ਜਲੰਧਰ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚੇਅਰਮੈਨ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ…
View More ਜਲੰਧਰ: MP ਅਸ਼ੋਕ ਮਿੱਤਲ ਦੇ ਘਰ 20 ਘੰਟੇ ਚੱਲੀ ED ਦੀ ਰੇਡ ਖ਼ਤਮ, CM ਮਾਨ ਤੇ ਕੇਜਰੀਵਾਲ ਨੇ ਭਾਜਪਾ ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇਮੋਹਾਲੀ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ਟੀਮ ‘ਤੇ ਹਮਲਾ: ਸਬ-ਇੰਸਪੈਕਟਰ ਦਾ ਪਾੜਿਆ ਸਿਰ, ਵਰਦੀਆਂ ਵੀ ਫਾੜੀਆਂ
ਮੋਹਾਲੀ: ਜ਼ਿਲ੍ਹਾ ਮੋਹਾਲੀ ਦੇ ਪਿੰਡ ਹਰਲਾਲਪੁਰ ਵਿੱਚ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਛਾਪੇਮਾਰੀ ਕਰਨ ਗਈ ਪੁਲਿਸ ਟੀਮ ‘ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ…
View More ਮੋਹਾਲੀ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ਟੀਮ ‘ਤੇ ਹਮਲਾ: ਸਬ-ਇੰਸਪੈਕਟਰ ਦਾ ਪਾੜਿਆ ਸਿਰ, ਵਰਦੀਆਂ ਵੀ ਫਾੜੀਆਂਅੰਮ੍ਰਿਤਸਰ ‘ਚ ਭਿਆਨਕ ਮੰਜ਼ਰ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਵਿੱਚ ਦਹਿਸ਼ਤ ਦਾ ਮਾਹੌਲ ਉਸ ਵੇਲੇ ਬਣ ਗਿਆ, ਜਦੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਕ 32 ਸਾਲਾ ਨੌਜਵਾਨ ਨੂੰ…
View More ਅੰਮ੍ਰਿਤਸਰ ‘ਚ ਭਿਆਨਕ ਮੰਜ਼ਰ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲਪਿੰਡ ਮੈਣ ਮਾਜਰੀ ‘ਚ ਵਿਛੇ ਸੱਥਰ: ਇੱਕੋ ਸਮੇਂ ਹੋਇਆ 6 ਸ਼ਰਧਾਲੂਆਂ ਦਾ ਅੰਤਿਮ ਸੰਸਕਾਰ, ਹਰ ਅੱਖ ਹੋਈ ਨਮ
ਮੈਣ ਮਾਜਰੀ: ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋ ਕੇ ਪਰਤ ਰਹੇ ਪਿੰਡ ਮੈਣ ਮਾਜਰੀ ਦੇ ਸ਼ਰਧਾਲੂਆਂ ਨਾਲ ਵਾਪਰੇ ਭਿਆਨਕ ਬੱਸ ਹਾਦਸੇ…
View More ਪਿੰਡ ਮੈਣ ਮਾਜਰੀ ‘ਚ ਵਿਛੇ ਸੱਥਰ: ਇੱਕੋ ਸਮੇਂ ਹੋਇਆ 6 ਸ਼ਰਧਾਲੂਆਂ ਦਾ ਅੰਤਿਮ ਸੰਸਕਾਰ, ਹਰ ਅੱਖ ਹੋਈ ਨਮAmritpal Singh ਦੀ ਹਿਰਾਸਤ ਸਬੰਧੀ ਪੰਜਾਬ ਸਰਕਾਰ ਪਹੁੰਚੀ ਹਾਈਕੋਰਟ, ਅਸਾਮ ਦੀ ਜੇਲ੍ਹ ਵਿੱਚ ਹੀ ਰੱਖਣ ਦੀ ਕੀਤੀ ਮੰਗ
ਚੰਡੀਗੜ੍ਹ: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ ਖ਼ਤਮ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ…
View More Amritpal Singh ਦੀ ਹਿਰਾਸਤ ਸਬੰਧੀ ਪੰਜਾਬ ਸਰਕਾਰ ਪਹੁੰਚੀ ਹਾਈਕੋਰਟ, ਅਸਾਮ ਦੀ ਜੇਲ੍ਹ ਵਿੱਚ ਹੀ ਰੱਖਣ ਦੀ ਕੀਤੀ ਮੰਗਖੰਨਾ ਪੁਲਿਸ ਦੀ ਵੱਡੀ ਕਾਰਵਾਈ: ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦੇ 8 ਮੈਂਬਰ ਕਾਬੂ
