ਲੁਧਿਆਣਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੀਆਂ ਕਥਿਤ ਮਾਰੂ ਨੀਤੀਆਂ ਵਿਰੁੱਧ ਡਿਪਟੀ ਕਮਿਸ਼ਨਰ ਦਫ਼ਤਰ…
View More ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਖ਼ਿਲਾਫ਼ ਹੱਲਾ ਬੋਲ: DC ਦਫ਼ਤਰ ਮੂਹਰੇ ਲਾਇਆ ਧਰਨਾ, ਬੀਜ ਬਿੱਲ ਅਤੇ ਬਿਜਲੀ ਸੋਧ ਕਾਨੂੰਨ ਰੱਦ ਕਰਨ ਦੀ ਮੰਗਪੰਜਾਬ ਦੇ ਸਕੂਲਾਂ ‘ਚ ਬੰਬ ਦੀ ਦਹਿਸ਼ਤ: ਜਲੰਧਰ ਤੇ ਚੰਡੀਗੜ੍ਹ ਤੋਂ ਬਾਅਦ ਅੰਮ੍ਰਿਤਸਰ ‘ਚ ਹਾਈ ਅਲਰਟ, ਕਈ ਨਾਮੀ ਸਕੂਲ ਕਰਵਾਏ ਗਏ ਬੰਦ
ਅੰਮ੍ਰਿਤਸਰ: ਪੰਜਾਬ ਦੇ ਕਈ ਪ੍ਰਮੁੱਖ ਸ਼ਹਿਰਾਂ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਨੇ ਸੂਬੇ ਭਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ…
View More ਪੰਜਾਬ ਦੇ ਸਕੂਲਾਂ ‘ਚ ਬੰਬ ਦੀ ਦਹਿਸ਼ਤ: ਜਲੰਧਰ ਤੇ ਚੰਡੀਗੜ੍ਹ ਤੋਂ ਬਾਅਦ ਅੰਮ੍ਰਿਤਸਰ ‘ਚ ਹਾਈ ਅਲਰਟ, ਕਈ ਨਾਮੀ ਸਕੂਲ ਕਰਵਾਏ ਗਏ ਬੰਦਪੰਜਾਬ ‘ਚ ਫਿਰ ਬਦਲੇਗਾ ਮੌਸਮ ਦਾ ਮਿਜ਼ਾਜ: PAU ਮਾਹਰਾਂ ਵੱਲੋਂ 7 ਤੇ 8 ਅਪ੍ਰੈਲ ਲਈ ਅਲਰਟ ਜਾਰੀ, ਕਿਸਾਨਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਲੁਧਿਆਣਾ: ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੌਸਮ ਇੱਕ ਵਾਰ ਫਿਰ ਵੱਡੀ ਕਰਵਟ ਲੈਣ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU), ਲੁਧਿਆਣਾ ਦੇ ਮੌਸਮ ਵਿਗਿਆਨੀਆਂ…
View More ਪੰਜਾਬ ‘ਚ ਫਿਰ ਬਦਲੇਗਾ ਮੌਸਮ ਦਾ ਮਿਜ਼ਾਜ: PAU ਮਾਹਰਾਂ ਵੱਲੋਂ 7 ਤੇ 8 ਅਪ੍ਰੈਲ ਲਈ ਅਲਰਟ ਜਾਰੀ, ਕਿਸਾਨਾਂ ਨੂੰ ਸਾਵਧਾਨ ਰਹਿਣ ਦੀ ਅਪੀਲਫ਼ਿਰੋਜ਼ਪੁਰ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਪੁਲਿਸ ਨੇ ਖ਼ਾਲੀ ਕਰਵਾਈ ਬਾਰ ਐਸੋਸੀਏਸ਼ਨ, ਸਰਚ ਆਪ੍ਰੇਸ਼ਨ ਜਾਰੀ
