ਜਲੰਧਰ (ਇੰਟ.)- ਸੋਮਵਾਰ ਤੋਂ ਬੱਸ ਯਾਤਰੀਆਂ ਨੂੰ ਸਫਰ ਕਰਨ ਵਿਚ ਦਿੱਕਤਾਂ ਆ ਸਕਦੀਆਂ ਹਨ ਕਿਉਂਕਿ ਪਨਬਸ, ਪੀ.ਆਰ.ਟੀ.ਸੀ. ਅਤੇ ਪੈਪਸੂ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵਲੋਂ ਹੜਤਾਲ…
View More ਕਲ੍ਹ ਤੋਂ ਨਹੀਂ ਚੱਲਣਗੀਆਂ ਬੱਸਾਂ, ਯਾਤਰੀਆਂ ਨੂੰ ਝੱਲਣੀ ਪਵੇਗੀ ਖੱਜਲ-ਖਵਾਰੀਕਾਂਗਰਸ ਨੇਤਾ ਰਾਹੁਲ ਗਾਂਧੀ 9-10 ਸਤੰਬਰ ਨੂੰ ਜਾਣਗੇ ਜੰਮੂ
ਨਵੀਂ ਦਿੱਲੀ (ਇੰਟ.)- ਕਾਂਗਰਸ ਨੇਤਾ ਰਾਹੁਲ ਗਾਂਧੀ 9 ਅਤੇ 10 ਸਤੰਬਰ ਨੂੰ ਜੰਮੂ ਦੇ ਦੌਰੇ ’ਤੇ ਰਹਿਣਗੇ। ਦੋ ਦਿਨਾਂ ਦੌਰੇ ਦੌਰਾਨ ਉਹ ਮਾਤਾ ਵੈਸ਼ਣੋ ਦੇਵੀ…
View More ਕਾਂਗਰਸ ਨੇਤਾ ਰਾਹੁਲ ਗਾਂਧੀ 9-10 ਸਤੰਬਰ ਨੂੰ ਜਾਣਗੇ ਜੰਮੂਭਾਰਤੀ ਖੇਡਾਂ ਦੇ ਇਤਿਹਾਸ ‘ਚ ਟੋਕੀਓ ਪੈਰਾਲੰਪਿਕਸ ਦਾ ਹਮੇਸ਼ਾ ਵਿਸ਼ੇਸ਼ ਸਥਾਨ ਰਹੇਗਾ : ਪ੍ਰਧਾਨ ਮੰਤਰੀ
ਨਵੀਂ ਦਿੱਲੀ (ਇੰਟ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤੀ ਖੇਡਾਂ ਦੇ ਇਤਿਹਾਸ ਵਿਚ ਟੋਕੀਓ ਪੈਰਾਲੰਪਿਕਸ ਦਾ ਹਮੇਸ਼ਾ ਵਿਸ਼ੇਸ਼ ਸਥਾਨ ਰਹੇਗਾ। ਖੇਡਾਂ ਹਰ ਭਾਰਤੀ…
View More ਭਾਰਤੀ ਖੇਡਾਂ ਦੇ ਇਤਿਹਾਸ ‘ਚ ਟੋਕੀਓ ਪੈਰਾਲੰਪਿਕਸ ਦਾ ਹਮੇਸ਼ਾ ਵਿਸ਼ੇਸ਼ ਸਥਾਨ ਰਹੇਗਾ : ਪ੍ਰਧਾਨ ਮੰਤਰੀ‘ਸਿੰਘੂ ਬਾਰਡਰ’ ਖੋਲ੍ਹਣ ਦੀ ਉਠੀ ਮੰਗ, ਸੜਕ ਨੂੰ ਜਲਦੀ ਨਾ ਖੋਲ੍ਹਿਆ ਗਿਆ ਤਾਂ ਹੋਵੋਗਾ ਤਿੱਖਾ ਅੰਦੋਲਨ
ਸੋਨੀਪਤ (ਇੰਟ.)- ਯੂ.ਪੀ. ਦੇ ਮੁਜ਼ੱਫਰਨਗਰ ਵਿੱਚ, ਜਿੱਥੇ ਕਿਸਾਨ ਮਹਾਪੰਚਾਇਤ ਕਰ ਰਹੇ ਹਨ, ਦੂਜੇ ਪਾਸੇ ਸੋਨੀਪਤ ਜ਼ਿਲ੍ਹੇ ਦੇ ਨੰਗਲ ਕਲਾਂ ਪਿੰਡ ਵਿੱਚ ਕਿਸਾਨ ਮਹਾਪੰਚਾਇਤ ਬਨਾਮ ‘ਬਾਰਡਰ…
