ਕੇਰਲ : ਕੇਰਲ ਦੇ ਇਡੁੱਕੀ (Idukki) ਜ਼ਿਲ੍ਹੇ ਦੇ ਅਦੀਮਾਲੀ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਡੁੱਕੀ (Idukki) ਦੇ ਇੱਕ ਨੌਜਵਾਨ ਦਾ ਆਪਣੀ…
View More ਬ੍ਰੇਕਅੱਪ ਤੋਂ ਬਾਅਦ ਪ੍ਰੇਮਿਕਾ ਦਾ ਖੌਫਨਾਕ ਕਦਮ, ਨੌਜਵਾਨ ‘ਤੇ ਕੀਤਾ Acid Attackਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਹੋਇਆ ਦੇਹਾਂਤ
ਚੰਡੀਗੜ੍ਹ : ਅੱਜ ਪੰਜਾਬੀ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੱਸ ਦਈਏ ਕਿ ਸੰਗੀਤ ਜਗਤ ਵਿਚ ਲੰਬੀ ਹੇਕ ਲਾਉਣ ਵਾਲੀ…
View More ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਹੋਇਆ ਦੇਹਾਂਤਕੈਪਟਨ ਅਮਰਿੰਦਰ ਸਿੰਘ ਨੇ ਇਸ ਹਲਕੇ ਤੋਂ ਚੋਣ ਲੜਣ ਦਾ ਕੀਤਾ ਐਲਾਨ
ਪਟਿਆਲਾ : ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਾਂਗਰਸ ਪਾਰਟੀ ਨਾਲੋਂ ਨਾਤਾ ਤੋੜ ਲਿਆ ਹੈ।…
View More ਕੈਪਟਨ ਅਮਰਿੰਦਰ ਸਿੰਘ ਨੇ ਇਸ ਹਲਕੇ ਤੋਂ ਚੋਣ ਲੜਣ ਦਾ ਕੀਤਾ ਐਲਾਨਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ‘ਚ ਤੇਲ ਦੀਆਂ ਕੀਮਤਾਂ
ਨਵੀਂ ਦਿੱਲੀ : ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਨਾਲ ਭਾਰਤੀ ਬਾਜ਼ਾਰ ‘ਚ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ‘ਚ ਰਾਹਤ ਮਿਲੀ ਹੈ।…
View More ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ‘ਚ ਤੇਲ ਦੀਆਂ ਕੀਮਤਾਂਗੌਤਮ ਗੰਭੀਰ ਨੇ ਸਿੱਧੂ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ‘ਪਹਿਲਾਂ ਆਪਣੇ ਬੱਚਿਆਂ ਨੂੰ ਬਾਰਡਰ ‘ਤੇ ਭੇਜੋ’
ਨਵੀਂ ਦਿੱਲੀ : ਬੀਜੇਪੀ ਸੰਸਦ ਗੌਤਮ ਗੰਭੀਰ (Gautam Gambhir) ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਗੰਭੀਰ ਨੇ ਸਿੱਧੂ ਨੂੰ ਪਾਕਿਸਤਾਨ ਦੇ…
View More ਗੌਤਮ ਗੰਭੀਰ ਨੇ ਸਿੱਧੂ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ‘ਪਹਿਲਾਂ ਆਪਣੇ ਬੱਚਿਆਂ ਨੂੰ ਬਾਰਡਰ ‘ਤੇ ਭੇਜੋ’ਮੀਂਹ ਦਾ ਕਹਿਰ : ਆਂਧਰਾ ਪ੍ਰਦੇਸ਼ ‘ਚ ਹੁਣ ਤਕ 25 ਲੋਕਾਂ ਦੀ ਮੌਤ, 17 ਲਾਪਤਾ
ਆਂਧਰਾ ਪ੍ਰਦੇਸ਼ : ਬੰਗਾਲ ਦੀ ਖਾੜੀ ‘ਚ ਘੱਟ ਦਬਾਅ ਦਾ ਖੇਤਰ ਬਣਨ ਤੋਂ ਬਾਅਦ ਸ਼ੁੱਕਰਵਾਰ ਤੋਂ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਜ਼ਿਲਿਆਂ ‘ਚ ਸੂਬੇ ਦੇ ਡਿਜ਼ਾਸਟਰ…
View More ਮੀਂਹ ਦਾ ਕਹਿਰ : ਆਂਧਰਾ ਪ੍ਰਦੇਸ਼ ‘ਚ ਹੁਣ ਤਕ 25 ਲੋਕਾਂ ਦੀ ਮੌਤ, 17 ਲਾਪਤਾਖੇਤੀ ਕਾਨੂੰਨਾਂ ਨੂੰ ਲੈਕੇ ਕਲਰਾਜ ਮਿਸ਼ਰਾ ਦਾ ਵੱਡਾ ਬਿਆਨ, ਕਿਹਾ- ‘ਲੋੜ ਪੈਣ ‘ਤੇ ਮੁੜ ਬਣਾਵਾਂਗੇ ਕਾਨੂੰਨ’
ਰਾਜਸਥਾਨ : ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ (Kalraj Mishra) ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਹੋਰ…
View More ਖੇਤੀ ਕਾਨੂੰਨਾਂ ਨੂੰ ਲੈਕੇ ਕਲਰਾਜ ਮਿਸ਼ਰਾ ਦਾ ਵੱਡਾ ਬਿਆਨ, ਕਿਹਾ- ‘ਲੋੜ ਪੈਣ ‘ਤੇ ਮੁੜ ਬਣਾਵਾਂਗੇ ਕਾਨੂੰਨ’ਅੱਜ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ
ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ (Farm Law) ਵਾਪਸ ਲੈਣ ਦੇ ਐਲਾਨ ਤੋਂ ਬਾਅਦ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਅੱਜ ਯੂਨਾਈਟਿਡ ਕਿਸਾਨ…
View More ਅੱਜ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕMSP ਦੀ ਲੜਾਈ ਅਜੇ ਜਾਰੀ, 25 ਨਵੰਬਰ ਨੂੰ ਟਿਕਰੀ ਬਾਰਡਰ ਵੱਲ ਕੂਚ ਕਰਨਗੇ ਕਿਸਾਨ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਬੇਸ਼ੱਕ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ, ਪਰ ਕਿਸਾਨਾਂ ਲਈ ਇਹ ਲੜਾਈ…
View More MSP ਦੀ ਲੜਾਈ ਅਜੇ ਜਾਰੀ, 25 ਨਵੰਬਰ ਨੂੰ ਟਿਕਰੀ ਬਾਰਡਰ ਵੱਲ ਕੂਚ ਕਰਨਗੇ ਕਿਸਾਨਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਨੂੰਹ ਨੂੰ ਮਿਲੀ ਚੈਅਰਮੈਨੀ
ਚੰਡੀਗੜ੍ਹ : ਪੰਜਾਬ ਵਕਫ਼ ਬੋਰਡ ਦੀ ਅੱਜ ਬੁਲਾਈ ਗਈ ਜਨਰਲ ਮੀਟਿੰਗ ਵਿੱਚ ਬੋਰਡ ਮੈਂਬਰਾਂ ਨੇ ਸਰਬਸੰਮਤੀ ਨਾਲ ਸਾਬਕਾ ਡੀਜੀਪੀ ਪੰਜਾਬ ਅਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ…
View More ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਨੂੰਹ ਨੂੰ ਮਿਲੀ ਚੈਅਰਮੈਨੀ