ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ (Punjab CM)ਨੇ ਸੋਮਵਾਰ ਨੂੰ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ਸਰਹੱਦ (Indo-Pak Border) ਨੇੜੇ ਜ਼ਿਲ੍ਹਾ ਅੰਮ੍ਰਿਤਸਰ…
View More ਪੰਜਾਬ CM ਚੰਨੀ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ,ਕਿਸਾਨ ਪਰਿਵਾਰਾਂ ਦੀਆਂ ਸੁਣੀਆਂ ਮੁਸ਼ਕਿਲਾਂਸ਼੍ਰੀਲੰਕਾਈ ਨੌਜਵਾਨ ਦੀ ਹੱਤਿਆ ਮਾਮਲੇ ‘ਚ ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਸ਼ਰਮਨਾਕ ਬਿਆਨ
ਪਾਕਿਸਤਾਨ : ਪਾਕਿਸਤਾਨ ‘ਚ ਸ਼੍ਰੀਲੰਕਾਈ ਨੌਜਵਾਨ ਪ੍ਰਿਅੰਤਾ ਕੁਮਾਰਾ ਦਯਾਵਦਨਾ (Priyanta Kumara Dayavadana) ਦੀ ਭੀੜ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ…
View More ਸ਼੍ਰੀਲੰਕਾਈ ਨੌਜਵਾਨ ਦੀ ਹੱਤਿਆ ਮਾਮਲੇ ‘ਚ ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਸ਼ਰਮਨਾਕ ਬਿਆਨEC ਵੱਲੋਂ NRI’s ਲਈ ਵੱਡਾ ਐਲਾਨ, ਇੰਝ ਪਾ ਸਕਣਗੇ ਵੋਟ
ਚੰਡੀਗੜ੍ਹ : ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ (Assembly Election) ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅੱਜ ਚੋਣਾਂ ਦੇ ਸਬੰਧ ਵਿੱਚ ਮੁੱਖ ਚੋਣ ਅਫ਼ਸਰ…
View More EC ਵੱਲੋਂ NRI’s ਲਈ ਵੱਡਾ ਐਲਾਨ, ਇੰਝ ਪਾ ਸਕਣਗੇ ਵੋਟਪੰਜਾਬ ਕਾਂਗਰਸ ‘ਚ ਕਲੇਸ਼ ਜਾਰੀ, ਪ੍ਰਧਾਨ ਦੀ ਪ੍ਰਧਾਨਗੀ ਤੋਂ ਅੱਕੇ ਕਾਂਗਰਸ ਦੇ ਕੌਮੀ ਬੁਲਾਰੇ ਨੇ ਦਿੱਤਾ ਅਸਤੀਫਾ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਦੋ ਸੂਬਿਆਂ ਦੇ ਇੰਚਾਰਜ ਪ੍ਰਿਤਪਾਲ ਬਲੀਏਵਾਲ (Pritpal Baliawal) ਨੇ ਅੱਜ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ਵਿੱਚ ਉਨ੍ਹਾਂ ਜਿੱਥੇ…
View More ਪੰਜਾਬ ਕਾਂਗਰਸ ‘ਚ ਕਲੇਸ਼ ਜਾਰੀ, ਪ੍ਰਧਾਨ ਦੀ ਪ੍ਰਧਾਨਗੀ ਤੋਂ ਅੱਕੇ ਕਾਂਗਰਸ ਦੇ ਕੌਮੀ ਬੁਲਾਰੇ ਨੇ ਦਿੱਤਾ ਅਸਤੀਫਾਸਾਗ ਦਾ ਸਵਾਦ ਬਣਿਆ ਮੌਤ ਦਾ ਕਾਰਣ, 2 ਦੀ ਮੌਤ ਬੱਚਾ ਜੇਰੇ ਇਲਾਜ
ਬਠਿੰਡਾ : ਜ਼ਿਲ੍ਹੇ ਦੇ ਚਨਾਰਥਲ ਪਿੰਡ (Chanarthal village) ਵਿੱਚ ਸ਼ਨੀਵਾਰ ਰਾਤ ਸਰ੍ਹੋਂ ਦਾ ਸਾਗ ਖਾਣ ਕਾਰਨ ਇੱਕ ਜੋੜੇ ਦੀ ਮੌਤ ਹੋ ਗਈ। ਜਦਕਿ ਉਸਦਾ ਪੁੱਤਰ…