View More ‘ਸਿੰਘੂ ਬਾਰਡਰ’ ਖੋਲ੍ਹਣ ਦੀ ਉਠੀ ਮੰਗ, ਸੜਕ ਨੂੰ ਜਲਦੀ ਨਾ ਖੋਲ੍ਹਿਆ ਗਿਆ ਤਾਂ ਹੋਵੋਗਾ ਤਿੱਖਾ ਅੰਦੋਲਨਟੀਮ ਇੰਡੀਆ ਦੇ ਕੋਚ ਰਵੀ ਸ਼ਾਸਤਰੀ ਨੂੰ ਹੋਇਆ ਕੋਵਿਡ, ਸ਼ਾਸਤਰੀ ਸਮੇਤ 4 ਮੈਂਬਰ ਆਈਸੋਲੇਟ
ਨਵੀਂ ਦਿੱਲੀ (ਇੰਟ.)- ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਕਲ ਸ਼ਾਮ ਕੋਚ ਰਵੀ ਸ਼ਾਸਤਰੀ ਦਾ ਲੈਟਰਲ ਫਲੋ ਟੈਸਟ…
View More ਟੀਮ ਇੰਡੀਆ ਦੇ ਕੋਚ ਰਵੀ ਸ਼ਾਸਤਰੀ ਨੂੰ ਹੋਇਆ ਕੋਵਿਡ, ਸ਼ਾਸਤਰੀ ਸਮੇਤ 4 ਮੈਂਬਰ ਆਈਸੋਲੇਟਸੰਗਰੂਰ ਵਿਚ ਪੁਲਸ ਅਤੇ ਅਧਿਆਪਕਾਂ ਵਿਚਾਲੇ ਹੋਈ ਝੜਪ, ਹਿਰਾਸਤ ਵਿਚ ਲਏ ਕਈ ਅਧਿਆਪਕ
ਸੰਗਰੂਰ (ਇੰਟ.)- ਸੰਗਰੂਰ ਵਿਚ ਪੁਲਸ ਅਤੇ ਅਧਿਆਪਕਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲਸ ਨੇ ਕਈ ਅਧਿਆਪਕਾਂ ਨੂੰ ਆਪਣੀ ਹਿਰਾਸਤ ਵਿਚ ਵੀ ਲੈ ਲਿਆ। ਬੇਰੁਜ਼ਗਾਰ…
View More ਸੰਗਰੂਰ ਵਿਚ ਪੁਲਸ ਅਤੇ ਅਧਿਆਪਕਾਂ ਵਿਚਾਲੇ ਹੋਈ ਝੜਪ, ਹਿਰਾਸਤ ਵਿਚ ਲਏ ਕਈ ਅਧਿਆਪਕਜਦੋਂ ਤੱਕ ਅਸੀਂ ਜਿੱਤ ਪ੍ਰਾਪਤ ਨਹੀਂ ਕਰਦੇ, ਉਦੋਂ ਤੱਕ ਰੋਸ ਪ੍ਰਦਰਸ਼ਨ ਵਾਲੀ ਥਾਂ ਨਹੀਂ ਛੱਡਾਂਗੇ – ਰਾਕੇਸ਼ ਟਿਕੈਤ
ਨਵੀਂ ਦਿੱਲੀ (ਇੰਟ.)- ਕਿਸਾਨ ਮਹਾਂ ਪੰਚਾਇਤ ਵਿਖੇ ਨੇਤਾ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਅਸੀਂ ਇਹ ਵਾਅਦਾ ਕਰਦੇ ਹਾਂ ਕਿ ਅਸੀਂ ਧਰਨਾ ਸਥਾਨ ਨੂੰ ਨਹੀਂ…
