ਕੁਰੂਕਸ਼ੇਤਰ: ਜ਼ਿਲ੍ਹੇ ਦੇ ਇਸਮਾਈਲਾਬਾਦ ਖੇਤਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਿੰਡ ਮੰਦੇਹੇੜੀ ਅਤੇ ਬਸੰਤਪੁਰ ਨੂੰ ਜੋੜਨ ਵਾਲੀ ਸੜਕ ਦੇ ਕਿਨਾਰੇ ਇੱਕ ਨੌਜਵਾਨ ਦੀ…
View More Murder Case : ਸੜਕ ਕਿਨਾਰੇ ਮਿਲੀ ਨੌਜਵਾਨ ਦੀ ਲਾਸ਼, ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹੋਣ ਕਾਰਨ ਕਤਲ ਦਾ ਖ਼ਦਸ਼ਾFarmer Suicide:12 ਏਕੜ ਜ਼ਮੀਨ ਦੀ ਫ਼ਰਜ਼ੀ ਰਜਿਸਟਰੀ ਕਾਰਨ ਬਜ਼ੁਰਗ ਕਿਸਾਨ ਨੇ ਕੀਤੀ ਖੁਦਕੁਸ਼ੀ, ਭਤੀਜੇ ਸਮੇਤ 3 ਖ਼ਿਲਾਫ਼ ਮਾਮਲਾ ਦਰਜ
ਬਰਨਾਲਾ: ਜ਼ਿਲ੍ਹੇ ਦੇ ਪਿੰਡ ਰੂੜੇਕੇ ਕਲਾਂ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਬਜ਼ੁਰਗ ਕਿਸਾਨ (Farmer) ਨੇ ਆਪਣੀ ਕਰੋੜਾਂ ਦੀ ਜ਼ਮੀਨ ਹੜੱਪਣ…
View More Farmer Suicide:12 ਏਕੜ ਜ਼ਮੀਨ ਦੀ ਫ਼ਰਜ਼ੀ ਰਜਿਸਟਰੀ ਕਾਰਨ ਬਜ਼ੁਰਗ ਕਿਸਾਨ ਨੇ ਕੀਤੀ ਖੁਦਕੁਸ਼ੀ, ਭਤੀਜੇ ਸਮੇਤ 3 ਖ਼ਿਲਾਫ਼ ਮਾਮਲਾ ਦਰਜJNU ‘ਚ ਵਿਵਾਦਤ ਨਾਅਰੇਬਾਜ਼ੀ ਮਗਰੋਂ ਸਿਆਸੀ ਘਮਾਸਾਨ, ਵੀਡੀਓ ਹੋਈ ਵਾਇਰਲ
ਨਵੀਂ ਦਿੱਲੀ : ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਇੱਕ ਵਾਰ ਫਿਰ ਵਿਵਾਦਾਂ ਦੇ ਕੇਂਦਰ ਵਿੱਚ ਹੈ। ਸੋਮਵਾਰ ਰਾਤ ਯੂਨੀਵਰਸਿਟੀ ਕੈਂਪਸ ਵਿੱਚ ਕੁਝ…
View More JNU ‘ਚ ਵਿਵਾਦਤ ਨਾਅਰੇਬਾਜ਼ੀ ਮਗਰੋਂ ਸਿਆਸੀ ਘਮਾਸਾਨ, ਵੀਡੀਓ ਹੋਈ ਵਾਇਰਲਪੰਜਾਬ ਸਰਕਾਰ ਖ਼ਿਲਾਫ਼ ਰੋਡਵੇਜ਼ ਮੁਲਾਜ਼ਮਾਂ ਦਾ ਹੱਲਾਬੋਲ: 27 ਡਿਪੂਆਂ ‘ਤੇ ਗੇਟ ਰੈਲੀਆਂ, 9 ਜਨਵਰੀ ਨੂੰ CM ਦੀ ਰਿਹਾਇਸ਼ ਘੇਰਨ ਦਾ ਐਲਾਨ
ਬਰਨਾਲਾ: ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਵਰਕਰਾਂ ਨੇ ਅੱਜ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ…
View More ਪੰਜਾਬ ਸਰਕਾਰ ਖ਼ਿਲਾਫ਼ ਰੋਡਵੇਜ਼ ਮੁਲਾਜ਼ਮਾਂ ਦਾ ਹੱਲਾਬੋਲ: 27 ਡਿਪੂਆਂ ‘ਤੇ ਗੇਟ ਰੈਲੀਆਂ, 9 ਜਨਵਰੀ ਨੂੰ CM ਦੀ ਰਿਹਾਇਸ਼ ਘੇਰਨ ਦਾ ਐਲਾਨਪਲਵਲ ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ, ਐਸ.ਪੀ. ਵਰੁਣ ਸਿੰਗਲਾ ਨੇ ਅਤਿ-ਆਧੁਨਿਕ digital library ਦਾ ਕੀਤਾ ਉਦਘਾਟਨ
ਪਲਵਲ: ਪਲਵਲ ਪੁਲਿਸ ਵੱਲੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਜ਼ਿਲ੍ਹਾ ਪੁਲਿਸ ਲਾਈਨ ਵਿੱਚ ਅਤਿ-ਆਧੁਨਿਕ ਸਹੂਲਤਾਂ…
View More ਪਲਵਲ ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ, ਐਸ.ਪੀ. ਵਰੁਣ ਸਿੰਗਲਾ ਨੇ ਅਤਿ-ਆਧੁਨਿਕ digital library ਦਾ ਕੀਤਾ ਉਦਘਾਟਨPunjab Roadways ਤੇ ਪਨਬੱਸ ਕਾਮਿਆਂ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ, ਸਰਕਾਰ ਨੂੰ ਦਿੱਤੀ ਤਿੱਖੇ ਸੰਘਰਸ਼ ਦੀ ਚੇਤਾਵਨੀ
ਚੰਡੀਗੜ੍ਹ : ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਯੂਨੀਅਨ ਵੱਲੋਂ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੂਰੇ ਸੂਬੇ ਵਿੱਚ ਦੋ ਘੰਟੇ ਦੀ…
View More Punjab Roadways ਤੇ ਪਨਬੱਸ ਕਾਮਿਆਂ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ, ਸਰਕਾਰ ਨੂੰ ਦਿੱਤੀ ਤਿੱਖੇ ਸੰਘਰਸ਼ ਦੀ ਚੇਤਾਵਨੀ