ਬਰਨਾਲਾ: ਪਿੰਡ ਠੀਕਰੀਵਾਲਾ ਵਿਖੇ ਗੁਟਕਾ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ…
View More Barnala police ਵੱਲੋਂ ਠੀਕਰੀਵਾਲਾ ਬੇਅਦਬੀ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਗ੍ਰਿਫਤਾਰ‘Operation Prahar’: PG, ਹੋਟਲਾਂ ਅਤੇ ਧਰਮਸ਼ਾਲਾਵਾਂ ਵਿੱਚ ਚਲਾਇਆ ਸਰਚ ਅਪ੍ਰੇਸ਼ਨ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿੱਚ ਗੈਂਗਸਟਰ ਕਲਚਰ ਅਤੇ ਅਪਰਾਧਿਕ ਅਨਸਰਾਂ ਦੇ ਖ਼ਾਤਮੇ ਲਈ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ…
View More ‘Operation Prahar’: PG, ਹੋਟਲਾਂ ਅਤੇ ਧਰਮਸ਼ਾਲਾਵਾਂ ਵਿੱਚ ਚਲਾਇਆ ਸਰਚ ਅਪ੍ਰੇਸ਼ਨSecurity arrangements by Faridkot Police: ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਲਈ ਚਲਾਇਆ ਵਿਸ਼ੇਸ਼ ਸਰਚ ਅਪ੍ਰੇਸ਼ਨ
ਫਰੀਦਕੋਟ: ਜ਼ਿਲ੍ਹਾ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਹੁਣ ਸੁਰੱਖਿਆ ਪੱਖੋਂ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਐਸ.ਐਸ.ਪੀ.…
View More Security arrangements by Faridkot Police: ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਲਈ ਚਲਾਇਆ ਵਿਸ਼ੇਸ਼ ਸਰਚ ਅਪ੍ਰੇਸ਼ਨਸੰਸਦ ਮੈਂਬਰ Amritpal Singh ਦੇ ਬਜਟ ਸੈਸ਼ਨ ‘ਚ ਸ਼ਾਮਲ ਹੋਣ ਦਾ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਸਖ਼ਤ ਨਿਰਦੇਸ਼
ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਬਜਟ ਸੈਸ਼ਨ ਵਿੱਚ ਸ਼ਮੂਲੀਅਤ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ। ਅਦਾਲਤ…
View More ਸੰਸਦ ਮੈਂਬਰ Amritpal Singh ਦੇ ਬਜਟ ਸੈਸ਼ਨ ‘ਚ ਸ਼ਾਮਲ ਹੋਣ ਦਾ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਸਖ਼ਤ ਨਿਰਦੇਸ਼Punjab Police’s big action on ‘KCF Network’: ਲੁਧਿਆਣਾ ਦੇ ਦੋ ਨੌਜਵਾਨ ਗ੍ਰਿਫਤਾਰ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮ
ਲੁਧਿਆਣਾ: ਪੰਜਾਬ ਪੁਲਿਸ ਨੇ ਦੇਸ਼ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਖ਼ਾਲਿਸਤਾਨ ਕਮਾਂਡੋ ਫੋਰਸ (KCF) ਨਾਲ ਜੁੜੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਸਟੇਟ…
View More Punjab Police’s big action on ‘KCF Network’: ਲੁਧਿਆਣਾ ਦੇ ਦੋ ਨੌਜਵਾਨ ਗ੍ਰਿਫਤਾਰ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮਵਿਧਾਇਕ ਨਰਿੰਦਰ ਕੌਰ ਭਰਾਜ ਨੇ ਖ਼ੁਦ ਸੰਭਾਲਿਆ ਮੋਰਚਾ, ਪਿੰਡਾਂ ‘ਚ ਘਰ-ਘਰ ਜਾ ਕੇ ਕੀਤੀ ਜਾ ਰਹੀ ਹੈ ‘Sehat Yojana Bima’ ਦੀ ਰਜਿਸਟ੍ਰੇਸ਼ਨ
