ਚੰਡੀਗੜ੍ਹ (ਇੰਟ.)- ਦੇਸ਼ਾਂ-ਵਿਦੇਸ਼ਾਂ ਵਿਚ ਭਾਰਤ ਦਾ ਨਾਂ ਚਮਕਾਉਣ ਵਾਲੇ ਬੇਬੇ ਮਾਨ ਕੌਰ (Mann kaur) ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦਈਏ ਕਿ 105 ਸਾਲਾ…
View More ਨਹੀਂ ਰਹੇ ਐਥਲੀਟ ਮਾਨ ਕੌਰ, 105 ਸਾਲ ਦੀ ਉਮਰ ਵਿਚ ਹੋਇਆ ਦੇਹਾਂਤਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (31 ਜੁਲਾਈ 2021)
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ…
View More ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (31 ਜੁਲਾਈ 2021)ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਵਫਦ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ
ਨਵੀਂ ਦਿੱਲੀ (ਇੰਟ.)- ਬਹੁਜਨ ਸਮਾਜ ਪਾਰਟੀ (BSP), ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਅਤੇ ਜੰਮੂ-ਕਸ਼ਮੀਰ ਨੈਸ਼ਨਲ ਕਾਨਫ਼ਰੰਸ (JKNC) ਦੇ ਮੈਂਬਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ (Shiromani Akali dal)…
View More ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਵਫਦ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਉਨ੍ਹਾਂ ਦੀ ਯਾਦਗਾਰ ਨੂੰ ਮੁੱਖ ਮੰਤਰੀ ਕੈਪਟਨ ਨੇ ਕੀਤਾ ਲੋਕਅਰਪਣ
ਸੁਨਾਮ (ਇੰਟ.)- ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਨ ਅਤੇ ਉਨ੍ਹਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ ਚਿਰ ਸਦੀਵੀਂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ…
View More ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਉਨ੍ਹਾਂ ਦੀ ਯਾਦਗਾਰ ਨੂੰ ਮੁੱਖ ਮੰਤਰੀ ਕੈਪਟਨ ਨੇ ਕੀਤਾ ਲੋਕਅਰਪਣਪੰਜਾਬ ਸਰਕਾਰ ਦਾ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ, 2 ਅਗਸਤ ਤੋਂ ਲੱਗਣਗੀਆਂ ਸਾਰੀਆਂ ਕਲਾਸਾਂ
ਚੰਡੀਗੜ੍ਹ (ਬਿਊਰੋ)- ਪੰਜਾਬ ਸਰਕਾਰ (Punjab Government) ਵਲੋਂ ਕੋਰੋਨਾ ਪਾਬੰਦੀਆਂ (Corona Guidlines) 10 ਅਗਸਤ ਤੱਕ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਵਿਚ 2 ਅਗਸਤ (2 August) ਤੋਂ…