ਫ਼ਿਰੋਜ਼ਪੁਰ: ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਮਿਲ ਰਹੀਆਂ ਧਮਕੀਆਂ ਦਰਮਿਆਨ ਅੱਜ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਉਸ ਸਮੇਂ ਭਾਜੜਾਂ ਪੈ ਗਈਆਂ, ਜਦੋਂ ਅਦਾਲਤੀ ਕੰਪਲੈਕਸ ਨੂੰ…
View More ਫ਼ਿਰੋਜ਼ਪੁਰ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਪੁਲਿਸ ਨੇ ਖ਼ਾਲੀ ਕਰਵਾਈ ਬਾਰ ਐਸੋਸੀਏਸ਼ਨ, ਸਰਚ ਆਪ੍ਰੇਸ਼ਨ ਜਾਰੀTerrible accident in Pathankot : ਝੁੱਗੀ ਨੂੰ ਲੱਗੀ ਅੱਗ ‘ਚ 8 ਸਾਲਾ ਮਾਸੂਮ ਦੀ ਜ਼ਿੰਦਾ ਸੜਨ ਕਾਰਨ ਮੌਤ, ਪਰਿਵਾਰ ਦਾ ਇਕਲੌਤਾ ਪੁੱਤਰ ਸੀ ਤਨਿਸ਼
ਪਠਾਨਕੋਟ: ਜ਼ਿਲ੍ਹੇ ਦੇ ਭੋਆ ਵਿਧਾਨ ਸਭਾ ਹਲਕੇ ਦੇ ਪਿੰਡ ਬਹਾਦਰਪੁਰ ਵਿੱਚ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਝੁੱਗੀ ਵਿੱਚ ਅਚਾਨਕ ਅੱਗ…
View More Terrible accident in Pathankot : ਝੁੱਗੀ ਨੂੰ ਲੱਗੀ ਅੱਗ ‘ਚ 8 ਸਾਲਾ ਮਾਸੂਮ ਦੀ ਜ਼ਿੰਦਾ ਸੜਨ ਕਾਰਨ ਮੌਤ, ਪਰਿਵਾਰ ਦਾ ਇਕਲੌਤਾ ਪੁੱਤਰ ਸੀ ਤਨਿਸ਼ਨਸ਼ਾ ਛੁਡਾਊ ਕੇਂਦਰ ਤੋਂ ਪਰਤੇ ਇਕਲੌਤੇ ਪੁੱਤ ਦੀ ਕੁਝ ਹੀ ਘੰਟਿਆਂ ਬਾਅਦ ਮੌਤ, ਕਾਰ ‘ਚ ਬੇਸੁੱਧ ਹਾਲਤ ‘ਚ ਮਿਲਿਆ
ਅਬੋਹਰ: ਨਸ਼ੇ ਦੀ ਲਾਹਨਤ ਨੇ ਅੱਜ ਅਬੋਹਰ ਦੇ ਇੱਕ ਹੱਸਦੇ-ਵੱਸਦੇ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਦਿੱਤੀਆਂ। ਸਥਾਨਕ ਹਿੰਦੂਮਲਕੋਟ ਰੋਡ ਦੇ ਰਹਿਣ ਵਾਲੇ ਇੱਕ 21 ਸਾਲਾ ਨੌਜਵਾਨ…
View More ਨਸ਼ਾ ਛੁਡਾਊ ਕੇਂਦਰ ਤੋਂ ਪਰਤੇ ਇਕਲੌਤੇ ਪੁੱਤ ਦੀ ਕੁਝ ਹੀ ਘੰਟਿਆਂ ਬਾਅਦ ਮੌਤ, ਕਾਰ ‘ਚ ਬੇਸੁੱਧ ਹਾਲਤ ‘ਚ ਮਿਲਿਆਫ਼ਿਰੋਜ਼ਪੁਰ ਅਦਾਲਤ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ: ਈਮੇਲ ਮਿਲਣ ਤੋਂ ਬਾਅਦ ਸਰਚ ਆਪ੍ਰੇਸ਼ਨ ਜਾਰੀ
