ਨਵੀਂ ਦਿੱਲੀ: ਫਰਵਰੀ ਦੇ ਸ਼ੁਰੂਆਤੀ ਦਿਨਾਂ ਵਿੱਚ ਹੀ ਦੇਸ਼ ਭਰ ਦੇ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਜਿੱਥੇ ਉੱਤਰੀ ਭਾਰਤ ਦੇ ਪਹਾੜੀ…
View More Weather forecast: ਪਹਾੜਾਂ ‘ਚ ਬਰਫ਼ਬਾਰੀ ਤੇ ਮੈਦਾਨਾਂ ‘ਚ ਵਧਣ ਲੱਗੀ ਤਪਸ਼, ਜਾਣੋ ਅਗਲੇ ਕੁਝ ਦਿਨਾਂ ਦਾ ਹਾਲ‘मुख्यमंत्री सेहत योजना’ के बारे में पंजाब विरोधी ताकतों के दुष्प्रचार पर भरोसा न करें – मुख्यमंत्री भगवंत सिंह मान द्वारा समूह पंजाबियों से अपील
चंडीगढ़, 10 फरवरीः पंजाब के मुख्यमंत्री भगवंत सिंह मान ने आज पंजाबवासियों से अपील की कि राज्य सरकार द्वारा हर परिवार के लिए शुरू की…
View More ‘मुख्यमंत्री सेहत योजना’ के बारे में पंजाब विरोधी ताकतों के दुष्प्रचार पर भरोसा न करें – मुख्यमंत्री भगवंत सिंह मान द्वारा समूह पंजाबियों से अपीलUS-Iran tensions persist: ਹੋਰਮੁਜ਼ ਜਲਡਮਰੂ ਮੱਧ ਵਿੱਚ ਅਲਰਟ ਜਾਰੀ, ਈਰਾਨ ਅੱਜ ਮਨਾ ਰਿਹਾ ਹੈ 47ਵੀਂ ਕ੍ਰਾਂਤੀ ਵਰ੍ਹੇਗੰਢ
ਵਾਸ਼ਿੰਗਟਨ : ਅਮਰੀਕਾ ਅਤੇ ਈਰਾਨ ਵਿਚਾਲੇ ਹੋਈ ਅਸਿੱਧੇ ਤੌਰ ‘ਤੇ ਗੱਲਬਾਤ ਦੇ ਬਾਵਜੂਦ ਖ਼ਿੱਤੇ ਵਿੱਚ ਸਥਿਤੀ ਨਾਜ਼ੁਕ ਬਣੀ ਹੋਈ ਹੈ। ਇੱਕ ਪਾਸੇ ਜਿੱਥੇ ਈਰਾਨ ਆਪਣੀ…
View More US-Iran tensions persist: ਹੋਰਮੁਜ਼ ਜਲਡਮਰੂ ਮੱਧ ਵਿੱਚ ਅਲਰਟ ਜਾਰੀ, ਈਰਾਨ ਅੱਜ ਮਨਾ ਰਿਹਾ ਹੈ 47ਵੀਂ ਕ੍ਰਾਂਤੀ ਵਰ੍ਹੇਗੰਢਫਗਵਾੜਾ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ: LPU ਦੇ 3 ਵਿਦਿਆਰਥੀਆਂ ਦੀ ਦਰਦਨਾਕ ਮੌਤ
ਫਗਵਾੜਾ: ਫਗਵਾੜਾ-ਲੁਧਿਆਣਾ ਰਾਸ਼ਟਰੀ ਮਾਰਗ ‘ਤੇ ਪੈਂਦੇ ਪਿੰਡ ਚਾਚੋਕੀ ਦੇ ਨਜ਼ਦੀਕ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਜਾਨ ਚਲੀ ਗਈ। ਇਹ ਹਾਦਸਾ ਇੱਕ…
View More ਫਗਵਾੜਾ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ: LPU ਦੇ 3 ਵਿਦਿਆਰਥੀਆਂ ਦੀ ਦਰਦਨਾਕ ਮੌਤਨਾਜਾਇਜ਼ ਸਬੰਧਾਂ ਦੇ ਚੱਲਦਿਆਂ ਭਿਆਨਕ ਖੇਡ, ਗੁਆਂਢੀ ਨੇ ਗੋਲੀ ਮਾਰ ਕੇ ਕੀਤਾ ਨੌਜਵਾਨ ਦਾ ਕਤਲ
ਧਰਮਕੋਟ : ਮੋਗਾ ਜ਼ਿਲ੍ਹੇ ਦੇ ਅਧੀਨ ਆਉਂਦੇ ਕਸਬਾ ਧਰਮਕੋਟ ਦੇ ਪਿੰਡ ਕੈਲਾ ਵਿੱਚ ਮੰਗਲਵਾਰ ਦੇਰ ਸ਼ਾਮ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ ਹੈ। ਇੱਥੇ ਨਾਜਾਇਜ਼ ਸਬੰਧਾਂ…
View More ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਭਿਆਨਕ ਖੇਡ, ਗੁਆਂਢੀ ਨੇ ਗੋਲੀ ਮਾਰ ਕੇ ਕੀਤਾ ਨੌਜਵਾਨ ਦਾ ਕਤਲHukamnama Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-February-2026