ਸੰਗਰੂਰ: ਪੰਜਾਬ ਸਰਕਾਰ ਦੀ ਅਹਿਮ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹੁਣ ਵਿਧਾਇਕਾਂ ਨੇ ਖ਼ੁਦ ਕਮਾਨ ਸੰਭਾਲ ਲਈ ਹੈ। ਇਸ…
View More ਵਿਧਾਇਕ ਨਰਿੰਦਰ ਕੌਰ ਭਰਾਜ ਨੇ ਖ਼ੁਦ ਸੰਭਾਲਿਆ ਮੋਰਚਾ, ਪਿੰਡਾਂ ‘ਚ ਘਰ-ਘਰ ਜਾ ਕੇ ਕੀਤੀ ਜਾ ਰਹੀ ਹੈ ‘Sehat Yojana Bima’ ਦੀ ਰਜਿਸਟ੍ਰੇਸ਼ਨ‘Operation Prahar’ of Amritsar Police: 3 ਦਿਨਾਂ ‘ਚ 324 ਮੁਲਜ਼ਮ ਕਾਬੂ, ਹਥਿਆਰਾਂ ਤੇ ਨਸ਼ਿਆਂ ਦਾ ਵੱਡਾ ਜ਼ਖੀਰਾ ਬਰਾਮਦ
ਅੰਮ੍ਰਿਤਸਰ: ਗਣਤੰਤਰ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਵੱਲੋਂ ਸ਼ਹਿਰ ਦੀ ਸੁਰੱਖਿਆ ਨੂੰ ਪੁਖ਼ਤਾ ਕਰਨ ਅਤੇ ਜਰਾਇਮਪੇਸ਼ਾ ਅਨਸਰਾਂ ਨੂੰ ਨੱਥ ਪਾਉਣ ਲਈ ‘ਆਪ੍ਰੇਸ਼ਨ ਪ੍ਰਹਾਰ’ ਚਲਾਇਆ ਜਾ…
View More ‘Operation Prahar’ of Amritsar Police: 3 ਦਿਨਾਂ ‘ਚ 324 ਮੁਲਜ਼ਮ ਕਾਬੂ, ਹਥਿਆਰਾਂ ਤੇ ਨਸ਼ਿਆਂ ਦਾ ਵੱਡਾ ਜ਼ਖੀਰਾ ਬਰਾਮਦBig success of Police against drugs : 1 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ
ਤਰਨਤਾਰਨ : ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਖਾਲੜਾ ਦੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਭਾਰੀ ਮਾਤਰਾ…
View More Big success of Police against drugs : 1 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰOperation prahar: ਤਰਨਤਾਰਨ ਪੁਲਿਸ ਦਾ ਗੈਂਗਸਟਰਾਂ ‘ਤੇ ਵੱਡਾ ਹਮਲਾ, 1300 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ, 348 ਵਿਅਕਤੀ ਕਾਬੂ
ਤਰਨਤਾਰਨ: ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੇ ‘ਓਪਰੇਸ਼ਨ ਪ੍ਰਹਾਰ’ (Operation…
View More Operation prahar: ਤਰਨਤਾਰਨ ਪੁਲਿਸ ਦਾ ਗੈਂਗਸਟਰਾਂ ‘ਤੇ ਵੱਡਾ ਹਮਲਾ, 1300 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ, 348 ਵਿਅਕਤੀ ਕਾਬੂਫਾਜ਼ਿਲਕਾ ਪੁਲਿਸ ਦਾ ਵੱਡਾ ਐਕਸ਼ਨ: SSP ਦੀ ਅਗਵਾਈ ਹੇਠ ਸ਼ਹਿਰ ‘ਚ ਚਲਾਇਆ ਸਰਚ ਆਪ੍ਰੇਸ਼ਨ, ਕਿਰਾਏਦਾਰਾਂ ਦੀ ਹੋਈ ਪੜਤਾਲ
ਫਾਜ਼ਿਲਕਾ: ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਅਪਰਾਧਿਕ ਅਨਸਰਾਂ ਅਤੇ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਵੱਲੋਂ ਲਗਾਤਾਰ ਸਖ਼ਤੀ ਵਰਤੀ ਜਾ ਰਹੀ ਹੈ। ਅੱਜ ਐਸ.ਐਸ.ਪੀ. (SSP)…
View More ਫਾਜ਼ਿਲਕਾ ਪੁਲਿਸ ਦਾ ਵੱਡਾ ਐਕਸ਼ਨ: SSP ਦੀ ਅਗਵਾਈ ਹੇਠ ਸ਼ਹਿਰ ‘ਚ ਚਲਾਇਆ ਸਰਚ ਆਪ੍ਰੇਸ਼ਨ, ਕਿਰਾਏਦਾਰਾਂ ਦੀ ਹੋਈ ਪੜਤਾਲ