ਫ਼ਿਰੋਜ਼ਪੁਰ: ਜ਼ਿਲ੍ਹਾ ਕਚਹਿਰੀ ਕੰਪਲੈਕਸ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਈਮੇਲ…
View More ਫ਼ਿਰੋਜ਼ਪੁਰ ਅਦਾਲਤ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ: ਈਮੇਲ ਮਿਲਣ ਤੋਂ ਬਾਅਦ ਸਰਚ ਆਪ੍ਰੇਸ਼ਨ ਜਾਰੀਪੰਜਾਬ ‘ਚ ਵੱਡਾ ਅਲਰਟ: ਭਾਜਪਾ ਦਫ਼ਤਰ ‘ਤੇ ਹਮਲੇ ਤੋਂ ਬਾਅਦ ਹੁਣ ਮੋਹਾਲੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਮੋਹਾਲੀ : ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ। ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ‘ਤੇ ਹੋਏ ਹੈਂਡ ਗ੍ਰਨੇਡ…
View More ਪੰਜਾਬ ‘ਚ ਵੱਡਾ ਅਲਰਟ: ਭਾਜਪਾ ਦਫ਼ਤਰ ‘ਤੇ ਹਮਲੇ ਤੋਂ ਬਾਅਦ ਹੁਣ ਮੋਹਾਲੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਪੰਜਾਬ ‘ਚ ਮੌਸਮ ਦਾ ਵਿਗੜਿਆ ਮਿਜ਼ਾਜ: 3 ਦਿਨਾਂ ਲਈ ‘ਆਰੇਂਜ’ ਤੇ ‘ਯੈਲੋ’ ਅਲਰਟ ਜਾਰੀ, ਤੇਜ਼ ਮੀਂਹ ਦੇ ਨਾਲ ਗੜੇਮਾਰੀ ਦੀ ਚੇਤਾਵਨੀ
ਜਲੰਧਰ : ਪੰਜਾਬ ਵਿੱਚ ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ…
View More ਪੰਜਾਬ ‘ਚ ਮੌਸਮ ਦਾ ਵਿਗੜਿਆ ਮਿਜ਼ਾਜ: 3 ਦਿਨਾਂ ਲਈ ‘ਆਰੇਂਜ’ ਤੇ ‘ਯੈਲੋ’ ਅਲਰਟ ਜਾਰੀ, ਤੇਜ਼ ਮੀਂਹ ਦੇ ਨਾਲ ਗੜੇਮਾਰੀ ਦੀ ਚੇਤਾਵਨੀਟੈਕਸਾਸ ‘ਚ ਤੇਲ ਦਾ ਟੈਂਕਰ ਪਲਟਣ ਮਗਰੋਂ ਲੱਗੀ ਭਿਆਨਕ ਅੱਗ, ਗੰਭੀਰ ਰੂਪ ਵਿੱਚ ਝੁਲਸਿਆ ਡਰਾਈਵਰ
ਟੈਕਸਾਸ : ਅਮਰੀਕਾ ਦੇ ਟੈਕਸਾਸ ਸੂਬੇ ਦੇ ਫੋਰਟ ਵਰਥ ਵਿੱਚ ਐਤਵਾਰ ਦੇਰ ਰਾਤ ਇੱਕ ਰੂਹ ਕੰਬਾਊ ਹਾਦਸਾ ਵਾਪਰਿਆ। ਇੱਕ 18 ਪਹੀਆ ਵਾਲਾ ਤੇਲ ਦਾ ਟੈਂਕਰ…
View More ਟੈਕਸਾਸ ‘ਚ ਤੇਲ ਦਾ ਟੈਂਕਰ ਪਲਟਣ ਮਗਰੋਂ ਲੱਗੀ ਭਿਆਨਕ ਅੱਗ, ਗੰਭੀਰ ਰੂਪ ਵਿੱਚ ਝੁਲਸਿਆ ਡਰਾਈਵਰ