ਖੰਨਾ: ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਖੰਨਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਇੱਕ ਵੱਡੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼…
View More ਖੰਨਾ ਪੁਲਿਸ ਦੀ ਵੱਡੀ ਕਾਰਵਾਈ: ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦੇ 8 ਮੈਂਬਰ ਕਾਬੂCBSE 10ਵੀਂ ਦੇ ਨਤੀਜਿਆਂ ‘ਚ ਲਵਿਸ਼ ਗੋਇਲ ਨੇ ਮਾਰੀ ਬਾਜ਼ੀ: 99.4% ਅੰਕ ਹਾਸਲ ਕਰਕੇ ਵਧਾਇਆ ਜ਼ਿਲ੍ਹੇ ਅਤੇ ਪਰਿਵਾਰ ਦਾ ਮਾਣ
ਫਿਰੋਜ਼ਪੁਰ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਫਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਫਿਰੋਜ਼ਪੁਰ ਦੇ…
View More CBSE 10ਵੀਂ ਦੇ ਨਤੀਜਿਆਂ ‘ਚ ਲਵਿਸ਼ ਗੋਇਲ ਨੇ ਮਾਰੀ ਬਾਜ਼ੀ: 99.4% ਅੰਕ ਹਾਸਲ ਕਰਕੇ ਵਧਾਇਆ ਜ਼ਿਲ੍ਹੇ ਅਤੇ ਪਰਿਵਾਰ ਦਾ ਮਾਣਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ: ਨਾਜਾਇਜ਼ ਅਸਲੇ ਸਮੇਤ ਇੱਕ ਨੌਜਵਾਨ ਕਾਬੂ, ਪਿਸਤੌਲ ਤੇ ਜ਼ਿੰਦਾ ਰੌਂਦ ਬਰਾਮਦ
ਫਤਿਹਗੜ੍ਹ ਚੂੜੀਆਂ : ਇਲਾਕੇ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਨਾਜਾਇਜ਼…
View More ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ: ਨਾਜਾਇਜ਼ ਅਸਲੇ ਸਮੇਤ ਇੱਕ ਨੌਜਵਾਨ ਕਾਬੂ, ਪਿਸਤੌਲ ਤੇ ਜ਼ਿੰਦਾ ਰੌਂਦ ਬਰਾਮਦAmmy Virk ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ: ਗੁਰੂ ਘਰ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਅੰਮ੍ਰਿਤਸਰ: ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ ਘਰ ਪਹੁੰਚ ਕੇ ਉਨ੍ਹਾਂ ਨੇ…
View More Ammy Virk ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ: ਗੁਰੂ ਘਰ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸਅੰਮ੍ਰਿਤਸਰ ਦੇ ਮੁਦਿਤ ਜੈਨ ਨੇ CBSE ਦਸਵੀਂ ‘ਚ ਗੱਡੇ ਝੰਡੇ: 500 ‘ਚੋਂ 500 ਅੰਕ ਲੈ ਕੇ ਬਣਿਆ ਦੇਸ਼ ਦਾ ਟੌਪਰ
ਅੰਮ੍ਰਿਤਸਰ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਗੁਰੂ ਕੀ ਨਗਰੀ ਅੰਮ੍ਰਿਤਸਰ ਦੇ ਨਾਂ ਵੱਡੀ ਉਪਲਬਧੀ ਜੁੜੀ ਹੈ। ਸਥਾਨਕ…
View More ਅੰਮ੍ਰਿਤਸਰ ਦੇ ਮੁਦਿਤ ਜੈਨ ਨੇ CBSE ਦਸਵੀਂ ‘ਚ ਗੱਡੇ ਝੰਡੇ: 500 ‘ਚੋਂ 500 ਅੰਕ ਲੈ ਕੇ ਬਣਿਆ ਦੇਸ਼ ਦਾ ਟੌਪਰ