ਤਰਨਤਾਰਨ: ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ‘ਆਪਰੇਸ਼ਨ ਪ੍ਰਹਾਰ’ ਤਹਿਤ ਤਰਨਤਾਰਨ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਇੱਕ ਖ਼ਤਰਨਾਕ ਗੈਂਗਸਟਰ ਨਾਲ…
View More Tarn Taran Encounter : ਦੋਹਰੇ ਕਤਲ ਕਾਂਡ ਦਾ ਮੁੱਖ ਮੁਲਜ਼ਮ ਜਗਤਾਰ ਪੱਟੂ ਗੋਲੀ ਲੱਗਣ ਨਾਲ ਜ਼ਖ਼ਮੀChandigarh Police ਵੱਲੋਂ ਅੰਤਰਰਾਜੀ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼: 3 ਮੁਲਜ਼ਮ ਗ੍ਰਿਫ਼ਤਾਰ, 26 ਵਾਹਨ ਬਰਾਮਦ
ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਦੀ ਜ਼ਿਲ੍ਹਾ ਅਪਰਾਧ ਸ਼ਾਖਾ (District Crime Cell) ਨੇ ਵਾਹਨ ਚੋਰੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ…
View More Chandigarh Police ਵੱਲੋਂ ਅੰਤਰਰਾਜੀ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼: 3 ਮੁਲਜ਼ਮ ਗ੍ਰਿਫ਼ਤਾਰ, 26 ਵਾਹਨ ਬਰਾਮਦਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ, 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ
ਸ੍ਰੀ ਅੰਮ੍ਰਿਤਸਰ, 22 ਜਨਵਰੀ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਵੱਲੋਂ ਨਵੰਬਰ…
View More ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ, 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਜ਼ਿਲ੍ਹਾ ਕਚਹਿਰੀਆਂ ਦੀ ਬਦਲੇਗੀ ਨੁਹਾਰ, ਰਮਨ ਬਹਿਲ ਨੇ ਰੱਖਿਆ ਵਿਕਾਸ ਕਾਰਜਾਂ ਦਾ ਨੀਂਹ ਪੱਥਰ
ਗੁਰਦਾਸਪੁਰ : ਮੁੱਖ ਮੰਤਰੀ ਭਗਵੰਤ ਮਾਨ ਦੇ ‘ਰੰਗਲਾ ਪੰਜਾਬ’ ਸੁਪਨੇ ਨੂੰ ਸਾਕਾਰ ਕਰਨ ਲਈ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ, ਹਲਕਾ ਇੰਚਾਰਜ ਅਤੇ ਚੇਅਰਮੈਨ…
View More ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਜ਼ਿਲ੍ਹਾ ਕਚਹਿਰੀਆਂ ਦੀ ਬਦਲੇਗੀ ਨੁਹਾਰ, ਰਮਨ ਬਹਿਲ ਨੇ ਰੱਖਿਆ ਵਿਕਾਸ ਕਾਰਜਾਂ ਦਾ ਨੀਂਹ ਪੱਥਰਅਜੇ ਵਰਮਾ ਨੇ 10 ਲੱਖ ਰੁਪਏ ਵਾਲੀ ਸਿਹਤ ਬੀਮਾ ਯੋਜਨਾ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
ਨਕੋਦਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਰਿਵਾਰ ਲਈ ਸ਼ੁਰੂ ਕੀਤੀ ਗਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਚਾਰੇ ਪਾਸੇ ਸ਼ਲਾਘਾ ਹੋ…