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ…
View More Hukamnama Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-February-2026ਮਹਾਰਾਸ਼ਟਰ ਦੀ ਸਿਆਸਤ ਤੋਂ ਵੱਡੀ ਖ਼ਬਰ: ਸ਼ਰਦ ਪਵਾਰ ਦੀ ਤਬੀਅਤ ਵਿਗੜੀ, ਪੁਣੇ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ
ਪੁਣੇ: ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਸਰਪ੍ਰਸਤ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਸ਼ਰਦ ਪਵਾਰ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਪੁਣੇ ਦੇ ਇੱਕ ਨਿੱਜੀ…
View More ਮਹਾਰਾਸ਼ਟਰ ਦੀ ਸਿਆਸਤ ਤੋਂ ਵੱਡੀ ਖ਼ਬਰ: ਸ਼ਰਦ ਪਵਾਰ ਦੀ ਤਬੀਅਤ ਵਿਗੜੀ, ਪੁਣੇ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀT20 World Cup ਤੋਂ ਬਾਹਰ ਹੋਏ ਹਰਸ਼ਿਤ ਰਾਣਾ ਦੀ ਹੋਈ ਸਫਲ ਸਰਜਰੀ, ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਭਾਵੁਕ ਪੋਸਟ
ਮੁੰਬਈ: ਭਾਰਤੀ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ, ਜਿਨ੍ਹਾਂ ਦਾ ਟੀ-20 ਵਰਲਡ ਕੱਪ ਖੇਡਣ ਦਾ ਸੁਪਨਾ ਗੋਡੇ ਦੀ ਸੱਟ ਕਾਰਨ ਟੁੱਟ ਗਿਆ ਸੀ, ਦੀ ਸਫਲ ਸਰਜਰੀ ਹੋ…
View More T20 World Cup ਤੋਂ ਬਾਹਰ ਹੋਏ ਹਰਸ਼ਿਤ ਰਾਣਾ ਦੀ ਹੋਈ ਸਫਲ ਸਰਜਰੀ, ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਭਾਵੁਕ ਪੋਸਟਕਾਦੀਆਂ ‘ਚ ਹੰਗਾਮਾ: ‘ਆਪ’ ਵਰਕਰਾਂ ਨੇ ਬੈਂਡ-ਵਾਜਿਆਂ ਨਾਲ ਘੇਰੀ ਪ੍ਰਤਾਪ ਸਿੰਘ ਬਾਜਵਾ ਦੀ ਕੋਠੀ, ਪੁਲਿਸ ਨਾਲ ਹੋਈ ਧੱਕਾ-ਮੁੱਕੀ
ਗੁਰਦਾਸਪੁਰ : ਪੰਜਾਬ ਦੀ ਸਿਆਸਤ ਵਿੱਚ ਬਿਆਨਬਾਜ਼ੀ ਨੂੰ ਲੈ ਕੇ ਗਰਮਾਹਟ ਲਗਾਤਾਰ ਵਧਦੀ ਜਾ ਰਹੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ…
View More ਕਾਦੀਆਂ ‘ਚ ਹੰਗਾਮਾ: ‘ਆਪ’ ਵਰਕਰਾਂ ਨੇ ਬੈਂਡ-ਵਾਜਿਆਂ ਨਾਲ ਘੇਰੀ ਪ੍ਰਤਾਪ ਸਿੰਘ ਬਾਜਵਾ ਦੀ ਕੋਠੀ, ਪੁਲਿਸ ਨਾਲ ਹੋਈ ਧੱਕਾ-ਮੁੱਕੀ‘ਆਪਰੇਸ਼ਨ ਪ੍ਰਹਾਰ-2’ ਤਹਿਤ ਨਕੋਦਰ ਪੁਲਿਸ ਦੀ ਵੱਡੀ ਕਾਰਵਾਈ: ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ
ਨਕੋਦਰ : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ਗਈ ਮੁਹਿੰਮ ਨੂੰ ਉਸ ਵੇਲੇ ਹੋਰ ਬਲ…
View More ‘ਆਪਰੇਸ਼ਨ ਪ੍ਰਹਾਰ-2’ ਤਹਿਤ ਨਕੋਦਰ ਪੁਲਿਸ ਦੀ ਵੱਡੀ ਕਾਰਵਾਈ: ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