ਮਾਨਸਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ…
View More ਨਸ਼ਿਆਂ ਖ਼ਿਲਾਫ਼ ਜੰਗ: ਪਿੰਡ ਰੱਲਾ ਵਿੱਚ DC ਅਤੇ SSP ਨੇ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ; ‘ਯੂਥ’ ਨੂੰ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾਗੁਰਦਾਸਪੁਰ ਨੂੰ ਮਿਲੇਗੀ ਲਟਕਦੀਆਂ ਤਾਰਾਂ ਤੋਂ ਮੁਕਤੀ: ਰਮਨ ਬਹਿਲ ਵੱਲੋਂ 10 ਕਰੋੜ ਦੇ ਬਿਜਲੀ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਗੁਰਦਾਸਪੁਰ : ਹਲਕਾ ਗੁਰਦਾਸਪੁਰ ਦੇ ਬਿਜਲੀ ਢਾਂਚੇ ਨੂੰ ਨਵੀਂ ਨੁਹਾਰ ਦੇਣ ਅਤੇ ਲੋਕਾਂ ਨੂੰ ਸਪਲਾਈ ਨਾਲ ਜੁੜੀਆਂ ਦਿੱਕਤਾਂ ਤੋਂ ਨਿਜਾਤ ਦਿਵਾਉਣ ਲਈ ਇੱਕ ਵੱਡੀ ਮੁਹਿੰਮ…
View More ਗੁਰਦਾਸਪੁਰ ਨੂੰ ਮਿਲੇਗੀ ਲਟਕਦੀਆਂ ਤਾਰਾਂ ਤੋਂ ਮੁਕਤੀ: ਰਮਨ ਬਹਿਲ ਵੱਲੋਂ 10 ਕਰੋੜ ਦੇ ਬਿਜਲੀ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨਸ਼੍ਰੀ ਮੁਕਤਸਰ ਸਾਹਿਬ: ਬਠਿੰਡਾ ਰੋਡ ‘ਤੇ ਸੂਏ ਵਿੱਚੋਂ ਮਿਲੇ 3 ਭਰੂਣ; ਇਲਾਕੇ ਵਿੱਚ ਫੈਲੀ ਸਨਸਨੀ
ਸ਼੍ਰੀ ਮੁਕਤਸਰ ਸਾਹਿਬ: ਅੱਜ ਤੜਕਸਾਰ ਸ਼੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿਤ ਇੱਕ ਸੂਏ ਵਿੱਚੋਂ ਤਿੰਨ ਭਰੂਣ ਮਿਲਣ ਦਾ ਅਤਿ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ।…
View More ਸ਼੍ਰੀ ਮੁਕਤਸਰ ਸਾਹਿਬ: ਬਠਿੰਡਾ ਰੋਡ ‘ਤੇ ਸੂਏ ਵਿੱਚੋਂ ਮਿਲੇ 3 ਭਰੂਣ; ਇਲਾਕੇ ਵਿੱਚ ਫੈਲੀ ਸਨਸਨੀPM ਮੋਦੀ ਦੀ ਫੇਰੀ ਤੋਂ ਪਹਿਲਾਂ ਮਿਲੀ ਧਮਕੀ ‘ਤੇ ਹੰਸ ਰਾਜ ਹੰਸ ਦਾ ਵੱਡਾ ਬਿਆਨ, ਕਿਹਾ- ‘ਪੰਜਾਬ ‘ਚ ਹਰ ਕੋਈ ਬੇਖ਼ੌਫ਼ ਹੋ ਕੇ ਆਵੇ’
ਜਲੰਧਰ: ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਅਤੇ ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਅੱਜ ਜਲੰਧਰ ਪ੍ਰੈੱਸ ਕਲੱਬ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਰਾਜਨੀਤੀ…
View More PM ਮੋਦੀ ਦੀ ਫੇਰੀ ਤੋਂ ਪਹਿਲਾਂ ਮਿਲੀ ਧਮਕੀ ‘ਤੇ ਹੰਸ ਰਾਜ ਹੰਸ ਦਾ ਵੱਡਾ ਬਿਆਨ, ਕਿਹਾ- ‘ਪੰਜਾਬ ‘ਚ ਹਰ ਕੋਈ ਬੇਖ਼ੌਫ਼ ਹੋ ਕੇ ਆਵੇ’ਬੱਚੀ ਨਾਲ ਦਵਾਈ ਲੈਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਬੱਸ ਦੀ ਟੱਕਰ ਕਾਰਨ ਮਹਿਲਾ ਦੀ ਮੌਤ
ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਬਹਿਰਾਮਪੁਰ ਨੇੜੇ ਇੱਕ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਵਾਪਰਿਆ ਹੈ। ਆਪਣੀ ਮਾਸੂਮ ਬੱਚੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ…
View More ਬੱਚੀ ਨਾਲ ਦਵਾਈ ਲੈਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਬੱਸ ਦੀ ਟੱਕਰ ਕਾਰਨ ਮਹਿਲਾ ਦੀ ਮੌਤਫੈਸ਼ਨ ਡਿਜ਼ਾਈਨਰ ਆਸ਼ੂ ਵਿਜਨ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਮੂੰਹ-ਬੋਲਾ ਭਰਾ ਹੀ ਨਿਕਲਿਆ ਮਾਸਟਰਮਾਈਂਡ
