ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੇ ਜ਼ਿਲ੍ਹਿਆਂ ਵਿੱਚ ‘ਬਲੂ ਕਰਾਸ’ ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ…
View More ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ ‘ਬਲੂ ਕਰਾਸ’ ਸਟੋਰ: ਗੁਰਮੀਤ ਸਿੰਘ ਖੁੱਡੀਆਂਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ
ਬਰਨਾਲਾ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਬਰਨਾਲਾ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ…
View More ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀਰਾਜਪੁਰਾ ‘ਚ ਭਿਆਨਕ ਅੱਗ ਦਾ ਤਾਂਡਵ: ਹੀਰੋ ਏਜੰਸੀ ਦੇ ਨਜ਼ਦੀਕ ਗੋਦਾਮ ਨੂੰ ਲੱਗੀ ਅੱਗ, ਇਲਾਕੇ ਵਿੱਚ ਫੈਲੀ ਦਹਿਸ਼ਤ
ਰਾਜਪੁਰਾ : ਪਟਿਆਲਾ-ਰਾਜਪੁਰਾ ਮਾਰਗ ‘ਤੇ ਸ਼ਹਿਰ ਦੀ ਐਂਟਰੀ ਤੋਂ ਪਹਿਲਾਂ ਹੀਰੋ ਏਜੰਸੀ ਦੇ ਨੇੜੇ ਸਥਿਤ ਇੱਕ ਗੋਦਾਮ ਵਿੱਚ ਅੱਜ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ…
View More ਰਾਜਪੁਰਾ ‘ਚ ਭਿਆਨਕ ਅੱਗ ਦਾ ਤਾਂਡਵ: ਹੀਰੋ ਏਜੰਸੀ ਦੇ ਨਜ਼ਦੀਕ ਗੋਦਾਮ ਨੂੰ ਲੱਗੀ ਅੱਗ, ਇਲਾਕੇ ਵਿੱਚ ਫੈਲੀ ਦਹਿਸ਼ਤਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਬੀਮਾ ਕਾਰਡ ਕੈਂਪਾਂ ਦਾ ਨਿਰੀਖਣ; ਵਿਰੋਧੀਆਂ ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
ਨਾਭਾ/ਪਟਿਆਲਾ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਅੱਜ ਹਲਕਾ…
View More ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਬੀਮਾ ਕਾਰਡ ਕੈਂਪਾਂ ਦਾ ਨਿਰੀਖਣ; ਵਿਰੋਧੀਆਂ ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇਹੁਣ ਪੰਜਾਬ ਦੀ ਧਰਤੀ ‘ਤੇ ਮਹਿਕਣਗੇ ਵਿਦੇਸ਼ੀ ‘ਟਿਊਲਿਪ’, PAU ਲੁਧਿਆਣਾ ਨੇ ਤਿਆਰ ਕੀਤਾ ਸੂਬੇ ਦਾ ਪਹਿਲਾ ਟਿਊਲਿਪ ਗਾਰਡਨ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU), ਲੁਧਿਆਣਾ ਨੇ ਖੇਤੀ ਵਿਭਿੰਨਤਾ ਵੱਲ ਇੱਕ ਹੋਰ ਵੱਡਾ ਕਦਮ ਵਧਾਉਂਦਿਆਂ ਇਤਿਹਾਸ ਰਚ ਦਿੱਤਾ ਹੈ। ਹੌਲੈਂਡ ਵਰਗੇ ਦੇਸ਼ਾਂ ਵਿੱਚ ਪਾਏ…
View More ਹੁਣ ਪੰਜਾਬ ਦੀ ਧਰਤੀ ‘ਤੇ ਮਹਿਕਣਗੇ ਵਿਦੇਸ਼ੀ ‘ਟਿਊਲਿਪ’, PAU ਲੁਧਿਆਣਾ ਨੇ ਤਿਆਰ ਕੀਤਾ ਸੂਬੇ ਦਾ ਪਹਿਲਾ ਟਿਊਲਿਪ ਗਾਰਡਨਵਿਆਹ ਤੋਂ ਕੁਝ ਦਿਨ ਪਹਿਲਾਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਹਿਲਾ ‘ਤੇ ਤੰਗ-ਪ੍ਰੇਸ਼ਾਨ ਕਰਨ ਦੇ ਇਲਜ਼ਾਮ