View More ਪੰਜਾਬ ਸਰਕਾਰ ਦਾ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ, 2 ਅਗਸਤ ਤੋਂ ਲੱਗਣਗੀਆਂ ਸਾਰੀਆਂ ਕਲਾਸਾਂਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਕਰਦੇ ਘੁਸਪੈਠੀਏ BSF ਦੀ ਫਾਇਰਿੰਗ ‘ਚ ਢੇਰ
ਤਰਨਤਾਰਨ (ਇੰਟ.)- ਪੰਜਾਬ (Punjab) ਵਿਚ ਭਾਰਤ-ਪਾਕਿਸਤਾਨ ਬਾਰਡਰ (India-Pakistan border) ‘ਤੇ ਫਿਰ ਤੋਂ ਘੁਸਪੈਠ ਦੀ ਕੋਸ਼ਿਸ਼ ਹੋਈ ਹੈ। ਤਰਨਤਾਰਨ (Tarantaran) ਵਿਚ ਭਾਰਤ-ਪਾਕਿ ਕੌਮਾਂਤਰੀ ਸਰਹੱਦ (Indo-Pak international…
View More ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਕਰਦੇ ਘੁਸਪੈਠੀਏ BSF ਦੀ ਫਾਇਰਿੰਗ ‘ਚ ਢੇਰਟੋਕੀਓ ਓਲੰਪਿਕਸ- ਭਾਰਤੀ ਹਾਕੀ ਟੀਮ ਨੇ ਦੱਖਣੀ ਅਫਰੀਕਾ ਨੂੰ 4-3 ਨਾਲ ਹਰਾਇਆ
ਟੋਕੀਓ (ਇਂਟ.)- ਵੰਦਨਾ ਕਟਾਰੀਆ (Vandna kataria) ਦੀ ਸ਼ਾਨਦਾਰ ਹੈਟ੍ਰਿਕ (Fantastic trick) ਦੇ ਦਮ ‘ਤੇ ਭਾਰਤੀ ਮਹਿਲਾ ਹਾਕੀ ਟੀਮ (Indian women’s hockey team) ਨੇ ਸ਼ਨੀਵਾਰ ਨੂੰ…
View More ਟੋਕੀਓ ਓਲੰਪਿਕਸ- ਭਾਰਤੀ ਹਾਕੀ ਟੀਮ ਨੇ ਦੱਖਣੀ ਅਫਰੀਕਾ ਨੂੰ 4-3 ਨਾਲ ਹਰਾਇਆਸ਼ਹੀਦੀ ਦਿਵਸ : ਸ਼ਹੀਦ ਊਧਮ ਸਿੰਘ ਨੇ ਇੰਝ ਲਿਆ ਸੀ ਜਲਿਆਂਵਾਲਾ ਬਾਗ ਦਾ ਬਦਲਾ
ਸੰਗਰੂਰ (ਇੰਟ.)- ਮਹਾਨ ਕ੍ਰਾਂਤੀਕਾਰੀ ਊਧਮ ਸਿੰਘ (The great revolutionary Udham Singh) ਦੀ ਸ਼ਹਾਦਤ ਦਿਵਸ ਨੂੰ 31 ਜੁਲਾਈ 1940 ਨੂੰ ਹੈ। ਉਨ੍ਹਾਂ ਨੂੰ ਪੈਂਟਨਵਿਲੇ ਜੇਲ (Pantonville…
View More ਸ਼ਹੀਦੀ ਦਿਵਸ : ਸ਼ਹੀਦ ਊਧਮ ਸਿੰਘ ਨੇ ਇੰਝ ਲਿਆ ਸੀ ਜਲਿਆਂਵਾਲਾ ਬਾਗ ਦਾ ਬਦਲਾਇਨਕਲਾਬੀ ਨਜ਼ਰੀਏ ਦੇ ਧਾਰਨੀ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ।
ਵਿਰੋਧੀ ਧਿਰ ਦੇ ਭਾਰੀ ਹੰਗਾਮੇ ਵਿਚਾਲੇ, ਸੋਮਵਾਰ ਤੱਕ ਲੋਕਸਭਾ ਦੀ ਕਾਰਵਾਈ ਮੁਲਤਵੀ
ਨਵੀਂ ਦਿੱਲੀ (ਇੰਟ.)- ਸੰਸਦ (Parliament) ਦੇ ਮਾਨਸੂਨ ਸੈਸ਼ਨ (Monsoon session) ਦਾ ਦੂਜਾ ਹਫਤਾ ਅੱਜ ਖਤਮ ਹੋ ਜਾਵੇਗਾ ਪਰ ਕੰਮਕਾਜ ਸੁਚਾਰੂ ਹੋਣ ਦੀ ਕੋਈ ਸੰਭਾਵਨਾ ਨਜ਼ਰ…
View More ਵਿਰੋਧੀ ਧਿਰ ਦੇ ਭਾਰੀ ਹੰਗਾਮੇ ਵਿਚਾਲੇ, ਸੋਮਵਾਰ ਤੱਕ ਲੋਕਸਭਾ ਦੀ ਕਾਰਵਾਈ ਮੁਲਤਵੀ