चंडीगढ़, 7 अप्रैल : राज्य में रोजगार सृजन और प्रशासनिक दक्षता को बड़ा बढ़ावा देते हुए पंजाब के वित्त एवं योजना मंत्री एडवोकेट हरपाल सिंह…
View More भगवंत मान सरकार ने 70 पदों पर सीधी भर्ती को दी मंजूरी, योजना विभाग को किया मजबूत और रोजगार के नए अवसर सृजित: हरपाल सिंह चीमाਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 7 ਅਪ੍ਰੈਲ: ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ…
View More ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾBhagwant Mann Govt clears direct recruitment for 70 posts, strengthens Planning Department & creates new job opportunities: Harpal Singh Cheema
CHANDIGARH, 7th April 2026 : Giving a significant boost to employment generation and administrative efficiency in the state, Punjab Finance and Planning Minister Harpal Singh…
View More Bhagwant Mann Govt clears direct recruitment for 70 posts, strengthens Planning Department & creates new job opportunities: Harpal Singh Cheemaਡੋਨਾਲਡ ਟਰੰਪ ਦੀ ਸੋਸ਼ਲ ਮੀਡੀਆ ਪੋਸਟ ਨੇ ਦੁਨੀਆ ਭਰ ‘ਚ ਮਚਾਈ ਹਲਚਲ: ਈਰਾਨ ‘ਚ ‘ਸੱਤਾ ਪਰਿਵਰਤਨ’ ਅਤੇ ‘ਸਭਿਅਤਾ ਦੇ ਖ਼ਾਤਮੇ’ ਦਾ ਦਿੱਤਾ ਸੰਕੇਤ
ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇੱਕ ਤਾਜ਼ਾ ਸੋਸ਼ਲ ਮੀਡੀਆ ਪੋਸਟ ਨੇ ਪੂਰੀ ਦੁਨੀਆ ਵਿੱਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ…
View More ਡੋਨਾਲਡ ਟਰੰਪ ਦੀ ਸੋਸ਼ਲ ਮੀਡੀਆ ਪੋਸਟ ਨੇ ਦੁਨੀਆ ਭਰ ‘ਚ ਮਚਾਈ ਹਲਚਲ: ਈਰਾਨ ‘ਚ ‘ਸੱਤਾ ਪਰਿਵਰਤਨ’ ਅਤੇ ‘ਸਭਿਅਤਾ ਦੇ ਖ਼ਾਤਮੇ’ ਦਾ ਦਿੱਤਾ ਸੰਕੇਤਦਿੱਲੀ ਰੋਡ ‘ਤੇ ਸਥਿਤ ਕੱਪੜਾ ਫੈਕਟਰੀ ‘ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸਵਾਹ; ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਨੇ ਪਾਇਆ ਕਾਬੂ
ਲੁਧਿਆਣਾ: ਉਦਯੋਗਿਕ ਨਗਰੀ ਲੁਧਿਆਣਾ ਦੇ ਦਿੱਲੀ ਰੋਡ ‘ਤੇ ਸਥਿਤ ‘ਗੇਟਸਨ ਇੰਟਰਨੈਸ਼ਨਲ’ ਕੱਪੜਾ ਫੈਕਟਰੀ ਵਿੱਚ ਮੰਗਲਵਾਰ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ, ਜਦੋਂ ਫੈਕਟਰੀ ਦੀ ਇਮਾਰਤ…
View More ਦਿੱਲੀ ਰੋਡ ‘ਤੇ ਸਥਿਤ ਕੱਪੜਾ ਫੈਕਟਰੀ ‘ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸਵਾਹ; ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਨੇ ਪਾਇਆ ਕਾਬੂਤਰਨਤਾਰਨ ‘ਚ CIA ਸਟਾਫ਼ ਦੀ ਵੱਡੀ ਕਾਰਵਾਈ: ਨਾਜਾਇਜ਼ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼, ਹਰੀਕੇ ਇਲਾਕੇ ‘ਚੋਂ ਗੱਡੀਆਂ ਤੇ ਪਿਸਤੌਲ ਬਰਾਮਦ