ਖੰਨਾ: ਸ਼ਹਿਰ ਦੇ ਮਸ਼ਹੂਰ ਕੱਪੜਾ ਵਪਾਰੀ ਅਤੇ ਪੰਜਾਬੀ ਇੰਡਸਟਰੀ ਦੇ ਨਾਮਵਰ ਫੈਸ਼ਨ ਡਿਜ਼ਾਈਨਰ ਆਸ਼ੂ ਵਿਜਨ (ਦੇਵ ਕਲੈਕਸ਼ਨ) ਦੇ ਘਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਖੰਨਾ…
View More ਫੈਸ਼ਨ ਡਿਜ਼ਾਈਨਰ ਆਸ਼ੂ ਵਿਜਨ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਮੂੰਹ-ਬੋਲਾ ਭਰਾ ਹੀ ਨਿਕਲਿਆ ਮਾਸਟਰਮਾਈਂਡਸੁਲਤਾਨਪੁਰ ਲੋਧੀ: ਨਿੱਜੀ ਪੈਲੇਸ ਦੇ ਬਾਹਰ ਚੱਲੀਆਂ ਗੋਲੀਆਂ, ਇਲਾਕੇ ਵਿੱਚ ਦਹਿਸ਼ਤ, ਜਾਂਚ ‘ਚ ਜੁਟੀ ਪੁਲਿਸ
ਕਪੂਰਥਲਾ: ਜ਼ਿਲ੍ਹਾ ਕਪੂਰਥਲਾ ਦੇ ਅਧੀਨ ਆਉਂਦੇ ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਧਰੀਆਂ ਰੋਡ ’ਤੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇੱਕ ਨਿੱਜੀ ਪੈਲੇਸ ਦੇ ਬਾਹਰ ਅਣਪਛਾਤੇ…
View More ਸੁਲਤਾਨਪੁਰ ਲੋਧੀ: ਨਿੱਜੀ ਪੈਲੇਸ ਦੇ ਬਾਹਰ ਚੱਲੀਆਂ ਗੋਲੀਆਂ, ਇਲਾਕੇ ਵਿੱਚ ਦਹਿਸ਼ਤ, ਜਾਂਚ ‘ਚ ਜੁਟੀ ਪੁਲਿਸMohali murder case: ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ FIR ਦਰਜ, ਅਦਾਲਤ ਦੇ ਬਾਹਰ ਦਿਨ-ਦਿਹਾੜੇ ਹੋਈ ਸੀ ਵਾਰਦਾਤ
ਮੋਹਾਲੀ : ਮੋਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (DAC) ਨੇੜੇ ਅੱਜ ਬਾਅਦ ਦੁਪਹਿਰ ਹੋਏ ਸਨਸਨੀਖੇਜ਼ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ…
View More Mohali murder case: ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ FIR ਦਰਜ, ਅਦਾਲਤ ਦੇ ਬਾਹਰ ਦਿਨ-ਦਿਹਾੜੇ ਹੋਈ ਸੀ ਵਾਰਦਾਤਸਾਬਕਾ ਮਹਿਲਾ ਸਰਪੰਚ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਪਿਓ-ਪੁੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ
ਮਾਨਸਾ: ਜ਼ਿਲ੍ਹੇ ਦੇ ਪਿੰਡ ਖਿੱਲਣ ਵਿੱਚ ਮਾਮੂਲੀ ਤਕਰਾਰ ਕਾਰਨ ਹੋਏ ਸਾਬਕਾ ਮਹਿਲਾ ਸਰਪੰਚ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ।…
View More ਸਾਬਕਾ ਮਹਿਲਾ ਸਰਪੰਚ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਪਿਓ-ਪੁੱਤ ਹਥਿਆਰਾਂ ਸਮੇਤ ਗ੍ਰਿਫ਼ਤਾਰਬਠਿੰਡਾ ਪੁਲਿਸ ਨੇ ਦਬੋਚਿਆ ‘ਨਕਲੀ ਮੇਅਰ’: ਅਫ਼ਸਰਾਂ ਤੇ ਫ਼ਿਲਮੀ ਸਿਤਾਰਿਆਂ ਦੀ ਆਵਾਜ਼ ਕੱਢ ਕੇ ਮਾਰਦਾ ਸੀ ਠੱਗੀਆਂ
ਬਠਿੰਡਾ: ਬਠਿੰਡਾ ਪੁਲਿਸ ਨੇ ਇੱਕ ਅਜਿਹੇ ਸ਼ਾਤਰ ਠੱਗ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜੋ ਨਗਰ ਨਿਗਮ ਦਾ ਮੇਅਰ ਬਣ ਕੇ ਲੋਕਾਂ ਨੂੰ…
View More ਬਠਿੰਡਾ ਪੁਲਿਸ ਨੇ ਦਬੋਚਿਆ ‘ਨਕਲੀ ਮੇਅਰ’: ਅਫ਼ਸਰਾਂ ਤੇ ਫ਼ਿਲਮੀ ਸਿਤਾਰਿਆਂ ਦੀ ਆਵਾਜ਼ ਕੱਢ ਕੇ ਮਾਰਦਾ ਸੀ ਠੱਗੀਆਂ