ਨਕੋਦਰ : ਨਕੋਦਰ ਦੇ ਨਜ਼ਦੀਕੀ ਇਲਾਕੇ ਬਗਿਆੜਪੁਰਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 36 ਸਾਲਾ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ…
View More ਵਿਆਹ ਤੋਂ ਕੁਝ ਦਿਨ ਪਹਿਲਾਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਹਿਲਾ ‘ਤੇ ਤੰਗ-ਪ੍ਰੇਸ਼ਾਨ ਕਰਨ ਦੇ ਇਲਜ਼ਾਮਬਿਹਾਰ ਦੀ ਵਿਧਾਇਕਾ ਤੇ ਮਸ਼ਹੂਰ ਗਾਇਕਾ ਮੈਥਲੀ ਠਾਕੁਰ ਪਿੰਡ ਪੀਰੋ ਵਾਲੀ ਨਤਮਸਤਕ, ਕੀਰਤਨ ਰਾਹੀਂ ਬਿਖੇਰੇ ਇਲਾਹੀ ਰੰਗ
ਗੁਰਦਾਸਪੁਰ : ਬਟਾਲਾ ਦੇ ਨਜ਼ਦੀਕੀ ਪਿੰਡ ਪੀਰੋ ਵਾਲੀ ਵਿਖੇ ਚੱਲ ਰਹੇ ਸੱਤ ਰੋਜ਼ਾ ਧਾਰਮਿਕ ਸਮਾਗਮਾਂ ਵਿੱਚ ਬਿਹਾਰ ਦੀ ਉੱਘੀ ਗਾਇਕਾ ਅਤੇ ਮੌਜੂਦਾ ਵਿਧਾਇਕਾ ਮੈਥਲੀ ਠਾਕੁਰ…
View More ਬਿਹਾਰ ਦੀ ਵਿਧਾਇਕਾ ਤੇ ਮਸ਼ਹੂਰ ਗਾਇਕਾ ਮੈਥਲੀ ਠਾਕੁਰ ਪਿੰਡ ਪੀਰੋ ਵਾਲੀ ਨਤਮਸਤਕ, ਕੀਰਤਨ ਰਾਹੀਂ ਬਿਖੇਰੇ ਇਲਾਹੀ ਰੰਗDhuri’s appearance will change: ਮੁੱਖ ਮੰਤਰੀ ਦੇ ਹਲਕੇ ਵਿੱਚ 4.5 ਕਰੋੜ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਧੂਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵੱਡਾ ਕਦਮ ਚੁੱਕਿਆ…
View More Dhuri’s appearance will change: ਮੁੱਖ ਮੰਤਰੀ ਦੇ ਹਲਕੇ ਵਿੱਚ 4.5 ਕਰੋੜ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ‘ਸਾਡਾ ਐਮ.ਐਲ.ਏ. ਸਾਡੇ ਵਿਚ’ ਮੁਹਿੰਮ: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ‘ਚ ਸੁਣੀਆਂ ਜਨਤਾ ਦੀਆਂ ਫਰਿਆਦਾਂ
ਨੰਗਲ : ਪੰਜਾਬ ਦੇ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਦੇ ਬੀ.ਬੀ.ਐਮ.ਬੀ. ਕ੍ਰਿਕਟ ਗਰਾਊਂਡ (ਨੇੜੇ ਗੁਰਦੁਆਰਾ ਘਾਟ ਸਾਹਿਬ) ਵਿਖੇ ‘ਸਾਡਾ…
View More ‘ਸਾਡਾ ਐਮ.ਐਲ.ਏ. ਸਾਡੇ ਵਿਚ’ ਮੁਹਿੰਮ: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ‘ਚ ਸੁਣੀਆਂ ਜਨਤਾ ਦੀਆਂ ਫਰਿਆਦਾਂਗੁਰਦਾਸਪੁਰ ਪੁਲਿਸ ਦੀ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ: 11 ਕਿਲੋ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ 2 ਗ੍ਰਿਫ਼ਤਾਰ, ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ
ਗੁਰਦਾਸਪੁਰ : ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।…
View More ਗੁਰਦਾਸਪੁਰ ਪੁਲਿਸ ਦੀ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ: 11 ਕਿਲੋ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ 2 ਗ੍ਰਿਫ਼ਤਾਰ, ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