼ੰਕਰ : ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਸਿੰਘ ਰੌੜੀ (Jai Singh Rouri) ‘ਤੇ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ…

View More ‘ਆਪ’ ਵਿਧਾਇਕ ਜੈ ਸਿੰਘ ਰੌੜੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਤੋੜੇ ਗੱਡੀ ਦੇ ਸ਼ੀਸ਼ੇ

ਤੁਹਾਡੇ ਸ਼ਹਿਰ ‘ਚ ਕਿੰਨ੍ਹੇ ਰੁਪਏ ਪ੍ਰਤੀ ਲੀਟਰ ਵਿਕ ਰਿਹਾ ਪੈਟਰੋਲ-ਡੀਜ਼ਲ, ਜਾਣੋ ਅੱਜ ਦੇ ਤਾਜ਼ਾ ਰੇਟ

ਨਵੀਂ ਦਿੱਲੀ : ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਬਾਵਜੂਦ ਭਾਰਤੀ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ…

View More ਤੁਹਾਡੇ ਸ਼ਹਿਰ ‘ਚ ਕਿੰਨ੍ਹੇ ਰੁਪਏ ਪ੍ਰਤੀ ਲੀਟਰ ਵਿਕ ਰਿਹਾ ਪੈਟਰੋਲ-ਡੀਜ਼ਲ, ਜਾਣੋ ਅੱਜ ਦੇ ਤਾਜ਼ਾ ਰੇਟ

ਓਮੀਕ੍ਰੋਨ ਵੇਰੀਐਂਟ ਦੇ ਖਤਰੇ ਦੇ ਮੱਦੇਨਜ਼ਰ SC ਦੇ ਵਕੀਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਨਵੀਂ ਦਿੱਲੀ : ਓਮੀਕ੍ਰੋਨ ਵੇਰੀਐਂਟ (Omicron Variant) ਦੇ ਖਤਰੇ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਵਕੀਲ ਨੇ ਚੋਣ ਕਮੀਸ਼ਨ ਨੂੰ ਪੱਤਰ ਲਿਖ ਕੇ ਚੁਣਾਵੀ ਰੈਲੀਆਂ…

View More ਓਮੀਕ੍ਰੋਨ ਵੇਰੀਐਂਟ ਦੇ ਖਤਰੇ ਦੇ ਮੱਦੇਨਜ਼ਰ SC ਦੇ ਵਕੀਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਮੈਚ ਦੌਰਾਨ ਪਾਕਿਸਤਾਨੀ ਕ੍ਰਿਕਟਰ Abid Ali ਦੀ ਵਿਗੜੀ ਹਾਲਤ, ਹਸਪਤਾਲ ‘ਚ ਦਾਖਲ

ਨਵੀਂ ਦਿੱਲੀ : ਕ੍ਰਿਕਟ ਦੇ ਮੈਦਾਨ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਾਕਿਸਤਾਨ ਦੇ ਦਿੱਗਜ ਬੱਲੇਬਾਜ਼ ਆਬਿਦ ਅਲੀ (Abid Ali) ਨੂੰ ਅਚਾਨਕ ਹਸਪਤਾਲ…

View More ਮੈਚ ਦੌਰਾਨ ਪਾਕਿਸਤਾਨੀ ਕ੍ਰਿਕਟਰ Abid Ali ਦੀ ਵਿਗੜੀ ਹਾਲਤ, ਹਸਪਤਾਲ ‘ਚ ਦਾਖਲ