View More ਅਜੇ ਵਰਮਾ ਨੇ 10 ਲੱਖ ਰੁਪਏ ਵਾਲੀ ਸਿਹਤ ਬੀਮਾ ਯੋਜਨਾ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦਨਿੱਜੀ ਬੱਸ ਬੇਕਾਬੂ ਹੋ ਕੇ ਪਲਟੀ ਖੇਤਾਂ ‘ਚ, 15 ਸਵਾਰੀਆਂ ਜ਼ਖ਼ਮੀ, ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ
ਬਰਨਾਲਾ : ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਆਉਂਦੇ ਪਿੰਡ ਮਹਿਲ ਖ਼ੁਰਦ ਵਿਖੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਸਵਾਰੀਆਂ ਨਾਲ…
View More ਨਿੱਜੀ ਬੱਸ ਬੇਕਾਬੂ ਹੋ ਕੇ ਪਲਟੀ ਖੇਤਾਂ ‘ਚ, 15 ਸਵਾਰੀਆਂ ਜ਼ਖ਼ਮੀ, ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ‘CASCO’ search operation : 26 ਜਨਵਰੀ ਤੋਂ ਪਹਿਲਾਂ ਐਕਸ਼ਨ ‘ਚ ਬਰਨਾਲਾ ਪੁਲਿਸ
ਬਰਨਾਲਾ: ਗਣਤੰਤਰ ਦਿਵਸ (26 ਜਨਵਰੀ) ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਕਰਨ ਲਈ ਬਰਨਾਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।…
View More ‘CASCO’ search operation : 26 ਜਨਵਰੀ ਤੋਂ ਪਹਿਲਾਂ ਐਕਸ਼ਨ ‘ਚ ਬਰਨਾਲਾ ਪੁਲਿਸClash in Fazilka : ਝਗੜੇ ਦੌਰਾਨ ਇੱਕ ਨੌਜਵਾਨ ਦਾ ਕਤਲ, ਦੂਜਾ ਗੰਭੀਰ ਜ਼ਖ਼ਮੀ
ਫਾਜ਼ਿਲਕਾ: ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਮੁਰਾਦਵਾਲਾ ਭੋਮਗੜ੍ਹ ਵਿੱਚ ਮਾਮੂਲੀ ਤਕਰਾਰ ਨੇ ਉਸ ਵੇਲੇ ਖੋਫਨਾਕ ਰੂਪ ਧਾਰ ਲਿਆ ਜਦੋਂ ਆਪਸੀ ਲੜਾਈ ਦੌਰਾਨ ਇੱਕ ਨੌਜਵਾਨ ਦੀ…
View More Clash in Fazilka : ਝਗੜੇ ਦੌਰਾਨ ਇੱਕ ਨੌਜਵਾਨ ਦਾ ਕਤਲ, ਦੂਜਾ ਗੰਭੀਰ ਜ਼ਖ਼ਮੀਗੈਂਗਸਟਰਵਾਦ ‘ਤੇ ਪੰਜਾਬ ਪੁਲਿਸ ਦਾ ਵੱਡਾ ਹਮਲਾ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ 48 ਘੰਟਿਆਂ ‘ਚ 2500 ਸ਼ੱਕੀ ਕਾਬੂ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ।…
View More ਗੈਂਗਸਟਰਵਾਦ ‘ਤੇ ਪੰਜਾਬ ਪੁਲਿਸ ਦਾ ਵੱਡਾ ਹਮਲਾ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ 48 ਘੰਟਿਆਂ ‘ਚ 2500 ਸ਼ੱਕੀ ਕਾਬੂChina Dor : ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਵੱਢਿਆ ਗਲਾ ਤੇ ਮੋਢਾ, ਹਾਲਤ ਗੰਭੀਰ
ਖੰਨਾ: ਬਸੰਤ ਦੇ ਤਿਉਹਾਰ ਤੋਂ ਪਹਿਲਾਂ ਹੀ ‘ਮੌਤ ਦੀ ਡੋਰ’ ਵਜੋਂ ਜਾਣੀ ਜਾਂਦੀ ਚਾਈਨਾ ਡੋਰ ਨੇ ਖੰਨਾ ਵਿੱਚ ਇੱਕ ਹੱਸਦੇ-ਖੇਡਦੇ ਪਰਿਵਾਰ ਦੀਆਂ ਖ਼ੁਸ਼ੀਆਂ ਨੂੰ ਗ੍ਰਹਿਣ…
View More China Dor : ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਵੱਢਿਆ ਗਲਾ ਤੇ ਮੋਢਾ, ਹਾਲਤ ਗੰਭੀਰ