View More ਸਾਗ ਦਾ ਸਵਾਦ ਬਣਿਆ ਮੌਤ ਦਾ ਕਾਰਣ, 2 ਦੀ ਮੌਤ ਬੱਚਾ ਜੇਰੇ ਇਲਾਜਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (6 ਦਸੰਬਰ 2021)
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (6 ਦਸੰਬਰ 2021)ਬੱਸ ਮੁਸਾਫਿਰ ਕਿਰਪਾ ਕਰਕੇ ਧਿਆਨ ਦੇਣ, ਭਲਕੇ ਤੋਂ ਅਣਮਿੱਥੇ ਸਮੇਂ ਲਈ ਬੰਦ ਕੀਤੀਆਂ ਜਾਣਗੀਆਂ ਸਰਕਾਰੀ ਬੱਸਾਂ
ਚੰਡੀਗੜ੍ਹ : ਪੱਕਾ ਕਰਨ ਦੀ ਮੰਗ ਨੂੰ ਲੈ ਕੇ 3 ਦਸੰਬਰ ਨੂੰ ਬੱਸ ਸਟੈਂਡ ਬੰਦ ਕਰਨ ਵਾਲੇ ਠੇਕਾ ਮੁਲਾਜ਼ਮਾਂ ਦੀ ਯੂਨੀਅਨ ਦੇ ਮੈਂਬਰਾਂ ’ਤੇ ਪਰਚੇ…
View More ਬੱਸ ਮੁਸਾਫਿਰ ਕਿਰਪਾ ਕਰਕੇ ਧਿਆਨ ਦੇਣ, ਭਲਕੇ ਤੋਂ ਅਣਮਿੱਥੇ ਸਮੇਂ ਲਈ ਬੰਦ ਕੀਤੀਆਂ ਜਾਣਗੀਆਂ ਸਰਕਾਰੀ ਬੱਸਾਂਭਲਕੇ ਪੰਜਾਬ ਦੌਰੇ ‘ਤੇ ਆਉਣਗੇ ਅਰਵਿੰਦ ਕੇਜਰੀਵਾਲ, SC ਭਾਈਚਾਰੇ ਲਈ ਕਰ ਸਕਦੇ ਨੇ ਵੱਡਾ ਐਲਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਭਲਕੇ ਯਾਨੀ ਮੰਗਲਵਾਰ ਨੂੰ ਪੰਜਾਬ ਦੇ ਦੌਰੇ ‘ਤੇ…
View More ਭਲਕੇ ਪੰਜਾਬ ਦੌਰੇ ‘ਤੇ ਆਉਣਗੇ ਅਰਵਿੰਦ ਕੇਜਰੀਵਾਲ, SC ਭਾਈਚਾਰੇ ਲਈ ਕਰ ਸਕਦੇ ਨੇ ਵੱਡਾ ਐਲਾਨਕਿਸਾਨ ਅੰਦੋਲਨ ਖਤਮ ਕਰਨ ਨੂੰ ਲੈਕੇ ਗੁਰਨਾਮ ਚੜੂਨੀ ਨੇ ਦਿੱਤਾ ਵੱਡਾ ਬਿਆਨ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਖੇਤੀ ਸਬੰਧੀ ਤਿੰਨੋਂ ਕਾਨੂੰਨ (Farm Law) ਵਾਪਸ ਲੈ ਲਏ ਹਨ। ਪਰ ਕਿਸਾਨ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਅੱਜ…
View More ਕਿਸਾਨ ਅੰਦੋਲਨ ਖਤਮ ਕਰਨ ਨੂੰ ਲੈਕੇ ਗੁਰਨਾਮ ਚੜੂਨੀ ਨੇ ਦਿੱਤਾ ਵੱਡਾ ਬਿਆਨਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪਾਰਟੀ ਦੇ ਨਵੇਂ ਦਫ਼ਤਰ ਦਾ ਕੀਤਾ ਜਾਵੇਗਾ ਉਦਘਾਟਨ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅੱਜ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਜਿਸ ਕਾਰਨ ਉਹ ਅੱਜ ਚੰਡੀਗੜ੍ਹ ਵਿਖੇ ਨਵੇਂ ਦਫ਼ਤਰ…
View More ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪਾਰਟੀ ਦੇ ਨਵੇਂ ਦਫ਼ਤਰ ਦਾ ਕੀਤਾ ਜਾਵੇਗਾ ਉਦਘਾਟਨ