ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਸਰ ਆਪਣੇ ਟਵੀਟਸ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ ਪਰ ਇਸ ਵਾਰ ਉਨ੍ਹਾਂ ਨੂੰ ਇਸ ਆਦਤ…
View More ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਭਲਕੇ ਹੋਵੇਗੀ ਕੋਰਟ ‘ਚ ਪੇਸ਼ੀਦਿੱਲੀ ਪ੍ਰਦੂਸ਼ਣ ਮਾਮਲੇ ‘ਤੇ SC ਦੀ ਸਖ਼ਤ ਟਿੱਪਣੀ, ਕਿਹਾ-‘ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਕੱਢਣ ਹੱਲ’
ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੀ ਹਵਾ ‘ਚ ਘੁਲ ਰਹੇ ਪ੍ਰਦੂਸ਼ਣ ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਈ। ਇਸ ਵਿੱਚ ਸੁਪਰੀਮ ਕੋਰਟ ਦੀ…
View More ਦਿੱਲੀ ਪ੍ਰਦੂਸ਼ਣ ਮਾਮਲੇ ‘ਤੇ SC ਦੀ ਸਖ਼ਤ ਟਿੱਪਣੀ, ਕਿਹਾ-‘ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਕੱਢਣ ਹੱਲ’ਹੈਵਾਨੀਅਤ ਦੀ ਹੱਦ ! 16 ਸਾਲਾ ਨਾਬਾਲਗ ਨਾਲ 400 ਲੋਕਾਂ ਨੇ ਕੀਤਾ ਜਬਰ-ਜਨਾਹ
ਮੁੰਬਈ : ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੁਲਿਸ ਮੁਲਾਜ਼ਮ ਸਮੇਤ 400 ਲੋਕਾਂ ਨੇ ਨਾਬਾਲਗ ਨਾਲ…
View More ਹੈਵਾਨੀਅਤ ਦੀ ਹੱਦ ! 16 ਸਾਲਾ ਨਾਬਾਲਗ ਨਾਲ 400 ਲੋਕਾਂ ਨੇ ਕੀਤਾ ਜਬਰ-ਜਨਾਹਨੌਕਰੀਆਂ ਨੂੰ ਲੈਕੇ CM ਚੰਨੀ ਦਾ ਵੱਡਾ ਐਲਾਨ, ਪੰਜਾਬੀਆਂ ਨੂੰ ਮਿਲੇਗੀ ਰੋਜ਼ਗਾਰ ‘ਚ ਪਹਿਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੰਨੀ ਸਰਕਾਰ ਵੋਟਰਾਂ ਨੂੰ ਲੁਭਾਉਣ ਵਿੱਚ ਪੂਰੀ ਤਰ੍ਹਾਂ ਲੱਗੀ ਹੋਈ ਹੈ। ਇਸ ਨੂੰ ਅਹਿਮ ਰੱਖਦਿਆਂ ਮੁੱਖ ਮੰਤਰੀ…
View More ਨੌਕਰੀਆਂ ਨੂੰ ਲੈਕੇ CM ਚੰਨੀ ਦਾ ਵੱਡਾ ਐਲਾਨ, ਪੰਜਾਬੀਆਂ ਨੂੰ ਮਿਲੇਗੀ ਰੋਜ਼ਗਾਰ ‘ਚ ਪਹਿਲT20 WC ਜਿੱਤਣ ਤੋਂ ਬਾਅਦ ਆਸਟ੍ਰੇਲੀਆ ਟੀਮ ਦਾ ਅਨੌਖਾ ਜਸ਼ਨ, ਦੇਖੋ ਤਸਵੀਰਾਂ
ਨਵੀਂ ਦਿੱਲੀ : ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ (T20 World Cup) ਦਾ ਖਿਤਾਬ ਜਿੱਤ ਲਿਆ ਹੈ। ਐਤਵਾਰ ਨੂੰ…
View More T20 WC ਜਿੱਤਣ ਤੋਂ ਬਾਅਦ ਆਸਟ੍ਰੇਲੀਆ ਟੀਮ ਦਾ ਅਨੌਖਾ ਜਸ਼ਨ, ਦੇਖੋ ਤਸਵੀਰਾਂ26 ਜਨਵਰੀ ਹਿੰਸਾ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਮਿਲੇਗਾ 2 ਲੱਖ ਰੁਪਏ ਦਾ ਮੁਆਵਜ਼ਾ !
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ…
View More 26 ਜਨਵਰੀ ਹਿੰਸਾ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਮਿਲੇਗਾ 2 ਲੱਖ ਰੁਪਏ ਦਾ ਮੁਆਵਜ਼ਾ !ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ 2022 ਚੋਣਾ ਲਈ ਦੋ ਹੋਰ ਉਮੀਦਵਾਰਾਂ ਦਾ ਹੋਇਆ ਐਲਾਨ
ਚੰਡੀਗੜ੍ਹ : ਪੰਜਾਬ 2022 ਚੋਣਾ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਪ੍ਰੇਮ ਸਿੰਘ ਚੰਦੂ ਮਾਜਰਾ ਨੂੰ…
View More ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ 2022 ਚੋਣਾ ਲਈ ਦੋ ਹੋਰ ਉਮੀਦਵਾਰਾਂ ਦਾ ਹੋਇਆ ਐਲਾਨAAP ਨੇ ਜਾਰੀ ਕੀਤੀ 2022 ਚੋਣਾਂ ਲਈ 10 ਉਮੀਦਵਾਰਾਂ ਦੀ ਸੂਚੀ, ਦਿੜ੍ਹਬਾ ਤੋਂ ਚੀਮਾ ਲੜਨਗੇ ਚੋਣ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿਚ 10 ਉਮੀਦਵਾਰ ਐਲਾਨੇ ਗਏ ਹਨ। ਦੱਸ ਦਈਏ ਕਿ ਹਰਪਾਲ…
View More AAP ਨੇ ਜਾਰੀ ਕੀਤੀ 2022 ਚੋਣਾਂ ਲਈ 10 ਉਮੀਦਵਾਰਾਂ ਦੀ ਸੂਚੀ, ਦਿੜ੍ਹਬਾ ਤੋਂ ਚੀਮਾ ਲੜਨਗੇ ਚੋਣਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (12 ਨਵੰਬਰ 2021)
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (12 ਨਵੰਬਰ 2021)ਪੰਜਾਬ ‘ਚ 10ਵੀਂ ਕਲਾਸ ਤੱਕ ਪੰਜਾਬੀ ਭਾਸ਼ਾ ਲਾਜ਼ਮੀ, ਵਿਧਾਨਸਭਾ ‘ਚ ਮਤਾ ਹੋਇਆ ਪਾਸ
ਚੰਡੀਗੜ੍ਹ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ…
View More ਪੰਜਾਬ ‘ਚ 10ਵੀਂ ਕਲਾਸ ਤੱਕ ਪੰਜਾਬੀ ਭਾਸ਼ਾ ਲਾਜ਼ਮੀ, ਵਿਧਾਨਸਭਾ ‘ਚ ਮਤਾ ਹੋਇਆ ਪਾਸ