View More ਜਦੋਂ ਤੱਕ ਅਸੀਂ ਜਿੱਤ ਪ੍ਰਾਪਤ ਨਹੀਂ ਕਰਦੇ, ਉਦੋਂ ਤੱਕ ਰੋਸ ਪ੍ਰਦਰਸ਼ਨ ਵਾਲੀ ਥਾਂ ਨਹੀਂ ਛੱਡਾਂਗੇ – ਰਾਕੇਸ਼ ਟਿਕੈਤਸਿਧਾਰਥ ਸ਼ੁਕਲਾ ਦਾ ਹੋਇਆ ਅੰਤਿਮ ਸੰਸਕਾਰ, ਦਿੱਤੀ ਗਈ ਮੁੱਖ ਅਗਨੀ
ਮੁੰਬਈ (ਬਿਊਰੋ)– ਅਦਾਕਾਰ ਸਿਧਾਰਥ ਸ਼ੁਕਲਾ ਦਾ ਸ਼ੁੱਕਰਵਾਰ ਨੂੰ ਸਾਢੇ ਤਿੰਨ ਵਜੇ ਓਸ਼ੀਵਾਵਾਰਾ ਸ਼ਮਸ਼ਾਨ ਘਾਟ ‘ਤੇ ਅੰਤਿਮ ਸੰਸਕਾਰ ਕੀਤਾ ਗਿਆ। ਅੰਤਿਮ ਸੰਸਕਾਰ ਬ੍ਰਹਿਮਾਕੁਮਾਰੀ ਰੀਤੀ-ਰਿਵਾਜ਼ਾਂ ਮੁਤਾਬਕ ਕੀਤਾ…
View More ਸਿਧਾਰਥ ਸ਼ੁਕਲਾ ਦਾ ਹੋਇਆ ਅੰਤਿਮ ਸੰਸਕਾਰ, ਦਿੱਤੀ ਗਈ ਮੁੱਖ ਅਗਨੀਨਿਊਜ਼ੀਲੈਂਡ ਵਿਚ ਚਾਕੂ ਨਾਲ ਹਮਲਾ ਕਰ ਕੇ 6 ਲੋਕਾਂ ਨੂੰ ਹਮਲਾਵਰ ਨੇ ਕੀਤਾ ਜ਼ਖਮੀ, ਪੁਲਿਸ ਨੇ ਕੀਤਾ ਢੇਰ
ਆਕਲੈਂਡ (ਇੰਟ.)- ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਚ ਸ਼ੁੱਕਰਵਾਰ ਨੂੰ ਇਕ ਅੱਤਵਾਦੀ ਹਮਲਾ ਹੋਇਆ। ਜਿਸ ਵਿਚ ਛੇ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਤਿੰਨ ਦੀ ਹਾਲਤ…
View More ਨਿਊਜ਼ੀਲੈਂਡ ਵਿਚ ਚਾਕੂ ਨਾਲ ਹਮਲਾ ਕਰ ਕੇ 6 ਲੋਕਾਂ ਨੂੰ ਹਮਲਾਵਰ ਨੇ ਕੀਤਾ ਜ਼ਖਮੀ, ਪੁਲਿਸ ਨੇ ਕੀਤਾ ਢੇਰਪੰਜਾਬ ਵਿਧਾਨ ਸਭਾਨ ਦਾ ਇਜਲਾਸ ਦੁਬਾਰਾ ਸੱਦਣ ਦਾ ਸਪੀਕਰ ਨੇ ਦਿੱਤਾ ਭਰੋਸਾ
ਚੰਡੀਗੜ੍ਹ (ਇੰਟ.)- ਪੰਜਾਬ ਵਿਧਾਨ ਸਭਾ ਦਾ ਇਜਲਾਸ ਦੁਬਾਰਾ ਸੱਦਣ ਦਾ ਸਪੀਕਰ ਵਲੋਂ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 15 ਦਿਨਾਂ ਵਿਚ ਵਿਧਾਨ ਸਭਾ…
View More ਪੰਜਾਬ ਵਿਧਾਨ ਸਭਾਨ ਦਾ ਇਜਲਾਸ ਦੁਬਾਰਾ ਸੱਦਣ ਦਾ ਸਪੀਕਰ ਨੇ ਦਿੱਤਾ ਭਰੋਸਾ