ਗੁਰਦਾਸਪੁਰ : ਸ਼ਹਿਰ ਦੀਆਂ ਸੜਕਾਂ ‘ਤੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਚੱਲ ਰਹੇ ਈ-ਰਿਕਸ਼ਾ ਅਤੇ ਜੁਗਾੜੂ ਰੇਹੜੇ ਆਮ ਜਨਤਾ ਦੀ ਜਾਨ ਲਈ ਖ਼ਤਰਾ ਬਣਦੇ ਜਾ…
View More Overloaded e-rickshaw: ਹਾਦਸਿਆਂ ਨੂੰ ਸੱਦਾ ਦੇ ਰਹੇ ਓਵਰਲੋਡਿਡ ਈ-ਰਿਕਸ਼ਾ ਅਤੇ ‘ਜੁਗਾੜੂ’ ਰੇਹੜੇ, ਟ੍ਰੈਫਿਕ ਪੁਲਿਸ ਹੋਈ ਸਖ਼ਤਸਰਕਾਰੀ ਐਂਬੂਲੈਂਸ ਵਿੱਚ ਚੱਲ ਰਿਹਾ ਸੀ ਨਸ਼ੇ ਦਾ ਕਾਰੋਬਾਰ, ਪੁਲਿਸ ਨੇ 3 ਨੌਜਵਾਨਾਂ ਨੂੰ ਹੈਰੋਇਨ ਸਮੇਤ ਦਬੋਚਿਆ
ਡੇਰਾ ਬਾਬਾ ਨਾਨਕ : ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਵਿੱਚ ਨਸ਼ਾ ਤਸਕਰਾਂ ਵੱਲੋਂ ਪੁਲਿਸ ਨੂੰ ਚਕਮਾ ਦੇਣ ਲਈ ਅਪਣਾਏ ਜਾ ਰਹੇ ਨਵੇਂ ਹੱਥਕੰਡਿਆਂ ਦਾ ਪਰਦਾਫਾਸ਼…
View More ਸਰਕਾਰੀ ਐਂਬੂਲੈਂਸ ਵਿੱਚ ਚੱਲ ਰਿਹਾ ਸੀ ਨਸ਼ੇ ਦਾ ਕਾਰੋਬਾਰ, ਪੁਲਿਸ ਨੇ 3 ਨੌਜਵਾਨਾਂ ਨੂੰ ਹੈਰੋਇਨ ਸਮੇਤ ਦਬੋਚਿਆAlert! ਬਸੰਤ ਪੰਚਮੀ ‘ਤੇ China Dor ਬਣ ਸਕਦੀ ਹੈ ਕਾਲ: ਇਨਸਾਨਾਂ ਦੇ ਨਾਲ ਹੁਣ ਜਾਨਵਰ ਵੀ ਖ਼ਤਰੇ ‘ਚ
ਲੁਧਿਆਣਾ: ਲੋਹੜੀ ਦਾ ਤਿਉਹਾਰ ਲੰਘਣ ਤੋਂ ਬਾਅਦ ਹੁਣ ਸੂਬੇ ਵਿੱਚ ਬਸੰਤ ਪੰਚਮੀ ਅਤੇ 26 ਜਨਵਰੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਜਿੱਥੇ ਆਸਮਾਨ ਪਤੰਗਾਂ ਨਾਲ ਭਰਿਆ…
View More Alert! ਬਸੰਤ ਪੰਚਮੀ ‘ਤੇ China Dor ਬਣ ਸਕਦੀ ਹੈ ਕਾਲ: ਇਨਸਾਨਾਂ ਦੇ ਨਾਲ ਹੁਣ ਜਾਨਵਰ ਵੀ ਖ਼ਤਰੇ ‘ਚਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਹਰ ਨਾਗਰਿਕ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ
ਮੋਹਾਲੀ: ਪੰਜਾਬ ਦੀ ਸਿਹਤ ਪ੍ਰਣਾਲੀ ਵਿੱਚ ਅੱਜ ਇੱਕ ਇਤਿਹਾਸਕ ਅਧਿਆਏ ਜੁੜ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ…
View More ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਹਰ ਨਾਗਰਿਕ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜChandigarh Mayoral Elections: ‘ਆਪ’ ਅਤੇ ਕਾਂਗਰਸ ਵਿਚਾਲੇ ਟੁੱਟਿਆ ਗਠਜੋੜ
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੀਆਂ ਮੇਅਰ ਚੋਣਾਂ ਤੋਂ ਪਹਿਲਾਂ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਗਏ ਹਨ। ਪਹਿਲਾਂ ਇੱਕਜੁੱਟ ਹੋ ਕੇ ਚੋਣ ਲੜਨ ਦਾ ਐਲਾਨ ਕਰਨ…
View More Chandigarh Mayoral Elections: ‘ਆਪ’ ਅਤੇ ਕਾਂਗਰਸ ਵਿਚਾਲੇ ਟੁੱਟਿਆ ਗਠਜੋੜChandigarh Mayoral Elections: ਨਾਮਜ਼ਦਗੀ ਦਾ ਅੱਜ ਆਖਰੀ ਦਿਨ, ‘ਆਪ’ ਨੇ ਕੌਂਸਲਰਾਂ ਦੀ ਕੀਤੀ ‘ਕਿਲੇਬੰਦੀ’, ਗਠਜੋੜ ਦੇ ਆਸਾਰ ਤੇਜ਼