ਤਰਨਤਾਰਨ: ਪੰਜਾਬ ਵਿੱਚ ਅਪਰਾਧਿਕ ਅਨਸਰਾਂ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਦੇ ਸੀਆਈਏ (CIA) ਸਟਾਫ਼ ਨੂੰ ਇੱਕ ਵੱਡੀ…
View More ਤਰਨਤਾਰਨ ‘ਚ CIA ਸਟਾਫ਼ ਦੀ ਵੱਡੀ ਕਾਰਵਾਈ: ਨਾਜਾਇਜ਼ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼, ਹਰੀਕੇ ਇਲਾਕੇ ‘ਚੋਂ ਗੱਡੀਆਂ ਤੇ ਪਿਸਤੌਲ ਬਰਾਮਦਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਨੂੰ ਮਿਲੀ ਹਰੀ ਝੰਡੀ: 2840 ਸ਼ਰਧਾਲੂਆਂ ਨੂੰ ਜਾਰੀ ਹੋਏ ਵੀਜ਼ੇ, 10 ਅਪ੍ਰੈਲ ਨੂੰ ਅਟਾਰੀ ਰਸਤੇ ਹੋਣਗੇ ਰਵਾਨਾ
ਅੰਮ੍ਰਿਤਸਰ : ਖ਼ਾਲਸੇ ਦੇ ਸਾਜਨਾ ਦਿਵਸ ‘ਵਿਸਾਖੀ’ ਦੇ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਖ਼ੁਸ਼ਖਬਰੀ…
View More ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਨੂੰ ਮਿਲੀ ਹਰੀ ਝੰਡੀ: 2840 ਸ਼ਰਧਾਲੂਆਂ ਨੂੰ ਜਾਰੀ ਹੋਏ ਵੀਜ਼ੇ, 10 ਅਪ੍ਰੈਲ ਨੂੰ ਅਟਾਰੀ ਰਸਤੇ ਹੋਣਗੇ ਰਵਾਨਾਪੰਜਾਬ ‘ਚ ਉਦਯੋਗਿਕ ਕ੍ਰਾਂਤੀ: ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਦੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ, 66,000 ਕਰੋੜ ਦੇ ਨਿਵੇਸ਼ ਦਾ ਕੀਤਾ ਦਾਅਵਾ
ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ…
View More ਪੰਜਾਬ ‘ਚ ਉਦਯੋਗਿਕ ਕ੍ਰਾਂਤੀ: ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਦੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ, 66,000 ਕਰੋੜ ਦੇ ਨਿਵੇਸ਼ ਦਾ ਕੀਤਾ ਦਾਅਵਾHorrific road accident in Moga: ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਰਿਵਾਰਕ ਮੈਂਬਰਾਂ ਦੇ ਸਾਹਮਣੇ ਪਤੀ ਦੀ ਮੌਤ; ਸੀਸੀਟੀਵੀ ਫੁਟੇਜ ਆਈ ਸਾਹਮਣੇ
ਮੋਗਾ: ਅੰਮ੍ਰਿਤਸਰ ਰੋਡ ‘ਤੇ ਵਾਪਰੇ ਇੱਕ ਰੂਹ ਕੰਬਾਊ ਸੜਕ ਹਾਦਸੇ ਨੇ ਹੱਸਦੇ-ਵਸਦੇ ਪਰਿਵਾਰ ਦੀਆਂ ਖ਼ੁਸ਼ੀਆਂ ਮਾਤਮ ਵਿੱਚ ਬਦਲ ਦਿੱਤੀਆਂ ਹਨ। ਇੱਕ ਤੇਜ਼ ਰਫ਼ਤਾਰ ਬੱਸ ਨੇ…
View More Horrific road accident in Moga: ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਰਿਵਾਰਕ ਮੈਂਬਰਾਂ ਦੇ ਸਾਹਮਣੇ ਪਤੀ ਦੀ ਮੌਤ; ਸੀਸੀਟੀਵੀ ਫੁਟੇਜ ਆਈ ਸਾਹਮਣੇਇਲੈਕਟ੍ਰੋਨਿਕਸ ਦੀ ਦੁਕਾਨ ‘ਤੇ ਚੋਰਾਂ ਦਾ ਧਾਵਾ; ਸ਼ਟਰ ਤੋੜ ਕੇ ਹਜ਼ਾਰਾਂ ਦੀ ਨਗਦੀ ਤੇ ਸਾਮਾਨ ਪਾਰ, ਸੀਸੀਟੀਵੀ ‘ਚ ਕੈਦ ਹੋਈ ਕਰਤੂਤ
ਅਬੋਹਰ, 7 ਅਪ੍ਰੈਲ: ਸਰਹੱਦੀ ਸ਼ਹਿਰ ਅਬੋਹਰ ਵਿੱਚ ਸ਼ਰਾਰਤੀ ਅਨਸਰਾਂ ਅਤੇ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਤਾਜ਼ਾ ਮਾਮਲਾ ਸੇਠੀ ਪੈਲੇਸ ਦੇ ਸਾਹਮਣੇ…
View More ਇਲੈਕਟ੍ਰੋਨਿਕਸ ਦੀ ਦੁਕਾਨ ‘ਤੇ ਚੋਰਾਂ ਦਾ ਧਾਵਾ; ਸ਼ਟਰ ਤੋੜ ਕੇ ਹਜ਼ਾਰਾਂ ਦੀ ਨਗਦੀ ਤੇ ਸਾਮਾਨ ਪਾਰ, ਸੀਸੀਟੀਵੀ ‘ਚ ਕੈਦ ਹੋਈ ਕਰਤੂਤ