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੇ ਅਗਲੇ ਮੇਅਰ ਦੀ ਚੋਣ ਲਈ ਸਿਆਸੀ ਸਰਗਰਮੀਆਂ ਸਿਖਰਾਂ ‘ਤੇ ਪਹੁੰਚ ਗਈਆਂ ਹਨ। ਮੇਅਰ ਅਹੁਦੇ ਲਈ ਨਾਮਜ਼ਦਗੀ ਦਾ ਅੱਜ ਇਕਲੌਤਾ ਦਿਨ…
View More Chandigarh Mayoral Elections: ਨਾਮਜ਼ਦਗੀ ਦਾ ਅੱਜ ਆਖਰੀ ਦਿਨ, ‘ਆਪ’ ਨੇ ਕੌਂਸਲਰਾਂ ਦੀ ਕੀਤੀ ‘ਕਿਲੇਬੰਦੀ’, ਗਠਜੋੜ ਦੇ ਆਸਾਰ ਤੇਜ਼ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਲੰਧਰ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਿੱਚ ਜਾਂਚ ਦੇ ਆਦੇਸ਼, ਦੋਸ਼ੀਆਂ ਵਿਰੁੱਧ ਕਿਹਾ ਸਖ਼ਤ ਕਾਰਵਾਈ ਲਈ
ਸ੍ਰੀ ਅੰਮ੍ਰਿਤਸਰ, 21 ਜਨਵਰੀ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਲੰਧਰ ਜ਼ਿਲ੍ਹੇ ਦੇ ਮਾਹਲ ਪਿੰਡ ਦੇ ਗੁਰਦੁਆਰਾ…
View More ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਲੰਧਰ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਿੱਚ ਜਾਂਚ ਦੇ ਆਦੇਸ਼, ਦੋਸ਼ੀਆਂ ਵਿਰੁੱਧ ਕਿਹਾ ਸਖ਼ਤ ਕਾਰਵਾਈ ਲਈਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ: 20 IAS ਅਤੇ 6 PCS ਅਧਿਕਾਰੀਆਂ ਦੇ ਤਬਾਦਲੇ; ਖੇਡ ਮੈਦਾਨਾਂ ਲਈ ਬਣੇਗੀ ਵਿਸ਼ੇਸ਼ ਰਣਨੀਤੀ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਬੁੱਧਵਾਰ ਨੂੰ ਇੱਕ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ…
View More ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ: 20 IAS ਅਤੇ 6 PCS ਅਧਿਕਾਰੀਆਂ ਦੇ ਤਬਾਦਲੇ; ਖੇਡ ਮੈਦਾਨਾਂ ਲਈ ਬਣੇਗੀ ਵਿਸ਼ੇਸ਼ ਰਣਨੀਤੀਗੁਰਾਇਆਂ ਦੇ ਪਿੰਡ ਮਾਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸੰਗਤ ‘ਚ ਭਾਰੀ ਰੋਸ; ਪੁਲਿਸ ਨੇ ਸ਼ੱਕੀ ਕੀਤੇ ਕਾਬੂ
ਗੁਰਾਇਆਂ: ਤਹਿਸੀਲ ਗੁਰਾਇਆਂ ਦੇ ਨਜ਼ਦੀਕੀ ਪਿੰਡ ਮਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦੀ ਅਤਿ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ…
View More ਗੁਰਾਇਆਂ ਦੇ ਪਿੰਡ ਮਾਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸੰਗਤ ‘ਚ ਭਾਰੀ ਰੋਸ; ਪੁਲਿਸ ਨੇ ਸ਼ੱਕੀ ਕੀਤੇ ਕਾਬੂAjnala Firing : ਐਡਵੋਕੇਟ ਦੀ ਗੱਡੀ ‘ਤੇ ਸ਼ਰੇਆਮ ਫਾਇਰਿੰਗ, ਥਾਣੇ ‘ਚ ਵੜ ਕੇ ਬਚਾਈ ਜਾਨ
ਅਜਨਾਲਾ: ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ…
View More Ajnala Firing : ਐਡਵੋਕੇਟ ਦੀ ਗੱਡੀ ‘ਤੇ ਸ਼ਰੇਆਮ ਫਾਇਰਿੰਗ, ਥਾਣੇ ‘ਚ ਵੜ ਕੇ ਬਚਾਈ ਜਾਨ